ਨਵੀਂ ਦਿੱਲੀ: ਸੀਬੀਐਸਈ ਵੱਲੋਂ ਦਸਵੀਂ ਤੇ 12ਵੀਂ ਦੀ ਪ੍ਰੀਖਿਆ ਤੈਅ ਸਮੇਂ ਮੁਤਾਬਕ ਹੀ ਕਰਵਾਈ ਜਾਵੇਗੀ ਤੇ ਇਸ ਲਈ ਤਾਰੀਖਾਂ ਦਾ ਐਲਾਨ ਜਲਦ ਕਰ ਦਿੱਤਾ ਜਾਵੇਗਾ। ਬੋਰਡ ਦੇ ਸਕੱਤਰ ਅਨੁਰਾਗ ਤ੍ਰਿਪਾਠੀ ਨੇ ਸਪਸ਼ਟ ਕੀਤਾ ਕਿ ਹਰ ਹਾਲ ‘ਚ ਸੀਬੀਐਸਈ ਦੇ ਦਸਵੀਂ ਤੇ 12ਵੀਂ ਦੇ ਇਮਤਿਹਾਨ ਕਰਵਾਏ ਜਾਣਗੇ।
ਬੋਰਡ ਦੇ ਸਕੱਤਰ ਨੇ ਕਿਹਾ ਕਿ ਪ੍ਰੀਖਿਆ ਦਾ ਸ਼ੈਡਿਊਲ ਜਲਦ ਹੀ ਐਲਾਨਿਆ ਜਾਵੇਗਾ।
ਅਕਾਲੀ ਦਲ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਮਜੀਠੀਆ 'ਤੇ ਸ਼ਿਕੰਜਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡEducation Loan Information:
Calculate Education Loan EMI