ਪੜਚੋਲ ਕਰੋ

CBSE 10th-12th Result 2021: ਸੀਬੀਐਸਈ 10ਵੀਂ-12ਵੀਂ ਦੇ ਨਤੀਜਿਆਂ ਬਾਰੇ ਅਪਡੇਟ, ਅੱਜ ਹੋ ਸਕਦਾ ਤਰੀਖਾਂ ਦਾ ਐਲਾਨ

ਸੀਬੀਐਸਈ 31 ਜੁਲਾਈ ਤਕ ਬੋਰਡ ਦੀਆਂ ਕਲਾਸਾਂ ਦਾ ਨਤੀਜਾ ਜਾਰੀ ਕਰ ਦੇਵੇਗਾ। ਰਿਪੋਰਟਾਂ ਮੁਤਾਬਕ ਅੱਜ 10ਵੀਂ-12ਵੀਂ ਦੇ ਨਤੀਜੇ ਜਾਰੀ ਕੀਤੇ ਜਾਣ ਦੀ ਤਾਰੀਖ ਦਾ ਐਲਾਨ ਹੋ ਸਕਦਾ ਹੈ।

ਨਵੀਂ ਦਿੱਲੀ: CBSE ਬੋਰਡ ਦੇ ਲੱਖਾਂ ਵਿਦਿਆਰਥੀ 10ਵੀਂ ਤੇ 12ਵੀਂ ਦਾ ਰਿਜ਼ਲਟ ਜਾਰੀ ਕੀਤੇ ਜਾਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹਾਲਾਂਕਿ ਅਜੇ ਤਕ ਬੋਰਡ ਨੇ 10ਵੀਂ ਤੇ 12ਵੀਂ ਜਮਾਤ ਦੇ ਨਤੀਜੇ ਜਾਰੀ ਕੀਤੇ ਜਾਣ ਦੀ ਤਾਰੀਖ ਤੇ ਸਮੇਂ ਦਾ ਐਲਾਨ ਨਹੀਂ ਕੀਤਾ। ਉੱਥੇ ਹੀ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ CBSE ਬੋਰਡ ਵੱਲੋਂ 10ਵੀਂ-12ਵੀਂ ਜਮਾਤ ਦੇ ਨਤੀਜਿਆਂ ਦੀ ਤਾਰੀਖ ਦਾ ਐਲਾਨ ਆਫੀਸ਼ੀਅਲ ਵੈਬਸਾਈਟ cbseresults.nic.in ਤੇ cbse.gov.in 'ਤੇ ਜਾਰੀ ਕੀਤਾ ਜਾ ਸਕਦਾ ਹੈ।

ਅੱਜ ਜਾਰੀ ਹੋ ਸਕਦੀ ਹੈ CBSE 10ਵੀਂ-12ਵੀਂ ਨਤੀਜਿਆਂ ਦੀ ਤਾਰੀਖ

ਰਿਪੋਰਟਾਂ ਦਾ ਇਹ ਵੀ ਕਹਿਣਾ ਹੈ ਕਿ ਸੀਬੀਐਸਈ 31 ਜੁਲਾਈ ਤਕ ਬੋਰਡ ਦੀਆਂ ਕਲਾਸਾਂ ਦਾ ਨਤੀਜਾ ਜਾਰੀ ਕਰ ਦੇਵੇਗਾ। ਰਿਪੋਰਟਾਂ ਮੁਤਾਬਕ ਅੱਜ 10ਵੀਂ-12ਵੀਂ ਦੇ ਨਤੀਜੇ ਜਾਰੀ ਕੀਤੇ ਜਾਣ ਦੀ ਤਾਰੀਖ ਦਾ ਐਲਾਨ ਹੋ ਸਕਦਾ ਹੈ।

CBSE ਨੇ ਰਿਜ਼ਲਟ ਵੈਬਸਾਈਟ ਦੇ ਲੇਅਆਊਟ 'ਚ ਵੀ ਕੀਤਾ ਬਦਲਾਅ

26 ਜੁਲਾਈ ਨੂੰ ਬੋਰਡ ਨੇ ਆਪਣੀ ਰਿਜਲਟ ਵੈਬਸਾਈਟ ਦੇ ਲੇਅਆਊਟ 'ਚ ਬਦਲਾਅ ਕੀਤਾ ਸੀ। ਜਿਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਬੋਰਡ ਰਿਜ਼ਲਟ ਜਾਰੀ ਕਰਨ ਦੀ ਆਪਣੀ ਤਿਆਰੀ ਦੇ ਫਾਇਨਲ ਸਟੇਜ 'ਤੇ ਹੈ। ਉੱਥੇ ਹੀ ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਕਿਹਾ ਸੀ ਕਿ ਪ੍ਰਕਿਰਿਆ ਜਾਰੀ ਹੈ ਤੇ ਰਿਜ਼ਲਟ ਬਾਰੇ ਮੈਂ ਸਟੂਡੈਂਟਸ ਨੂੰ ਸਿਰਫ ਆਫੀਸ਼ੀਅਲ ਨੋਟੀਫਿਕੇਸ਼ਨ ਦੀ ਜਾਂਚ ਕਰਨ ਦੀ ਸਲਾਹ ਦੇਵਾਂਗਾ।

ਇਸ ਤੋਂ ਪਹਿਲਾਂ ਬੋਰਡ ਨੇ ਸਕੂਲਾਂ ਨੂੰ 24 ਜੁਲਾਈ, 2021 ਤਕ ਨੰਬਰ ਅਪਲੋਡ ਕਰਨ ਦਾ ਸਮਾਂ ਦਿੱਤਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਜਿਹੜੇ ਸਕੂਲਾਂ ਨੇ ਅਜੇ ਤਕ ਨੰਬਰ ਅਪਲੋਡ ਨਹੀਂ ਕੀਤੇ ਉਨ੍ਹਾਂ ਦਾ ਰਿਜ਼ਲਟ ਜਾਰੀ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋCNG Cars: Maruti Suzuki ਦਾ ਵੱਡਾ ਧਮਾਕਾ! ਕੰਪਨੀ ਲਿਆ ਰਹੀ 32 ਕਿਲੋਮੀਟਰ ਦੀ ਮਾਈਲੇਜ਼ ਦੇਣ ਵਾਲੀਆਂ ਦੋ ਕਾਰਾਂ

ਇਹ ਵੀ ਪੜ੍ਹੋ81 ਸਾਲ ਬਾਅਦ ਸੁਣੀ ਗਈ ਲੋਕਾਂ ਦੀ ਫਰਿਆਦ, ਕੈਪਟਨ ਕਰਨਗੇ ਸ਼ਹੀਦ ਉਧਮ ਸਿੰਘ ਮੈਮੋਰੀਅਲ ਦਾ ਉਦਘਾਟਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ

Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ

Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ

Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ

Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ

ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ

Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ

Embed widget