ਪੜਚੋਲ ਕਰੋ

Election 2023: ਚੋਣਾਂ ਦੌਰਾਨ ਕਰੋੜਾਂ ਰੁਪਏ ਦੀ ਨਗਦੀ ਹੁੰਦੀ ਹੈ ਜ਼ਬਤ, ਪਰ ਇਹ ਜਾਂਦੀ ਕਿੱਥੇ ਹੈ ?

Election 2023: ਦੇਸ਼ ਦੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਇਸ ਦੌਰਾਨ ਰਾਜਸਥਾਨ ਤੋਂ 444 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਬਰਾਮਦ ਹੋਈ ਹੈ। ਅਜਿਹੀਆਂ ਖ਼ਬਰਾਂ ਹੋਰਨਾਂ ਸੂਬਿਆਂ ਤੋਂ ਵੀ ਆ ਰਹੀਆਂ ਹਨ।

Seized Cash And Liquor: ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਸਮੇਤ ਦੇਸ਼ ਦੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਦੀਆਂ ਤਰੀਕਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਸਾਰੀਆਂ ਸਿਆਸੀ ਪਾਰਟੀਆਂ ਦੀਆਂ ਤਿਆਰੀਆਂ ਵੀ ਤੇਜ਼ ਹੋ ਜਾਂਦੀਆਂ ਹਨ ਅਤੇ ਨੇਤਾ ਵੋਟਰਾਂ ਨੂੰ ਲੁਭਾਉਣ ਲਈ ਸੜਕਾਂ 'ਤੇ ਉਤਰਨ ਲੱਗ ਪੈਂਦੇ ਹਨ। ਇਨ੍ਹਾਂ ਚੋਣਾਂ ਦੌਰਾਨ ਕਰੋੜਾਂ ਰੁਪਏ ਦੀ ਨਗਦੀ ਵੀ ਬਰਾਮਦ ਕੀਤੀ ਜਾਂਦੀ ਹੈ। ਰਾਜਸਥਾਨ 'ਚ ਚੋਣਾਂ ਤੋਂ ਪਹਿਲਾਂ ਹੁਣ ਤੱਕ 244 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਜਾ ਚੁੱਕੀ ਹੈ। ਹੁਣ ਸਵਾਲ ਇਹ ਹੈ ਕਿ ਹਰ ਚੋਣ ਦੌਰਾਨ ਬਰਾਮਦ ਹੋਣ ਵਾਲੀ ਇਸ ਸੈਂਕੜੇ ਕਰੋੜ ਰੁਪਏ ਦੀ ਨਕਦੀ ਦਾ ਕੀ ਹੁੰਦਾ ਹੈ ਅਤੇ ਇਹ ਕਿੱਥੇ ਜਾਂਦਾ ਹੈ?

ਪੁਲਿਸ ਕਰਦੀ ਹੈ ਜਾਂਚ 

ਜਿਵੇਂ-ਜਿਵੇਂ ਚੋਣਾਂ ਨੇੜੇ ਆਉਂਦੀਆਂ ਹਨ, ਕਾਲੇ ਧਨ ਦੀ ਵਰਤੋਂ ਵੀ ਵਧਦੀ ਜਾਂਦੀ ਹੈ, ਕਰੋੜਾਂ ਰੁਪਏ ਦੀ ਨਗਦੀ ਵੱਖ-ਵੱਖ ਥਾਵਾਂ 'ਤੇ ਪਹੁੰਚ ਜਾਂਦੀ ਹੈ, ਜਿਸ ਦੀ ਵਰਤੋਂ ਚੋਣਾਂ 'ਚ ਕਈ ਤਰੀਕਿਆਂ ਨਾਲ ਹੁੰਦੀ ਹੈ। ਪੁਲਿਸ ਵੀ ਇਸ ਲਈ ਤਿਆਰ ਹੈ ਅਤੇ ਸ਼ੱਕੀ ਨਜ਼ਰ ਆਉਣ ਵਾਲੇ ਲੋਕਾਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾਂਦੀ ਹੈ, ਇਸ ਤੋਂ ਇਲਾਵਾ ਪੁਲਿਸ ਕੋਲ ਮੁਖਬਰ ਵੀ ਹੁੰਦੇ ਹਨ। ਜਿਨ੍ਹਾਂ ਦੀ ਮਦਦ ਨਾਲ ਇਹ ਨਗਦੀ ਕਬਜ਼ੇ ਵਿੱਚ ਲੈ ਲਈ ਜਾਂਦੀ ਹੈ।

ਜ਼ਬਤ ਕੀਤਾ ਪੈਸਾ ਕਿੱਥੇ ਜਾਂਦਾ ਹੈ?

ਹੁਣ ਸਵਾਲ ਉੱਠਦਾ ਹੈ ਕਿ ਇਹ ਕਰੋੜਾਂ ਰੁਪਏ ਕਿੱਥੇ ਜਾਂਦੇ ਹਨ... ਚੋਣਾਂ ਦੌਰਾਨ ਪੁਲਿਸ ਵੱਲੋਂ ਜੋ ਵੀ ਨਗਦੀ ਜ਼ਬਤ ਕੀਤੀ ਜਾਂਦੀ ਹੈ, ਉਹ ਆਮਦਨ ਕਰ ਵਿਭਾਗ ਨੂੰ ਸੌਂਪ ਦਿੱਤੀ ਜਾਂਦੀ ਹੈ। ਹਾਲਾਂਕਿ, ਇਸ ਤੋਂ ਬਾਅਦ ਜਿਸ ਵਿਅਕਤੀ ਤੋਂ ਨਗਦੀ ਬਰਾਮਦ ਕੀਤੀ ਗਈ ਹੈ, ਉਹ ਇਸ 'ਤੇ ਦਾਅਵਾ ਕਰ ਸਕਦਾ ਹੈ। ਯਾਨੀ ਜੇ ਕੋਈ ਵਿਅਕਤੀ ਇਹ ਸਾਬਤ ਕਰਨ ਵਿੱਚ ਸਫਲ ਹੋ ਜਾਂਦਾ ਹੈ ਕਿ ਪੈਸਾ ਉਸਦਾ ਆਪਣਾ ਹੈ ਅਤੇ ਇਸਦੀ ਪੂਰੀ ਜਾਣਕਾਰੀ ਸਬੂਤ ਵਜੋਂ ਪੇਸ਼ ਕਰਦਾ ਹੈ, ਤਾਂ ਉਸਨੂੰ ਪੈਸਾ ਵਾਪਸ ਕਰ ਦਿੱਤਾ ਜਾਂਦਾ ਹੈ। ਜਦੋਂ ਕਿ ਜੇ ਕੋਈ ਪੈਸਾ ਕਲੇਮ ਨਹੀਂ ਕਰਦਾ ਤਾਂ ਇਹ ਸਰਕਾਰੀ ਖ਼ਜ਼ਾਨੇ ਵਿੱਚ ਰੱਖਿਆ ਜਾਂਦਾ ਹੈ। ਦਾਅਵਾ ਕਰਨ ਲਈ, ਤੁਹਾਡੇ ਕੋਲ ਏਟੀਐਮ ਟ੍ਰਾਂਜੈਕਸ਼ਨ, ਬੈਂਕ ਰਸੀਦ ਜਾਂ ਪਾਸਬੁੱਕ ਐਂਟਰੀ ਹੋਣੀ ਚਾਹੀਦੀ ਹੈ।

ਚੋਣਾਂ ਦੌਰਾਨ ਨਕਦੀ ਤੋਂ ਇਲਾਵਾ ਵੱਡੀ ਮਾਤਰਾ 'ਚ ਸ਼ਰਾਬ ਵੀ ਫੜੀ ਜਾਂਦੀ ਹੈ, ਇਸ ਸ਼ਰਾਬ ਨੂੰ ਇੱਕ ਥਾਂ 'ਤੇ ਇਕੱਠਾ ਕੀਤਾ ਜਾਂਦਾ ਹੈ ਅਤੇ ਫਿਰ ਕੁਝ ਸਮੇਂ ਬਾਅਦ ਇਕੱਠੇ ਹੀ ਨਸ਼ਟ ਕਰ ਦਿੱਤਾ ਜਾਂਦਾ ਹੈ |

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
Advertisement
ABP Premium

ਵੀਡੀਓਜ਼

Kabbadi Player| ਪੱਟੀ 'ਚ ਮਸ਼ਹੂਰ ਕਬੱਡੀ ਖਿਡਾਰੀ 'ਤੇ ਚਲਾਈਆਂ ਗੋਲੀਆਂਵਿਆਹ ਵਾਲੇ ਘਰ 'ਚ ਹੋਇਆ ਹਾਦਸਾ, ਵਿਛ ਗਿਆ ਸੱਥਰ |Fatehgarh Sahib |ਝਗੜੇ ਦੌਰਾਨ ਦਿਨ ਦਿਹਾੜੇ ਤਾੜ-ਤਾੜ ਚੱਲੀਆਂ ਗੋਲੀਆਂਘਰ 'ਚ ਹੋਈ ਨਿੱਕੀ ਜਿਹੀ ਗੱਲ 'ਤੇ ਲੜਾਈ, ਪਤੀ ਨੇ ਚੁੱਕਿਆ ਖੌਫਨਾਕ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
Indian Railways Train Delayed: ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
Embed widget