ਪੜਚੋਲ ਕਰੋ

ਕੈਪਟਨ ਦੇ ਮਹਿਲਾਂ 'ਚ ਲੋਹੜੀ ਮੰਗਣ ਗਏ ਅਧਿਆਪਕਾਂ ਦੀ ਝੋਲੀ ਪਏ ਪੁਲਿਸ ਕੇਸ

ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਹਿਲਾਂ ਵਿੱਚ ਕੁਝ ਅਧਿਆਪਕ ਲੋਹੜੀ ਮੰਗਣ ਗਏ ਪਰ ਉਨ੍ਹਾਂ ਦੀ ਝੋਲੀ ਪੁਲਿਸ ਕੇਸ ਪਏ ਹਨ। ਪੁਲਿਸ ਨੇ ਸਬ ਇੰਸਪੈਕਟਰ ਜਸਪਾਲ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਸਿਵਲ ਲਾਈਨ ਵਿਚ ਐਸਐਸਏ/ਰਮਸਾ ਦੇ ਸੂਬਾ ਪ੍ਰਧਾਨ ਹਰਦੀਪ ਸਿੰਘ ਟੋਡਰਪੁਰ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਪ੍ਰਧਾਨ ਗਗਨ ਰਾਣੂ, ਅਧਿਆਪਕ ਆਗੂ ਅਤਿੰਦਰਪਾਲ ਸਿੰਘ ਘੱਗਾ, ਰਮਸਾ ਦੇ ਜ਼ਿਲ੍ਹਾ ਪ੍ਰਧਾਨ ਭਰਤ ਕੁਮਾਰ ਸਮੇਤ ਚਮਕੌਰ ਸਿੰਘ, ਤਰਸੇਮ ਸਿੰਘ ਤੇ ਦਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਦਰਅਸਲ ਤਨਖਾਹ ਕਟੌਤੀ ਖਿਲਾਫ ਅਧਿਆਪਕਾਂ ਨੇ 13 ਜਨਵਰੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਹਿਲਾਂ ਤੋਂ ਲੋਹੜੀ ਮੰਗਣ ਦਾ ਪ੍ਰੋਗਰਾਮ ਉਲੀਕਿਆ ਸੀ। ਕੈਪਟਨ ਦੀ ਰਿਹਾਇਸ਼ ਨਿਊ ਮੋਤੀ ਬਾਗ਼ ਪੈਲੇਸ ਵੱਲ਼ ਵਧ ਰਹੇ ਅਧਿਆਪਕਾਂ ਤੇ ਪੁਲਿਸ ਦਰਮਿਆਨ ਖਿੱਚ ਧੂਹ ਹੋ ਗਈ ਸੀ। ਇਸ ਮਗਰੋਂ ਪੁਲਿਸ ਨੇ ਕਈ ਅਧਿਆਪਕ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਡਿਊਟੀ ਵਿੱਚ ਵਿਘਨ ਪਾਉਣ ਤੇ ਧਾਰਾ 144 ਦੀ ਉਲੰਘਣਾ ਕਰਨ ਦੇ ਦੋਸ਼ ਲਾਉਂਦਿਆਂ ਅਧਿਆਪਕ ਆਗੂਆਂ ਖ਼ਿਲਾਫ਼ ਥਾਣਾ ਸਿਵਲ ਲਾਈਨ ਪਟਿਆਲਾ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 353, 186 ਤੇ 188 ਤਹਿਤ ਕੇਸ ਦਰਜ ਕੀਤਾ ਹੈ। ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ, ਘਟਾਈਆਂ ਤਨਖ਼ਾਹਾਂ ਦੀ ਬਹਾਲੀ ਤੇ ਹੋਰ ਮੰਗਾਂ ਨੂੰ ਲੈ ਕੇ ਪਟਿਆਲਾ ਵਿੱਚ ਕਰੀਬ ਦੋ ਮਹੀਨੇ ਪੱਕਾ ਮੋਰਚਾ ਲਾਉਣ ਮਗਰੋਂ ਐਸਐਸਏ/ਰਮਸਾ ਤੇ ਟੀਚਰਜ਼ ਯੂਨੀਅਨ ਦੇ ਨੁਮਾਇੰਦਿਆਂ ਨੇ ਮੰਗਾਂ ਦੀ ਪੂਰਤੀ ਨਾ ਹੋਣ ਖ਼ਿਲਾਫ਼ 13 ਜਨਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਅੱਗੇ ਲੋਹੜੀ ਮੰਗਣ ਦਾ ਪ੍ਰੋਗਰਾਮ ਉਲੀਕਿਆ ਸੀ। ਇਸ ਦੌਰਾਨ ਭਾਵੇਂ ਪੁਲਿਸ ਫੋਰਸ ਨੇ ਅਧਿਆਪਕਾਂ ਦੇ ਕਾਫ਼ਲੇ ਨੂੰ ਵਾਈਪੀਐਸ ਨੇੜੇ ਨਾਕਾ ਲਾ ਕੇ ਰੋਕ ਲਿਆ ਸੀ ਪਰ ਮੁਜ਼ਾਹਰਾਕਾਰੀ ਅਧਿਆਪਕ, ਪੁਲਿਸ ’ਤੇ ਭਾਰੂ ਪੈ ਗਏ ਤੇ ਨਾਕਾ ਤੋੜ ਕੇ ਅੱਗੇ ਲੰਘ ਗਏ। ਇਸ ਦੌਰਾਨ ਉਨ੍ਹਾਂ ਨੇ ਬੈਰੀਕੇਡ ਵੀ ਸੁੱਟ ਦਿੱਤੇ ਤੇ ਮੋਤੀ ਮਹਿਲ ਦੇ ਗੇਟ ਤੱਕ ਜਾ ਅੱਪੜੇ। ਇਸ ਦੌਰਾਨ ਅਧਿਆਪਕਾਂ ਦੀ ਪੁਲੀਸ ਨੇ ਖਿੱਚ ਧੂਹ ਵੀ ਕੀਤੀ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday: ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
10th 12th Exam Schedule: 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
School Holidays :  ਆਉਣ ਵਾਲੇ ਦਿਨਾਂ 'ਚ ਛੁੱਟੀਆਂ ਦੀ ਲੱਗੇਗੀ ਝੜੀ ! ਜਾਣੋ ਕਦੋਂ ਬੰਦ ਰਹਿਣਗੇ ਸਕੂਲ
School Holidays :  ਆਉਣ ਵਾਲੇ ਦਿਨਾਂ 'ਚ ਛੁੱਟੀਆਂ ਦੀ ਲੱਗੇਗੀ ਝੜੀ ! ਜਾਣੋ ਕਦੋਂ ਬੰਦ ਰਹਿਣਗੇ ਸਕੂਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget