ਪੜਚੋਲ ਕਰੋ

ਹਰ ਮਹੀਨੇ ਕਮਾਉਣਾ ਚਾਹੁੰਦੇ ਹੋ ਲੱਖਾਂ ਤਾਂ 12ਵੀਂ ਤੋਂ ਬਾਅਦ ਕਰੋ ਇਹ ਕੋਰਸ, ਦੇਸ਼ 'ਚ ਹੀ ਨਹੀਂ ਵਿਦੇਸ਼ਾਂ 'ਚ ਵੀ ਮਿਲ ਸਕਦੀ ਹੈ ਨੌਕਰੀ

Hotel Management Course: ਜੇਕਰ ਤੁਸੀਂ ਦੇਸ਼-ਵਿਦੇਸ਼ 'ਚ ਨੌਕਰੀ ਕਰਨਾ ਚਾਹੁੰਦੇ ਹੋ ਤਾਂ 12ਵੀਂ ਤੋਂ ਬਾਅਦ ਹੋਟਲ ਮੈਨੇਜਮੈਂਟ ਦਾ ਕੋਰਸ ਵਧੀਆ ਕਰੀਅਰ ਆਪਸ਼ਨ ਹੋ ਸਕਦਾ ਹੈ।

Hotel Managament Course: ਜੇਕਰ ਤੁਸੀਂ ਦੇਸ਼-ਵਿਦੇਸ਼ 'ਚ ਨੌਕਰੀ ਕਰਨਾ ਚਾਹੁੰਦੇ ਹੋ ਤਾਂ 12ਵੀਂ ਤੋਂ ਬਾਅਦ ਹੋਟਲ ਮੈਨੇਜਮੈਂਟ ਦਾ ਕੋਰਸ ਵਧੀਆ ਕਰੀਅਰ ਆਪਸ਼ਨ ਹੋ ਸਕਦਾ ਹੈ। ਹੋਟਲ ਇੰਡੱਸਟਰੀ ਨਾਲ ਸਬੰਧਤ ਕਿਸੇ ਵੀ ਮੈਨੇਜਮੈਂਟ ਨੂੰ ਹੋਟਲ ਮੈਨੇਜਮੈਂਟ ਕਿਹਾ ਜਾਂਦਾ ਹੈ, ਜਦੋਂ ਕਿ ਦੂਜੇ ਸ਼ਬਦਾਂ ਵਿਚ, ਜੇਕਰ ਅਸੀਂ ਇਸਨੂੰ ਸਮਝੀਏ ਤਾਂ ਹੋਟਲ, ਰੈਸਟੋਰੈਂਟ ਦੀ ਸੇਵਾ, ਉਤਪਾਦ ਅਤੇ ਕਾਰੋਬਾਰ ਨੂੰ ਸਹੀ ਢੰਗ ਨਾਲ ਚਲਾਉਣ ਦੀ ਕਲਾ ਨੂੰ ਹੋਟਲ ਪ੍ਰਬੰਧਨ ਯਾਨੀ ਐਚ.ਐਮ. ਕਹਿਲਾਉਂਦੀ ਹੈ। ਹੋਟਲ ਮੈਨੇਜਮੈਂਟ ਦੇ ਅੰਦਰ ਅਜਿਹੀਆਂ ਕਈ ਕਲਾਵਾਂ ਸਿਖਾਈਆਂ ਜਾਂਦੀਆਂ ਹਨ, ਜੋ ਨਾ ਸਿਰਫ਼ ਤੁਹਾਡੀ ਸ਼ਖ਼ਸੀਅਤ ਦਾ ਵਿਕਾਸ ਕਰਦੀਆਂ ਹਨ ਸਗੋਂ ਗਾਹਕ ਨਾਲ ਚੰਗੀ ਤਰ੍ਹਾਂ ਗੱਲਬਾਤ ਕਰਨ ਦੀ ਕਲਾ ਵੀ ਸਿਖਾਉਂਦੀਆਂ ਹਨ।

ਹੋਟਲ ਮੈਨੇਜਮੈਂਟ ਕੋਰਸ ਲਈ ਯੋਗਤਾ
ਹੋਟਲ ਮੈਨੇਜਮੈਂਟ ਇੱਕ ਪੇਸ਼ੇਵਰ ਕੋਰਸ ਹੈ। ਇਸ ਵਿੱਚ ਬੈਚਲਰ ਦੀ ਡਿਗਰੀ ਹਾਸਲ ਕਰਨ ਲਈ 55 ਫੀਸਦੀ ਅੰਕਾਂ ਨਾਲ 12ਵੀਂ ਜਮਾਤ ਪਾਸ ਕਰਨੀ ਜ਼ਰੂਰੀ ਹੈ। ਮਾਸਟਰ ਡਿਗਰੀ ਹਾਸਲ ਕਰਨ ਲਈ ਗ੍ਰੈਜੂਏਟ ਹੋਣਾ ਜ਼ਰੂਰੀ ਹੈ। ਕੁਝ ਸੰਸਥਾਵਾਂ ਦਾਖਲਾ ਪ੍ਰੀਖਿਆ ਲੈਂਦੀਆਂ ਹਨ ਜੋ ਦੇਣਾ ਲਾਜ਼ਮੀ ਹੈ। ਜਿਹੜੇ ਵਿਦਿਆਰਥੀ 12ਵੀਂ ਪਾਸ ਕਰਨ ਤੋਂ ਬਾਅਦ ਹੋਟਲ ਮੈਨੇਜਮੈਂਟ ਕੋਰਸ ਕਰਨਾ ਚਾਹੁੰਦੇ ਹਨ, ਉਹ ਯੂਜੀ ਪੱਧਰ ਦਾ ਕੋਰਸ ਕਰਨ ਦੇ ਯੋਗ ਹਨ ਅਤੇ ਜਿਹੜੇ ਵਿਦਿਆਰਥੀ ਗ੍ਰੈਜੂਏਸ਼ਨ ਪੂਰੀ ਕਰਨ ਤੋਂ ਬਾਅਦ ਹੋਟਲ ਮੈਨੇਜਮੈਂਟ ਨਾਲ ਸਬੰਧਤ ਕੋਰਸ ਕਰਨਾ ਚਾਹੁੰਦੇ ਹਨ, ਉਹ ਪੀਜੀ ਪੱਧਰ ਦਾ ਕੋਰਸ ਕਰਦੇ ਹਨ। ਹੋਟਲ ਮੈਨੇਜਮੈਂਟ ਦਾ ਇੱਕ ਡਿਪਲੋਮਾ ਕੋਰਸ ਵੀ ਹੈ ਜੋ 1, 2 ਜਾਂ 3 ਸਾਲਾਂ ਦਾ ਹੈ।

ਕੋਰਸ ਪੂਰਾ ਹੋਣ ਤੋਂ ਬਾਅਦ ਇਨ੍ਹਾਂ ਖੇਤਰਾਂ ਵਿੱਚ ਨੌਕਰੀਆਂ ਉਪਲਬਧ ਹੋਣਗੀਆਂ
ਹੋਟਲ ਦੇ ਮੈਨੇਜਰ
ਕਿਚਨ ਮੈਨੇਜਰ 
ਇਵੈਂਟ ਮੈਨੇਜਰ
ਫ੍ਰੰਟ ਆਫਿਸ ਮੈਨੇਜਰ
Banquet ਮੈਨੇਜਰ
ਸ਼ੈੱਫ
ਹੋਟਲ ਸੰਚਾਲਨ ਦੇ ਡਾਇਰੈਕਟਰ
ਫਲੋਰ ਸੁਪਰਵਾਈਜ਼ਰ
ਹਾਊਸ ਕੀਪਿੰਗ ਮੈਨੇਜਰ
ਗੈਸਟ ਸਰਵਿਸ ਸੁਪਰਵਾਈਜ਼ਰ/ਮੈਨੇਜਰ
ਵੈਡਿੰਗ ਕੋਆਰਡੀਨੇਟਰ
ਰੈਸਟੋਰੈਂਟ ਮੈਨੇਜਰ
ਫੂਡ ਸਰਵਿਸ ਮੈਨੇਜਰ
ਫੂਡ ਐਂਡ ਬੇਵਰੇਜ ਸੁਪਰਵਾਈਜ਼ਰ

ਇੱਥੇ ਹੈ ਸੈਲੇਰੀ ਡਿਟੇਲ -
ਹੋਟਲ ਮੈਨੇਜਮੈਂਟ ਦਾ ਕੋਰਸ ਕਰਨ ਤੋਂ ਬਾਅਦ ਤੁਸੀਂ ਕਿਸੇ ਹੋਟਲ ਵਿਚ ਮੈਨੇਜਰ ਤੋਂ ਲੈ ਕੇ ਕਈ ਅਹੁਦਿਆਂ 'ਤੇ ਨੌਕਰੀ ਕਰ ਸਕਦੇ ਹੋ। ਸ਼ੁਰੂ ਵਿੱਚ ਤੁਹਾਡਾ ਪੈਕੇਜ 2-3 ਲੱਖ ਦਾ ਹੋ ਸਕਦਾ ਹੈ ਪਰ ਕੁਝ ਤਜਰਬੇ ਤੋਂ ਬਾਅਦ ਹੀ ਤੁਹਾਨੂੰ ਚੰਗਾ ਵਾਧਾ ਮਿਲਦਾ ਹੈ। ਲਗਭਗ 10 ਸਾਲ ਕੰਮ ਕਰਨ ਤੋਂ ਬਾਅਦ, ਤੁਸੀਂ ਇੱਕ ਚੰਗੇ ਪੈਕੇਜ ਤੱਕ ਪਹੁੰਚ ਸਕਦੇ ਹੋ। ਜੇਕਰ ਤੁਹਾਨੂੰ ਕਿਸੇ ਫਾਈਵ ਜਾਂ ਸੈਵਨ ਸਟਾਰ ਹੋਟਲ ਵਿੱਚ ਨੌਕਰੀ ਮਿਲਦੀ ਹੈ ਤਾਂ ਤੁਹਾਡੀ ਤਨਖਾਹ ਇਸ ਤੋਂ ਕਈ ਗੁਣਾ ਵੱਧ ਹੋ ਸਕਦੀ ਹੈ। ਇਸ ਤੋਂ ਇਲਾਵਾ ਦੇਸ਼-ਵਿਦੇਸ਼ ਦੇ ਵੱਡੇ ਹੋਟਲਾਂ 'ਚ ਕੰਮ ਕਰਨ ਦਾ ਮੌਕਾ ਵੀ ਮਿਲਦਾ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget