ਪੜਚੋਲ ਕਰੋ

AI ਲਿਆਏਗਾ ਇੰਨੀਆਂ ਨੌਕਰੀਆਂ, ਲੱਖਾਂ 'ਚ ਮਿਲੇਗੀ ਤਨਖ਼ਾਹ, ਸਿਰਫ਼ ਕਰ ਲਓ ਇਹ ਕੰਮ

​Career After 12th: ਅੱਜ ਦੇ ਸਮੇਂ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਪਤਾ ਨਹੀਂ ਕੀ-ਕੀ ਕੰਮ ਕਰ ਰਿਹਾ ਹੈ। ਅਜਿਹੇ ਵਿੱਚ ਨੌਜਵਾਨਾਂ ਲਈ ਇਸ ਖੇਤਰ ਵਿੱਚ ਸ਼ਾਨਦਾਰ ਕਰੀਅਰ ਬਣਾਉਣ ਦਾ ਸੁਨਹਿਰੀ ਮੌਕਾ ਹੈ।

​Career After 12th in Artificial Intelligence: ਆਰਟੀਫੀਸ਼ੀਅਲ ਇੰਟੈਲੀਜੈਂਸ ਹਰ ਕੰਪਨੀ ਲਈ ਫਾਇਦੇ ਦਾ ਸੌਦਾ ਹੈ। ਭਵਿੱਖ 'ਚ ਇਸ ਤਕਨੀਕ ਦੀ ਮਦਦ ਨਾਲ ਕੰਪਨੀਆਂ ਭਾਰੀ ਮੁਨਾਫਾ ਕਮਾਉਣਗੀਆਂ। ਅਜਿਹੇ 'ਚ ਆਰਟੀਫੀਸ਼ੀਅਲ ਇੰਟੈਲੀਜੈਂਸ 'ਚ ਮਾਹਰ ਨੌਜਵਾਨਾਂ ਦੀ ਮੰਗ ਤੇਜ਼ੀ ਨਾਲ ਵਧਣ ਵਾਲੀ ਹੈ। ਇਸ ਲਈ ਇਸ ਖੇਤਰ ਵਿੱਚ ਕੀਤੀ ਪੜ੍ਹਾਈ ਤੁਹਾਨੂੰ ਇੱਕ ਬਿਹਤਰ ਅਤੇ ਸੁਰੱਖਿਅਤ ਕਰੀਅਰ ਦੇ ਸਕਦੀ ਹੈ। 

ਜਦੋਂ ਮਸ਼ੀਨ ਕਿਸੇ ਕੰਮ ਨੂੰ ਮਨੁੱਖ ਦੀ ਤਰ੍ਹਾਂ ਸੋਚ ਕੇ ਕਰਨ ਲੱਗੇ ਤਾਂ ਉਸ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਕਿਹਾ ਜਾਂਦਾ ਹੈ। ਇਸ ਵਿਸ਼ੇ 'ਤੇ ਟਰਮੀਨੇਟਰ, ਬਲੇਡ ਰਨਰ, ਸਟਾਰ ਵਾਰ, ਮੈਟਰਿਕਸ, ਆਈ ਰੋਬੋਟ ਵਰਗੀਆਂ ਕਈ ਹਾਲੀਵੁੱਡ ਫਿਲਮਾਂ ਬਣ ਚੁੱਕੀਆਂ ਹਨ। ਤਕਨਾਲੋਜੀ ਵਿੱਚ ਮਸ਼ੀਨ ਮਨੁੱਖ ਦੇ ਕੰਮ ਨੂੰ ਆਸਾਨ ਬਣਾਉਂਦੀ ਹੈ। ਇਸ ਦੀ ਇਹ ਕੁਆਲਿਟੀ ਦੁਨੀਆ ਭਰ ਦੀਆਂ ਸਾਰੀਆਂ ਕੰਪਨੀਆਂ ਨੂੰ ਆਕਰਸ਼ਿਤ ਕਰ ਰਹੀ ਹੈ। AI ਦੀ ਵਰਤੋਂ ਸਮੱਸਿਆ ਦੇ ਹੱਲ, ਨਵੀਆਂ ਯੋਜਨਾਵਾਂ, ਨਵੇਂ ਵਿਚਾਰ ਲੱਭਣ ਲਈ ਕੀਤੀ ਜਾ ਸਕਦੀ ਹੈ। ਮੌਜੂਦਾ ਸਮੇਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਿਤ ਚੈਟਬੋਟ ਅਤੇ ChatGPT ਦੀ ਵਰਤੋਂ ਚਰਚਾ ਵਿੱਚ ਬਣੀ ਹੋਈ ਹੈ।

ਆਰਟੀਫੀਸ਼ੀਅਲ ਇੰਟੈਲੀਜੈਂਸ ਲਈ ਜ਼ਰੂਰੀ ਯੋਗਤਾ 

ਆਰਟੀਫੀਸ਼ੀਅਲ ਇੰਟੈਲੀਜੈਂਸ ਵਿੱਚ ਪੜ੍ਹਾਈ ਦੇ ਲਈ 12ਵੀਂ ਜਮਾਤ ਵਿੱਚ ਫਿਜ਼ਿਕਸ, ਕੈਮਿਸਟਰੀ, ਮੈਥਸ ਤੋਂ ਇਲਾਵਾ ਕੰਪਿਊਟਰ ਸਾਇੰਸ, ਆਈਟੀ ਅਤੇ ਇਲੈਕਟ੍ਰੋਨਿਕਸ ਵਰਗੇ ਵਿਸ਼ਿਆਂ ਵਿੱਚ ਡਿਗਰੀ ਹੋਣੀ ਜ਼ਰੂਰੀ ਹੈ।

ਇਹ ਵੀ ਪੜ੍ਹੋ: India Floods 2023: ਅਸਮਾਨ ਤੋਂ ਪਾਣੀ ਨਾਲ ਆਈ ਤਬਾਹੀ, ਸਿਰਫ ਇਸ ਸੂਬੇ 'ਚ ਹੜ੍ਹਾਂ ਨੇ ਵਹਾਏ 8000 ਕਰੋੜ

ਇੱਥੋ ਕਰੋ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਕੋਰਸ

ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ

ਚੰਡੀਗੜ੍ਹ ਯੂਨੀਵਰਸਿਟੀ, ਚੰਡੀਗੜ੍ਹ

ਐਸਆਰਐਮ ਈਸ਼ਵਰੀ ਇੰਜੀਨੀਅਰਿੰਗ ਕਾਲਜ, ਚੇਨਈ

ਕਿੰਗਜ਼ ਕਾਰਨਰਸਟੋਨ ਇੰਟਰਨੈਸ਼ਨਲ ਕਾਲਜ, ਚੇਨਈ

ਸਵਿਤਾ ਇੰਜੀਨੀਅਰਿੰਗ ਕਾਲਜ, ਚੇਨਈ

ਇੰਦਰਪ੍ਰਸਥ ਇੰਸਟੀਚਿਊਟ ਆਫ ਇਨਫਰਮੇਸ਼ਨ ਟੈਕਨਾਲੋਜੀ (IIIT), ਨਵੀਂ ਦਿੱਲੀ

ਦੂਜੀਆਂ ਬ੍ਰਾਂਚਾ ਤੋਂ ਵੱਧ ਤਨਖ਼ਾਹ

ਨੌਕਰੀ ਤੋਂ ਇਲਾਵਾ ਆਰਟੀਫੀਸ਼ੀਅਲ ਇੰਟੈਲੀਜੈਂਸ 'ਚ ਪੜ੍ਹਣ ਦਾ ਸਭ ਤੋਂ ਵੱਡਾ ਫਾਇਦਾ ਤਨਖਾਹ ਨੂੰ ਲੈ ਕੇ ਵੀ ਹੁੰਦਾ ਹੈ। ਇੰਜੀਨੀਅਰਿੰਗ ਦੀਆਂ ਹੋਰ ਸ਼ਾਖਾਵਾਂ ਨਾਲੋਂ ਵੱਧ ਤਨਖਾਹ ਇਸ ਖੇਤਰ ਦੀ ਖਿੱਚ ਹੈ। ਭਵਿੱਖ ਵਿੱਚ, ਹਰ ਖੇਤਰ ਵਿੱਚ ਏਆਈ ਮਾਹਰ ਦੇਖਣ ਨੂੰ ਮਿਲਣਗੇ। ਏਆਈ ਨੂੰ ਉਦਯੋਗ, ਡਿਜ਼ਾਈਨਿੰਗ, ਸਪੇਸ, ਇੰਜੀਨੀਅਰਿੰਗ, ਮੈਡੀਕਲ ਵਿੱਚ ਹਰ ਥਾਂ ਵਿਆਪਕ ਤੌਰ 'ਤੇ ਵਰਤਿਆ ਜਾਵੇਗਾ। AI ਵਿੱਚ ਪੜ੍ਹਾਈ ਕਰਨ ਤੋਂ ਬਾਅਦ, ਸ਼ੁਰੂਆਤੀ ਪੈਕੇਜ 70 ਹਜ਼ਾਰ ਤੋਂ 1 ਲੱਖ ਰੁਪਏ ਪ੍ਰਤੀ ਮਹੀਨਾ ਹੋ ਸਕਦਾ ਹੈ, ਜਦੋਂ ਕਿ 5 ਤੋਂ 10 ਸਾਲ ਦੇ ਤਜ਼ਰਬੇ ਤੋਂ ਬਾਅਦ, ਇਹ ਲਗਭਗ 4 ਤੋਂ 5 ਲੱਖ ਰੁਪਏ ਪ੍ਰਤੀ ਮਹੀਨਾ ਤੱਕ ਪਹੁੰਚ ਸਕਦਾ ਹੈ।

ਇਹ ਵੀ ਪੜ੍ਹੋ: Pm modi UAE visit: PM ਮੋਦੀ ਬੋਲੇ- UAE ਦੇ ਨਾਲ ਵਾਪਾਰ ਨੂੰ 85 ਤੋਂ ਵਧਾ ਕੇ 100 ਡਾਲਰ ਤੱਕ ਲੈ ਜਾਵਾਂਗੇ; ਜਾਣੋ ਕਿਹੜੇ ਸਮਝੌਤਿਆਂ 'ਤੇ ਬਣੀ ਸਹਿਮਤੀ

Education Loan Information:
Calculate Education Loan EMI

ਟਾਪ ਹੈਡਲਾਈਨ

10th 12th Exam Schedule: 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
School Holidays :  ਆਉਣ ਵਾਲੇ ਦਿਨਾਂ 'ਚ ਛੁੱਟੀਆਂ ਦੀ ਲੱਗੇਗੀ ਝੜੀ ! ਜਾਣੋ ਕਦੋਂ ਬੰਦ ਰਹਿਣਗੇ ਸਕੂਲ
School Holidays :  ਆਉਣ ਵਾਲੇ ਦਿਨਾਂ 'ਚ ਛੁੱਟੀਆਂ ਦੀ ਲੱਗੇਗੀ ਝੜੀ ! ਜਾਣੋ ਕਦੋਂ ਬੰਦ ਰਹਿਣਗੇ ਸਕੂਲ
Punjab School Holidays: ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...
ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Embed widget