ਪੜਚੋਲ ਕਰੋ

CBSE 12th Result 2022: ਸੀਬੀਐਸਈ 12ਵੀਂ ਜਮਾਤ ਦਾ ਨਤੀਜਾ ਜਾਰੀ, 92.71 ਫੀਸਦੀ ਵਿਦਿਆਰਥੀ ਪਾਸ, ਕੁੜੀਆਂ ਨੇ ਮਾਰੀ ਬਾਜੀ

12ਵੀਂ ਕਲਾਸ ਦੇ ਨਤੀਜੇ ਜਾਰੀ ਕੀਤੇ ਹਨ। ਵਿਦਿਆਰਥੀ ਅਧਿਕਾਰਤ ਵੈੱਬਸਾਈਟ cbse.nic.in, cbse.gov.in, cbseacademic.nic.in 'ਤੇ ਜਾ ਕੇ ਆਪਣੇ ਨਤੀਜੇ ਦੇਖ ਸਕਦੇ ਹਨ।

​CBSE Class 12 Result 2022: ਸੀਬੀਐਸਈ ਬੋਰਡ (ਸੀਬੀਐਸਈ) ਨੇ 12ਵੀਂ ਕਲਾਸ ਦੇ ਨਤੀਜੇ ਜਾਰੀ ਕੀਤੇ ਹਨ। ਵਿਦਿਆਰਥੀ ਅਧਿਕਾਰਤ ਵੈੱਬਸਾਈਟ cbse.nic.in, cbse.gov.in, cbseacademic.nic.in 'ਤੇ ਜਾ ਕੇ ਆਪਣੇ ਨਤੀਜੇ ਦੇਖ ਸਕਦੇ ਹਨ। ਵਿਦਿਆਰਥੀ parikshasangam.cbse.gov.in 'ਤੇ ਵੀ ਆਪਣਾ ਨਤੀਜਾ ਦੇਖ ਸਕਦੇ ਹਨ। ਇਸ ਸਾਲ 12ਵੀਂ ਦੀ ਪ੍ਰੀਖਿਆ ਵਿੱਚ ਕੁੱਲ 92.71 ਫੀਸਦੀ ਵਿਦਿਆਰਥੀ ਪਾਸ ਹੋਏ ਹਨ।

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਦੁਆਰਾ ਇਸ ਸਾਲ 26 ਅਪ੍ਰੈਲ ਤੋਂ 15 ਜੂਨ 2022 ਤੱਕ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਕਰਵਾਈਆਂ ਗਈਆਂ ਸਨ। ਸੀਬੀਐਸਈ ਕਲਾਸ 12 ਟਰਮ 2 ਦੀ ਪ੍ਰੀਖਿਆ ਵਿੱਚ 14 ਲੱਖ ਤੋਂ ਵੱਧ ਵਿਦਿਆਰਥੀ ਬੈਠੇ ਸਨ, ਜੋ ਪ੍ਰੀਖਿਆ ਦੇ ਨਤੀਜਿਆਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ। CBSE ਕਲਾਸ 12 ਦੀ ਪ੍ਰੀਖਿਆ ਵਿੱਚ ਸਫਲ ਹੋਣ ਲਈ, ਵਿਦਿਆਰਥੀਆਂ ਨੂੰ ਸਾਰੇ ਵਿਸ਼ਿਆਂ ਵਿੱਚ ਘੱਟੋ ਘੱਟ 33% ਅੰਕ ਪ੍ਰਾਪਤ ਕਰਨ ਦੀ ਲੋੜ ਹੁੰਦੀ ਹੈ। ਜਿਹੜੇ ਵਿਦਿਆਰਥੀ 12ਵੀਂ ਦੀ ਪ੍ਰੀਖਿਆ ਵਿੱਚ ਸ਼ਾਮਲ ਹੋਏ ਸਨ, ਉਹ ਆਪਣੇ ਸਕੂਲ ਕੋਡ, ਰੋਲ ਨੰਬਰ ਅਤੇ ਜਨਮ ਮਿਤੀ ਨਾਲ ਲੌਗਇਨ ਕਰਕੇ ਆਪਣਾ ਨਤੀਜਾ ਦੇਖ ਸਕਦੇ ਹਨ ਅਤੇ ਮਾਰਕ ਸ਼ੀਟ ਡਾਊਨਲੋਡ ਕਰ ਸਕਦੇ ਹਨ।

CBSE 12th Result 2022: ਸੀਬੀਐਸਈ 12ਵੀਂ ਜਮਾਤ ਦਾ ਨਤੀਜਾ ਜਾਰੀ, 92.71 ਫੀਸਦੀ ਵਿਦਿਆਰਥੀ ਪਾਸ, ਕੁੜੀਆਂ ਨੇ ਮਾਰੀ ਬਾਜੀ

ਵਿਦਿਆਰਥੀ ਇਸ ਤਰ੍ਹਾਂ CBSE ਬੋਰਡ 12ਵੀਂ ਦੇ ਨਤੀਜੇ 2022 ਦੀ ਜਾਂਚ ਕਰਦੇ ਹਨ:-

ਸਟੈਪ 1: ਵਿਦਿਆਰਥੀ ਪਹਿਲਾਂ CBSE ਬੋਰਡ ਦੀ ਅਧਿਕਾਰਤ ਵੈੱਬਸਾਈਟ cbse.gov.in, cbresults.nic.in 'ਤੇ ਜਾਉ।

ਸਟੈਪ 2: ਫਿਰ CBSE ਬੋਰਡ ਕਲਾਸ 12 ਦੇ ਨਤੀਜੇ ਲਿੰਕ 'ਤੇ ਕਲਿੱਕ ਕਰੋ।

ਸਟੈਪ 3: ਹੁਣ ਆਪਣਾ ਰਜਿਸਟ੍ਰੇਸ਼ਨ ਨੰਬਰ/ਰੋਲ ਨੰਬਰ ਦਰਜ ਕਰੋ।

ਸਟੈਪ 4: ਇਸ ਤੋਂ ਬਾਅਦ ਸਕਰੀਨ 'ਤੇ 12ਵੀਂ ਕਲਾਸ ਦਾ ਨਤੀਜਾ 2022 ਦਿਖਾਈ ਦੇਵੇਗਾ।

ਸਟੈਪ 5: ਹੁਣ ਆਪਣਾ CBSE ਬੋਰਡ 12ਵਾਂ ਨਤੀਜਾ 2022 ਸਕੋਰਕਾਰਡ ਡਾਊਨਲੋਡ ਕਰੋ।

ਸਟੈਪ 6: ਅੰਤ ਵਿੱਚ, ਵਿਦਿਆਰਥੀਆਂ ਨੂੰ ਨਤੀਜੇ ਦਾ ਪ੍ਰਿੰਟ ਆਊਟ ਲੈ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget