ਪੜਚੋਲ ਕਰੋ

ਸਾਵਧਾਨ! ਜਾਅਲੀ ਨੋਟਿਸ ਕੀਤਾ ਜਾ ਰਿਹਾ ਹੈ ਸਰਕੂਲੇਟ, Indian Railways ਨੇ ਨਹੀਂ ਕੱਢਿਆਂ 5000 ਵੈਕੇਂਸੀ

ਇਨ੍ਹੀਂ ਦਿਨੀਂ, ਭਾਰਤੀ ਰੇਲਵੇ ਦਾ ਇੱਕ ਨੋਟਿਸ ਸਰਕੂਲੇਟ ਕੀਤਾ ਜਾ ਰਿਹਾ ਹੈ, ਜਿਸ ਵਿੱਚ 5000 ਨੌਕਰੀਆਂ ਬਾਰੇ ਜਾਣਕਾਰੀ ਭੇਜੀ ਜਾ ਰਹੀ ਹੈ। ਮੰਤਰਾਲੇ ਨੇ ਸਾਫ ਕੀਤਾ ਹੈ ਕਿ ਇਹ ਨੋਟਿਸ ਗਲਤ ਹੈ।

ਨਵੀਂ ਦਿੱਲੀ: ਰੇਲਵੇ ਮੰਤਰਾਲੇ ਨੇ ਟਵਿੱਟਰ ਰੀਏ ਰੇਲਵੇ ਭਰਤੀ ਦੇ ਨੋਟਿਸ ਨੂੰ ਨਕਾਰ ਦਿੱਤਾ ਹੈ। ਦੱਸ ਦਈਏ ਕਿ ਇਸ ਨੋਟਿਸ ' 5000 ਵੈਕੇਂਸੀ ਹੋਣ ਦੀ ਗੱਲ ਕਹੀ ਗਈ ਹੈ। ਰੇਲਵੇ ਮੰਤਰਾਲੇ ਨੇ ਕਿਹਾ ਹੈ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਇਸ ਤਰ੍ਹਾਂ ਦਾ ਕੋਈ ਨੋਟਿਸ ਜਾਰੀ ਨਹੀਂ ਕੀਤਾ ਗਿਆ। ਇਹ ਇੱਕ ਜਾਅਲੀ ਨੋਟਿਸ ਹੈ ਇਸ ਲਈ ਇਸ ਤੋਂ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਇਹ ਨੋਟਿਸ ਭਾਰਤੀ ਰੇਲਵੇ ਦੇ ਨਾਂ 'ਤੇ ਇੱਕ ਜਾਅਲੀ ਸੰਗਠਨ ਨੇ ਕੱਢਿਆ ਹੈ। ਰੇਲਵੇ ਨੇ ਆਪਣੀ ਸਪੱਸ਼ਟੀਕਰਨ ਵਿਚ ਕਿਹਾ ਕਿ ਨਿਊਜ਼ ਪੇਪਰ 'ਚ ਇੱਕ ਨਿਜੀ ਏਜੰਸੀ ਰਾਹੀਂ ਦਿੱਤਾ ਗਿਆ ਇਸ਼ਤਿਹਾਰ, ਜਿਸ ਦੇ ਤਹਿਤ ਰੇਲਵੇ ਦੇ 8 ਵੱਖ-ਵੱਖ ਵਿਭਾਗਾਂ ਵਿਚ 5000 ਅਸਾਮੀਆਂ ਲਈ ਬਿਨੈ ਪੱਤਰ ਮੰਗੇ ਗਏ ਹਨ, ਝੂਠਾ ਹੈ। ਭਾਰਤੀ ਰੇਲਵੇ ਨੇ ਅਜਿਹੀ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਹੈ। ਦੱਸ ਦਈਏ ਕਿ ਜਾਅਲੀ ਏਜੰਸੀ ਨੇ ਇੱਕ ਬਹੁਤ ਹੀ ਪੱਸਿੱਧ ਅਖਬਾਰ ਵਿੱਚ ਇੰਡੀਅਨ ਰੇਲਵੇ ਦੇ ਨਾਂ 'ਤੇ ਇਸ਼ਤਿਹਾਰ ਪ੍ਰਕਾਸ਼ਿਤ ਕੀਤਾ ਸੀ। ਭਾਰਤੀ ਰੇਲਵੇ ਨੇ ਆਪਣੀ ਸਫਾਈ 'ਚ ਅੱਗੇ ਕਿਹਾ ਕਿ ਭਾਰਤੀ ਰੇਲਵੇ ਕਦੇ ਵੀ ਕਿਸੇ ਨਿਜੀ ਏਜੰਸੀ ਨੂੰ ਭਰਤੀ ਦਾ ਕੰਮ ਨਹੀਂ ਦਿੰਦੀ। ਰੇਲਵੇ ਦੀ ਜੋ ਵੀ ਭਰਤੀ ਹੋਵੇ, ਭਾਰਤੀ ਰੇਲਵੇ ਉਨ੍ਹਾਂ ਦਾ ਪ੍ਰਬੰਧਨ ਕਰਦਾ ਹੈ ਅਤੇ ਉਨ੍ਹਾਂ ਦੇ ਇਸ਼ਤਿਹਾਰ ਇਸ ਦੇ ਆਪਣੇ ਨਾਂ 'ਤੇ ਛਾਪਵਾਉਂਦੀ ਹੈ ਕੋਈ ਵੀ ਨਿੱਜੀ ਕੰਪਨੀ ਭਾਰਤੀ ਰੇਲਵੇ ਦੇ ਨਾਂ 'ਤੇ ਲੋਕਾਂ ਨੂੰ ਨੌਕਰੀ 'ਤੇ ਨਹੀਂ ਰੱਖ ਸਕਦੀ। ਭਾਰਤੀ ਰੇਲਵੇ ਨੇ ਇਹ ਅਧਿਕਾਰ ਕਿਸੇ ਨੂੰ ਨਹੀਂ ਦਿੱਤਾ। ਉਮੀਦਵਾਰਾਂ ਨੂੰ ਵੀ ਬੇਨਤੀ ਹੈ ਕਿ ਉਹ ਕਿਸੇ ਵੀ ਸਰਕਾਰੀ ਸੰਸਥਾ ਦੀ ਨੌਕਰੀ ਦਾ ਇਸ਼ਤਿਹਾਰ ਵੇਖ ਕੇ ਉਨ੍ਹਾਂ ਦੇ ਧੋਖੇ 'ਨਾ ਆਉਣ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget