ਪੜਚੋਲ ਕਰੋ

CBSE 10th Result 2022 Date : ਇਸ ਤਾਰੀਖ ਨੂੰ ਜਾਰੀ ਕੀਤਾ ਜਾ ਸਕਦਾ ਹੈ ਸੀਬੀਐਸਈ ਬੋਰਡ 10ਵੀਂ ਦਾ ਨਤੀਜਾ, ਇੱਥੇ ਦੇਖੋ ਨਵਾਂ ਅਪਡੇਟ 

CBSE 10ਵੀਂ ਦੇ ਵਿਦਿਆਰਥੀਆਂ ਦੇ ਨਤੀਜਿਆਂ ਦੀ ਉਡੀਕ ਖਤਮ ਹੋਣ ਵਾਲੀ ਹੈ। ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਜਲਦੀ ਹੀ ਨਤੀਜਾ ਘੋਸ਼ਿਤ ਕਰਨ ਜਾ ਰਿਹਾ ਹੈ।

CBSE 10th Result 2022 Date : CBSE 10ਵੀਂ ਦੇ ਵਿਦਿਆਰਥੀਆਂ ਦੇ ਨਤੀਜਿਆਂ ਦੀ ਉਡੀਕ ਖਤਮ ਹੋਣ ਵਾਲੀ ਹੈ। ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਜਲਦੀ ਹੀ ਨਤੀਜਾ ਘੋਸ਼ਿਤ ਕਰਨ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, 10ਵੀਂ ਜਮਾਤ ਦਾ ਨਤੀਜਾ 15 ਜੁਲਾਈ, 2022 ਨੂੰ ਜਾਰੀ ਕੀਤਾ ਜਾਵੇਗਾ, 12ਵੀਂ ਜਮਾਤ ਦਾ ਨਤੀਜਾ ਇੱਕ ਤੋਂ ਦੋ ਦਿਨਾਂ ਵਿੱਚ ਘੋਸ਼ਿਤ ਕੀਤਾ ਜਾਵੇਗਾ। ਜਿਹੜੇ ਵਿਦਿਆਰਥੀ ਸੀਬੀਐਸਈ ਦੁਆਰਾ ਆਯੋਜਿਤ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਏ ਸਨ, ਉਹ ਬੋਰਡ ਦੀ ਅਧਿਕਾਰਤ ਵੈੱਬਸਾਈਟ cbse.gov.in 'ਤੇ ਜਾ ਕੇ ਆਪਣੇ ਨਤੀਜੇ ਦੇਖ ਸਕਦੇ ਹਨ।

ਜਾਣੋ ਹੋਰ ਡਿਟੇਲਸ

ਇਸ ਸਾਲ 35 ਲੱਖ ਤੋਂ ਵੱਧ ਵਿਦਿਆਰਥੀਆਂ ਨੇ CBSE 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦਿੱਤੀਆਂ ਸਨ। ਵਿਦਿਆਰਥੀ ਪ੍ਰੀਖਿਆ ਦੇ ਨਤੀਜਿਆਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਇਸ ਸਾਲ ਸੀਬੀਐਸਈ ਨੇ 26 ਅਪ੍ਰੈਲ ਤੋਂ 24 ਮਈ ਤੱਕ 10ਵੀਂ ਜਮਾਤ ਦੀ ਪ੍ਰੀਖਿਆ ਕਰਵਾਈ ਸੀ। ਇਸ ਦੇ ਨਾਲ ਹੀ ਬੋਰਡ ਵੱਲੋਂ 12ਵੀਂ ਜਮਾਤ ਦੀ ਪ੍ਰੀਖਿਆ 26 ਅਪ੍ਰੈਲ ਤੋਂ 15 ਜੂਨ ਤੱਕ ਲਈ ਗਈ ਸੀ। ਇਸ ਸਾਲ 35 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਬੋਰਡ ਦੀ ਪ੍ਰੀਖਿਆ ਦਿੱਤੀ ਸੀ। ਇਨ੍ਹਾਂ ਵਿੱਚੋਂ 21 ਲੱਖ ਵਿਦਿਆਰਥੀ 10ਵੀਂ ਅਤੇ 14 ਲੱਖ ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ।

ਸੀਬੀਐਸਈ ਬੋਰਡ ਦੇ ਨਤੀਜੇ ਦੀ ਜਾਂਚ ਕਿਵੇਂ ਕਰੀਏ

ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ CBSE ਬੋਰਡ ਦੀ ਅਧਿਕਾਰਤ ਵੈੱਬਸਾਈਟ cbse.gov.in, cbresults.nic.in 'ਤੇ ਜਾਣਾ ਪਵੇਗਾ।
ਇਸ ਤੋਂ ਬਾਅਦ 10ਵੀਂ, 12ਵੀਂ ਜਮਾਤ ਦੇ ਨਤੀਜੇ ਲਿੰਕ 'ਤੇ ਕਲਿੱਕ ਕਰੋ।
ਹੁਣ ਵਿਦਿਆਰਥੀ ਆਪਣਾ ਰਜਿਸਟ੍ਰੇਸ਼ਨ ਨੰਬਰ/ਰੋਲ ਨੰਬਰ ਦਰਜ ਕਰਨ।
ਹੁਣ ਵਿਦਿਆਰਥੀ ਦਾ 10ਵੀਂ ਅਤੇ 12ਵੀਂ ਜਮਾਤ ਦਾ ਨਤੀਜਾ 2022 ਸਕ੍ਰੀਨ 'ਤੇ ਦਿਖਾਈ ਦੇਵੇਗਾ।
ਹੁਣ ਵਿਦਿਆਰਥੀ ਤੁਹਾਡਾ CBSE ਬੋਰਡ ਨਤੀਜਾ ਸਕੋਰਕਾਰਡ ਡਾਊਨਲੋਡ ਕਰੋ।
ਅੰਤ ਵਿੱਚ, ਵਿਦਿਆਰਥੀਆਂ ਨੂੰ ਹੋਰ ਲੋੜ ਲਈ ਨਤੀਜੇ ਦਾ ਪ੍ਰਿੰਟ ਆਊਟ ਲੈਣਾ ਚਾਹੀਦਾ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget