ਪੜਚੋਲ ਕਰੋ

8,886 ਅਧਿਆਪਕਾਂ ਨੂੰ ਪੱਕਾ ਕਰਨ ਦਾ ਰਾਹ ਪੱਧਰਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਵ ਸਿੱਖਿਆ ਅਭਿਆਨ (ਐਸਐਸਏ), ਰਾਸ਼ਟ੍ਰੀਆ ਮਾਧਿਆਮਿਕ ਸ਼ਿਕਸ਼ਾ ਅਭਿਆਨ (ਆਰਐਮਐਸਏ) ਸਮੇਤ ਆਦਰਸ਼ ਅਤੇ ਮਾਡਲ ਸਕੂਲਾਂ ਦੇ ਕੁੱਲ 8886 ਅਧਿਆਪਕਾਂ ਨੂੰ ਪੱਕਾ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ। ਸੂਬੇ ਵਿੱਚ ਐਲਾਨੀਆਂ ਪੰਚਾਇਤੀ ਚੋਣਾਂ ਤੋਂ ਬਾਅਦ ਇਨ੍ਹਾਂ ਅਧਿਆਪਕਾਂ ਨੂੰ ਪੱਕਾ ਕੀਤਾ ਜਾ ਸਕਦਾ ਹੈ। ਵੀਰਵਾਰ ਨੂੰ ਅਧਿਆਪਕਾਂ ਦੇ ਮੁੱਦੇ ਵਿਚਾਰਨ ਲਈ ਬਣੀ ਸਿੱਖਿਆ ਮੰਤਰੀ ਓ.ਪੀ. ਸੋਨੀ, ਦਿਹਾਤੀ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵਾਲੀ ਕੈਬਨਿਟ ਸਬ ਕਮੇਟੀ ਦੀਆਂ ਸਿਫਾਰਿਸ਼ਾਂ ਨੂੰ ਮੁੱਖ ਮੰਤਰੀ ਨੇ ਸਵੀਕਾਰ ਕਰ ਲਿਆ। ਪ੍ਰਾਪਤ ਜਾਣਕਾਰੀ ਮੁਤਾਬਕ ਇਨ੍ਹਾਂ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਸਿੱਖਿਆ ਵਿਭਾਗ ਵਿੱਚ ਬਣਾ ਕੇ ਨਿਯੁਕਤ ਭਾਵ ਰੈਗੂਲਰ ਕੀਤਾ ਜਾਵੇਗਾ। ਇਨ੍ਹਾਂ ਅਧਿਆਪਕਾਂ ਨੂੰ ਪਹਿਲੇ ਤਿੰਨ ਸਾਲਾਂ ਲਈ ਉੱਕਾ-ਪੁੱਕਾ 10,300 ਰੁਪਏ ਮਿਹਨਤਾਨਾ ਦਿੱਤਾ ਜਾਵੇਗਾ। ਇਨ੍ਹਾਂ ਨਿਯੁਕਤੀਆਂ ਨਾਲ ਸਰਕਾਰ ਦੇ ਖ਼ਜ਼ਾਨੇ 'ਤੇ 1136.61 ਕਰੋੜ ਰੁਪਏ ਦਾ ਬੋਝ ਪਵੇਗਾ। ਸਬ-ਕਮੇਟੀ ਦੀਆਂ ਸਿਫਾਰਿਸ਼ਾਂ ਮੁਤਾਬਕ ਇਨ੍ਹਾਂ ਅਧਿਆਪਕਾਂ ਦੀ ਸੀਨੀਅਰਤਾ ਇਨ੍ਹਾਂ ਨੂੰ ਰੈਗੂਲਰ ਕਰਨ ਵਾਲੇ ਦਿਨ ਤੋਂ ਗਿਣੀ ਜਾਵੇਗੀ। ਸਰਕਾਰ ਦੇ ਇਸ ਐਲਾਨ ਨਾਲ ਸਰਵ ਸਿੱਖਿਆ ਅਭਿਆਨ ਦੇ 7356 ਅਧਿਆਪਕਾਂ, ਰਮਸਾ ਦੇ 1194, 220 ਮਾਡਲ ਸਕੂਲਾਂ ਅਤੇ 116 ਆਦਰਸ਼ ਸਕੂਲਾਂ ਵਿੱਚ ਭਰਤੀ ਹੋਏ ਅਧਿਆਪਕਾਂ ਨੂੰ ਲਾਭ ਮਿਲ ਜਾਵੇਗਾ। ਐਸਐਸਏ ਤਹਿਤ ਭਰਤੀ ਹੋਏ ਅਧਿਆਪਕਾਂ ਨੂੰ ਪਹਿਲੀ ਤੋਂ ਅੱਠਵੀਂ ਜਮਾਤ ਅਤੇ ਰਮਸਾ ਦੇ ਅਧਿਆਪਕਾਂ ਨੂੰ ਨੌਵੀਂ ਤੋਂ ਬਾਰ੍ਹਵੀਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਉਣ ਦਾ ਜ਼ਿੰਮਾ ਸੌਂਪਿਆ ਜਾ ਸਕਦਾ ਹੈ।

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget