ਪੜਚੋਲ ਕਰੋ
(Source: ECI/ABP News)
ਸੀਬੀਆਈ ਵੱਲੋਂ 10ਵੀਂ ਤੇ 12ਵੀਂ ਦੀ ਪ੍ਰੀਖਿਆ ਬਾਰੇ ਵੱਡਾ ਐਲਾਨ
ਬੋਰਡ ਦੇ ਸਕੱਤਰ ਅਨੁਰਾਗ ਤ੍ਰਿਪਾਠੀ ਨੇ ਸਪਸ਼ਟ ਕੀਤਾ ਕਿ ਹਰ ਹਾਲ ‘ਚ ਸੀਬੀਐਸਈ ਦੇ ਦਸਵੀਂ ਤੇ 12ਵੀਂ ਦੇ ਇਮਤਿਹਾਨ ਕਰਵਾਏ ਜਾਣਗੇ।
![ਸੀਬੀਆਈ ਵੱਲੋਂ 10ਵੀਂ ਤੇ 12ਵੀਂ ਦੀ ਪ੍ਰੀਖਿਆ ਬਾਰੇ ਵੱਡਾ ਐਲਾਨ CBSE 2021 Exam Schedule Date Class 10 Class 12 exams schedule likely to be announced soon Board secretary Anurag Tripathi ਸੀਬੀਆਈ ਵੱਲੋਂ 10ਵੀਂ ਤੇ 12ਵੀਂ ਦੀ ਪ੍ਰੀਖਿਆ ਬਾਰੇ ਵੱਡਾ ਐਲਾਨ](https://static.abplive.com/wp-content/uploads/sites/5/2020/11/21004921/cbse.jpg?impolicy=abp_cdn&imwidth=1200&height=675)
ਪੁਰਾਣੀ ਤਸਵੀਰ
ਨਵੀਂ ਦਿੱਲੀ: ਸੀਬੀਐਸਈ ਵੱਲੋਂ ਦਸਵੀਂ ਤੇ 12ਵੀਂ ਦੀ ਪ੍ਰੀਖਿਆ ਤੈਅ ਸਮੇਂ ਮੁਤਾਬਕ ਹੀ ਕਰਵਾਈ ਜਾਵੇਗੀ ਤੇ ਇਸ ਲਈ ਤਾਰੀਖਾਂ ਦਾ ਐਲਾਨ ਜਲਦ ਕਰ ਦਿੱਤਾ ਜਾਵੇਗਾ। ਬੋਰਡ ਦੇ ਸਕੱਤਰ ਅਨੁਰਾਗ ਤ੍ਰਿਪਾਠੀ ਨੇ ਸਪਸ਼ਟ ਕੀਤਾ ਕਿ ਹਰ ਹਾਲ ‘ਚ ਸੀਬੀਐਸਈ ਦੇ ਦਸਵੀਂ ਤੇ 12ਵੀਂ ਦੇ ਇਮਤਿਹਾਨ ਕਰਵਾਏ ਜਾਣਗੇ।
CBSE exams for class 10 and 12 will happen for sure and a schedule is likely to be announced soon: Board secretary Anurag Tripathi
— Press Trust of India (@PTI_News) November 20, 2020
ਬੋਰਡ ਦੇ ਸਕੱਤਰ ਨੇ ਕਿਹਾ ਕਿ ਪ੍ਰੀਖਿਆ ਦਾ ਸ਼ੈਡਿਊਲ ਜਲਦ ਹੀ ਐਲਾਨਿਆ ਜਾਵੇਗਾ।
ਅਕਾਲੀ ਦਲ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਮਜੀਠੀਆ 'ਤੇ ਸ਼ਿਕੰਜਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡEducation Loan Information:
Calculate Education Loan EMI
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਮਨੋਰੰਜਨ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)