ਪੜਚੋਲ ਕਰੋ

ਕਦੋਂ ਆਉਣਗੇ CBSE ਬੋਰਡ ਪ੍ਰੀਖਿਆ ਦੇ ਐਡਮਿਟ ਕਾਰਡ, ਜਾਣੋ ਅਪਡੇਟ

CBSE 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਬਹੁਤ ਪਹਿਲਾਂ ਹੋ ਚੁੱਕਿਆ ਹੈ। ਹੁਣ ਵਿਦਿਆਰਥੀ ਐਡਮਿਟ ਕਾਰਡ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਆਓ ਜਾਣਦੇ ਹਾਂ 10ਵੀਂ ਅਤੇ 12ਵੀਂ ਦੇ ਐਡਮਿਟ ਕਾਰਡ ਕਦੋਂ ਜਾਰੀ ਹੋਣਗੇ।

CBSE Board: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਜਲਦੀ ਹੀ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਐਡਮਿਟ ਕਾਰਡ ਜਾਰੀ ਕਰੇਗਾ। ਲੱਖਾਂ ਵਿਦਿਆਰਥੀ ਇਸ ਅਪਡੇਟ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਰੈਗੂਲਰ ਵਿਦਿਆਰਥੀਆਂ ਨੂੰ ਆਪਣੇ ਸਕੂਲ ਤੋਂ ਐਡਮਿਟ ਕਾਰਡ ਮਿਲਣਗੇ, ਜਦੋਂ ਕਿ ਪ੍ਰਾਈਵੇਟ ਵਿਦਿਆਰਥੀ ਇਸ ਨੂੰ CBSE ਦੀ ਅਧਿਕਾਰਤ ਵੈੱਬਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ। ਪ੍ਰੀਖਿਆ ਕੇਂਦਰ ਵਿੱਚ ਦਾਖਲ ਹੋਣ ਲਈ ਐਡਮਿਟ ਕਾਰਡ ਸਭ ਤੋਂ ਮਹੱਤਵਪੂਰਨ ਦਸਤਾਵੇਜ਼ ਹੈ। ਐਡਮਿਟ ਕਾਰਡ ਤੋਂ ਬਿਨਾਂ ਪ੍ਰੀਖਿਆ ਹਾਲ ਵਿੱਚ ਦਾਖਲਾ ਨਹੀਂ ਦਿੱਤਾ ਮਿਲੇਗਾ, ਇਸ ਲਈ ਵਿਦਿਆਰਥੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪ੍ਰੀਖਿਆ ਵਾਲੇ ਦਿਨ ਉਨ੍ਹਾਂ ਕੋਲ ਐਡਮਿਟ ਕਾਰਡ ਹੋਵੇ।

ਕਦੋਂ ਜਾਰੀ ਹੋਣਗੇ ਐਡਮਿਟ ਕਾਰਡ ?
ਪਿਛਲੇ ਸਾਲਾਂ ਦੇ ਰੁਝਾਨਾਂ ਨੂੰ ਦੇਖਦਿਆਂ ਹੋਇਆਂ ਇਸ ਸਾਲ ਵੀ ਐਡਮਿਟ ਕਾਰਡ ਜਨਵਰੀ ਦੇ ਅੰਤ ਜਾਂ ਫਰਵਰੀ ਦੀ ਸ਼ੁਰੂਆਤ ਵਿੱਚ ਜਾਰੀ ਹੋਣ ਦੀ ਉਮੀਦ ਹੈ।
2024 ਵਿੱਚ ਐਡਮਿਟ ਕਾਰਡ 5 ਫਰਵਰੀ ਨੂੰ ਜਾਰੀ ਕੀਤਾ ਗਿਆ ਸੀ।
2023 ਵਿੱਚ ਐਡਮਿਟ ਕਾਰਡ 8 ਫਰਵਰੀ ਨੂੰ ਜਾਰੀ ਕੀਤਾ ਗਿਆ ਸੀ।

ਇਹ ਜਾਣਕਾਰੀ ਵੀ ਬਹੁਤ ਜ਼ਰੂਰੀ
ਦੋਵਾਂ ਸਾਲਾਂ ਵਿੱਚ ਪ੍ਰੀਖਿਆਵਾਂ ਫਰਵਰੀ ਦੇ ਅੱਧ (14 ਤੋਂ 17 ਫਰਵਰੀ) ਵਿੱਚ ਸ਼ੁਰੂ ਹੋਈਆਂ ਸਨ। ਇਸ ਆਧਾਰ 'ਤੇ 2025 ਲਈ ਐਡਮਿਟ ਕਾਰਡ ਵੀ ਫਰਵਰੀ ਦੇ ਪਹਿਲੇ ਹਫ਼ਤੇ ਜਾਰੀ ਹੋਣ ਦੀ ਸੰਭਾਵਨਾ ਹੈ। ਐਡਮਿਟ ਕਾਰਡ ਵਿੱਚ ਪ੍ਰੀਖਿਆ ਨਾਲ ਸਬੰਧਤ ਸਾਰੀ ਮਹੱਤਵਪੂਰਨ ਜਾਣਕਾਰੀ ਹੋਵੇਗੀ। ਇਨ੍ਹਾਂ ਵਿੱਚ ਵਿਦਿਆਰਥੀ ਦਾ ਨਾਮ, ਰੋਲ ਨੰਬਰ, ਪ੍ਰੀਖਿਆ ਕੇਂਦਰ ਦਾ ਪਤਾ, ਪ੍ਰੀਖਿਆ ਦੀ ਮਿਤੀ ਅਤੇ ਸਮਾਂ ਆਦਿ ਵੇਰਵੇ ਹੁੰਦੇ ਹਨ।

ਕਦੋਂ ਮਿਲੇਗਾ ਐਡਮਿਟ ਕਾਰਡ?
CBSE ਪ੍ਰੀਖਿਆ ਤੋਂ ਲਗਭਗ ਇੱਕ ਹਫ਼ਤਾ ਪਹਿਲਾਂ ਐਡਮਿਟ ਕਾਰਡ ਜਾਰੀ ਕਰਦਾ ਹੈ। 2025 ਦੀਆਂ ਪ੍ਰੀਖਿਆਵਾਂ ਲਈ ਐਡਮਿਟ ਕਾਰਡ 26 ਜਨਵਰੀ ਤੋਂ ਬਾਅਦ ਕਿਸੇ ਵੀ ਸਮੇਂ ਉਪਲਬਧ ਹੋ ਸਕਦੇ ਹਨ।

ਪ੍ਰਾਈਵੇਟ ਅਤੇ ਰੈਗੂਲਰ ਵਿਦਿਆਰਥੀਆਂ ਲਈ ਪ੍ਰਕਿਰਿਆ
ਰੈਗੂਲਰ ਵਿਦਿਆਰਥੀ: ਆਪਣੇ ਸਕੂਲ ਤੋਂ ਐਡਮਿਟ ਕਾਰਡ ਲੈ ਸਕੋਗੇ।
ਪ੍ਰਾਈਵੇਟ ਵਿਦਿਆਰਥੀ: CBSE ਦੀ ਅਧਿਕਾਰਤ ਵੈੱਬਸਾਈਟ ਤੋਂ ਆਪਣਾ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ।

ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
ਪ੍ਰੀਖਿਆ ਲਈ ਐਡਮਿਟ ਕਾਰਡ ਤੋਂ ਬਿਨਾਂ ਐਂਟਰੀ ਨਹੀਂ ਮਿਲੇਗੀ, ਇਸ ਲਈ ਇਸ ਨੂੰ ਸੁਰੱਖਿਅਤ ਰੱਖੋ।
ਜੇਕਰ ਐਡਮਿਟ ਕਾਰਡ ਵਿੱਚ ਕੋਈ ਗਲਤੀ ਹੈ ਤਾਂ ਤੁਰੰਤ ਆਪਣੇ ਸਕੂਲ ਜਾਂ ਸੀਬੀਐਸਈ ਨਾਲ ਸੰਪਰਕ ਕਰੋ।
ਪ੍ਰੀਖਿਆ ਕੇਂਦਰ ਵਿੱਚ ਦਾਖਲਾ ਕਾਰਡ ਦੇ ਨਾਲ ਇੱਕ ਪਛਾਣ ਪੱਤਰ ਲੈ ਕੇ ਜਾਣਾ ਵੀ ਜ਼ਰੂਰੀ ਹੈ।
ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਐਡਮਿਟ ਕਾਰਡ ਜਾਰੀ ਹੋਣ ਤੋਂ ਬਾਅਦ ਸਮੇਂ ਸਿਰ ਡਾਊਨਲੋਡ ਕਰ ਲੈਣ।

Education Loan Information:
Calculate Education Loan EMI

ਟਾਪ ਹੈਡਲਾਈਨ

Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
Embed widget