ਪੜਚੋਲ ਕਰੋ

Career In AI Field: AI ਦੇ ਫੀਲਡ ਵਿੱਚ ਬਣਾਉਣਾ ਚਾਹੁੰਦੇ ਹੋ ਆਪਣਾ ਕਰੀਅਰ ਤਾਂ ਅੱਜ ਹੀ ਲਓ ਇਨ੍ਹਾਂ ਕੋਰਸਾਂ ਵਿੱਚ ਦਾਖਲਾ

ਅੱਜ ਦੇ ਸਮੇਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਕ੍ਰੇਜ਼ ਤੇਜ਼ੀ ਨਾਲ ਵੱਧ ਰਿਹਾ ਹੈ। ਅਜਿਹੇ ਵਿੱਚ ਵਿਦਿਆਰਥੀਆਂ ਲਈ ਕਈ ਕੋਰਸ ਵੀ ਉਪਲਬਧ ਹਨ। ਜਿਸ ਨੂੰ ਕਰਨ ਨਾਲ ਵਿਦਿਆਰਥੀ ਵਧੀਆ ਕਰੀਅਰ ਬਣਾ ਸਕਦੇ ਹਨ।

Artificial Intelligence Courses: ਅੱਜ ਦੇ ਸਮੇਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਕ੍ਰੇਜ਼ ਤੇਜ਼ੀ ਨਾਲ ਵੱਧ ਰਿਹਾ ਹੈ। ਅਜਿਹੇ ਵਿੱਚ ਵਿਦਿਆਰਥੀਆਂ ਲਈ ਕਈ ਕੋਰਸ ਵੀ ਉਪਲਬਧ ਹਨ। ਜਿਸ ਨੂੰ ਕਰਨ ਨਾਲ ਵਿਦਿਆਰਥੀ ਵਧੀਆ ਕਰੀਅਰ ਬਣਾ ਸਕਦੇ ਹਨ। ਆਰਟੀਫੀਸ਼ੀਅਲ ਇੰਟੈਲੀਜੈਂਸ (AI) ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰਾਂ ਵਿੱਚ ਕ੍ਰਾਂਤੀ ਲਿਆ ਰਹੀ ਹੈ। AI ਵਿੱਚ ਇੱਕ ਕਰੀਅਰ ਨੌਕਰੀ ਦੀ ਸੁਰੱਖਿਆ ਅਤੇ ਉੱਚ ਤਨਖਾਹਾਂ ਦੀ ਪੇਸ਼ਕਸ਼ ਕਰਦਾ ਹੈ।

 AI ਅਤੇ Machine Learning ਵਿੱਚ ਕਰੀਅਰ ਬਣਾਉਣ ਲਈ B.Tech, M.Tech ਤੋਂ ਇਲਾਵਾ ਵੀ ਬਹੁਤ ਸਾਰੇ ਵਿਕਲਪ ਹਨ। ਤੁਸੀਂ ਆਨਲਾਈਨ ਫਰੀ ਕੋਰਸ ਕਰਕੇ ਵੀ ਇਸ ਖੇਤਰ ਵਿੱਚ ਆਪਣਾ ਕਰੀਅਰ ਬਣਾ ਸਕਦੇ ਹੋ।

ਏਆਈ ਦੇ ਖੇਤਰ ਵਿੱਚ ਕਰੀਅਰ ਬਣਾਉਣ ਲਈ ਗਣਿਤ ਅਤੇ ਪ੍ਰੋਗਰਾਮਿੰਗ ਕੌਸ਼ਲ ਜ਼ਰੂਰੀ ਹਨ। ਜੇਕਰ ਤੁਹਾਡੇ ਕੋਲ ਇਹ ਕੌਸ਼ਲ ਨਹੀਂ ਹਨ, ਤਾਂ ਤੁਸੀਂ ਇਹਨਾਂ ਨੂੰ ਔਨਲਾਈਨ ਕੋਰਸਾਂ ਜਾਂ ਬੂਟ ਕੈਂਪਾਂ ਰਾਹੀਂ ਸਿੱਖ ਸਕਦੇ ਹੋ। AI ਇੱਕ ਤੇਜ਼ੀ ਨਾਲ ਵਧ ਰਿਹਾ ਖੇਤਰ ਹੈ ਅਤੇ ਇਸ ਵਿੱਚ ਕਰੀਅਰ ਦੇ ਬਹੁਤ ਮੌਕੇ ਹਨ।

ਆਉਣ ਵਾਲੇ ਸਮੇਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਵਰਤੋਂ ਆਮ ਲੋਕਾਂ ਵਿੱਚ ਵਧੇਗੀ। ਇਸ ਟੈਕਨਾਲੋਜੀ ਦੇ ਮੂਲ ਅਤੇ ਵਿਹਾਰਕ ਗਿਆਨ ਨੂੰ ਸਮਝਣਾ ਜ਼ਰੂਰੀ ਹੈ।

 ਵਿਦਿਆਰਥੀਆਂ ਲਈ ਪੋਸਟ ਗ੍ਰੈਜੂਏਟ ਸਰਟੀਫਿਕੇਟ ਪ੍ਰੋਗਰਾਮ ਇਨ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡੀਪ ਲਰਨਿੰਗ ਵਿੱਚ, ਫੁੱਲ ਸਟੈਕ ਮਸ਼ੀਨ ਲਰਨਿੰਗ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਪ੍ਰੋਗਰਾਮ, ਪੋਸਟ ਗ੍ਰੈਜੂਏਟ ਪ੍ਰੋਗਰਾਮ ਇਨ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ,ਫਾਊਂਡੇ੍ਸ਼ਨ ਆੱਫ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ, ਪੀਜੀ ਪ੍ਰੋਗਰਾਮ ਇਨ ਮਸ਼ੀਨ ਲਰਨਿੰਗ, ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਵਰਗੇ ਕੋਰਸ ਉਪਲਬਧ ਹਨ। 

ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਕੋਰਸ ਕਰਨ ਤੋਂ ਬਾਅਦ ਵਿਦਿਆਰਥੀ ਉੱਚ ਤਨਖਾਹ ਵਾਲੀਆਂ ਨੌਕਰੀਆਂ ਪ੍ਰਾਪਤ ਕਰ ਸਕਦੇ ਹਨ। ਵਿਦਿਆਰਥੀ AI ਵਿੱਚ ਕੋਰਸ ਕਰਕੇ ਹਰ ਸਾਲ ਲੱਖਾਂ ਰੁਪਏ ਕਮਾ ਸਕਦੇ ਹਨ।

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday: ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
10th 12th Exam Schedule: 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
School Holidays :  ਆਉਣ ਵਾਲੇ ਦਿਨਾਂ 'ਚ ਛੁੱਟੀਆਂ ਦੀ ਲੱਗੇਗੀ ਝੜੀ ! ਜਾਣੋ ਕਦੋਂ ਬੰਦ ਰਹਿਣਗੇ ਸਕੂਲ
School Holidays :  ਆਉਣ ਵਾਲੇ ਦਿਨਾਂ 'ਚ ਛੁੱਟੀਆਂ ਦੀ ਲੱਗੇਗੀ ਝੜੀ ! ਜਾਣੋ ਕਦੋਂ ਬੰਦ ਰਹਿਣਗੇ ਸਕੂਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget