ਪੜਚੋਲ ਕਰੋ

ਬੋਰਡ ਦੇ ਪੇਪਰਾਂ ਬਾਰੇ ਸੀਬੀਐਸਈ ਦਾ ਅਹਿਮ ਐਲਾਨ

ਨਵੀਂ ਦਿੱਲੀ: ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਨੇ ਅਗਲੇ ਸਾਲ ਹੋਣ ਵਾਲੇ ਬੋਰਡ ਦੇ ਇਮਤਿਹਾਨਾਂ ਬਾਰੇ ਅਹਿਮ ਐਲਾਨ ਕੀਤਾ ਹੈ। ਬੁੱਧਵਾਰ ਨੂੰ ਬੋਰਡ ਵੱਲੋਂ ਜਾਰੀ ਕੀਤੇ ਬਿਆਨ ਮੁਤਾਬਕ ਸੀਬੀਐਸਈ ਨੇ ਅਗਲੇ ਸਾਲ ਫਰਵਰੀ ਮਹੀਨੇ ਵਿੱਚ 10ਵੀਂ ਤੇ 12ਵੀਂ ਦੀ ਪ੍ਰੀਖਿਆ ਕਰਵਾਉਣ ਦਾ ਫੈਸਲਾ ਕੀਤਾ ਹੈ। ਸੀਬੀਐਸਈ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਸਕਿੱਲ ਐਜੂਕੇਸ਼ਨ (ਵੋਕੇਸ਼ਨਲ) ਨਾਲ ਜੁੜੇ ਵਿਸ਼ੇ ਦੀ ਪ੍ਰੀਖਿਆ ਵੀ ਫ਼ਰਵਰੀ ਦੇ ਤੀਜੇ ਹਫ਼ਤੇ ਵਿੱਚ ਹੀ ਕਰਵਾਈ ਜਾਵੇਗੀ। ਸੀਬੀਐਸਈ ਬੋਰਡ ਦੇ ਪੇਪਰਾਂ ਦੀ ਪੂਰੀ ਡੇਟਸ਼ੀਟ ਅਗਲੇ ਹਫ਼ਤੇ ਹੀ ਜਾਰੀ ਕਰ ਦਿੱਤੀ ਜਾਵੇਗੀ। ਬੋਰਡ ਨੇ ਇਹ ਫੈਸਲਾ ਹਾਈ ਕੋਰਟ ਦੇ ਹੁਕਮ ਤੋਂ ਬਾਅਦ ਲਿਆ ਹੈ। ਦਰਅਸਲ, ਹਾਈਕੋਰਟ ਨੇ ਸੀਬੀਐਸਈ ਤੇ ਦਿੱਲੀ ਯੂਨੀਵਰਸਿਟੀ ਨੂੰ ਹੁਕਮ ਜਾਰੀ ਕਰ ਕਿਹਾ ਹੈ ਕਿ ਬੋਰਡ ਇਮਤਿਹਾਨ ਦੇ ਨਤੀਜੇ ਤੇ ਰੀਵੈਲੂਏਸ਼ਨ ਦੇ ਨਤੀਜਿਆਂ ਨੂੰ ਵੀ ਯੂਨੀਵਰਸਿਟੀ ਮੈਰਿਟ ਕੱਟ-ਲਿਸਟ ਵਿੱਚ ਸ਼ਾਮਲ ਕੀਤਾ ਜਾਵੇ। ਇਸ ਦਾ ਮਤਸਬ ਸੀਬੀਐਸਈ ਨੂੰ ਦਿੱਲੀ ਯੂਨੀਵਰਸਿਟੀ ਵਿੱਚ ਦਾਖ਼ਲਿਆਂ ਤੋਂ ਪਹਿਲਾਂ ਆਪਣੇ ਨਤੀਜੇ ਦੇਣੇ ਪੈਣਗੇ। 40 ਵੋਕੇਸ਼ਨਲ ਵਿਸ਼ਿਆਂ ਤੋਂ ਇਲਾਵਾ ਬੋਰਡ ਫਰਵਰੀ ਵਿੱਚ ਟਾਈਪੋਗ੍ਰਾਫੀ ਤੇ ਕੰਪਿਊਟਰ ਐਪਲੀਕੇਸ਼ਨ (ਅੰਗ੍ਰੇਜ਼ੀ), ਵੈੱਬ ਐਪਲੀਕੇਸ਼ਨ, ਗ੍ਰਾਫਿਕਸ, ਦਫ਼ਤਰ ਕਮਿਊਨੀਕੇਸ਼ਨ ਲਈ ਪ੍ਰੀਖਿਆ ਲਵੇਗਾ, ਕਿਉਂਕਿ ਇਨ੍ਹਾਂ ਵਿਸ਼ਿਆਂ ਵਿੱਚ ਥਿਊਰੀ ਨਾਲੋਂ ਪ੍ਰੈਕਟੀਕਲ ਜ਼ਿਆਦਾ ਵੱਡੀ ਹੈ। ਮੀਡੀਆ ਰਿਲੀਜ਼ ਵਿੱਚ ਬੋਰਡ ਨੇ ਦੱਸਿਆ ਹੈ ਕਿ ਵਿਦਿਆਰਥੀਆਂ ਨੂੰ ਵੱਖ-ਵੱਖ ਯੂਨੀਵਰਸਿਟੀ ਵਿੱਚ ਦਾਖ਼ਲੇ ਲੈਣ ਲਈ ਰੀਵੈਲੂਏਸ਼ਨ ਦੀ ਤਾਰੀਖ਼ ਨੂੰ ਥੋੜ੍ਹਾ ਪਹਿਲਾਂ ਕੀਤਾ ਗਿਆ ਹੈ। ਪਿਛਲੀ ਵਾਰ ਸੀਬੀਐਸਈ ਨੇ ਮਾਰਚ-ਅਪ੍ਰੈਲ ਦੇ ਮਹੀਨੇ ਦੌਰਾਨ ਬੋਰਡ ਦੇ ਇਮਤਿਹਾਨ ਰੱਖੇ ਸਨ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦੀ ਛੁੱਟੀ ਦਾ ਵੀਡੀਓ ਵੇਖ , ਹੱਸ ਹੱਸ ਹੋ ਜਾਓਂਗੇ ਪੂਰੇ ਕਮਲੇਜਦ ਗੁਰਪ੍ਰੀਤ ਘੁੱਗੀ ਨੇ ਕੀਤਾ ਰੋਮਾਂਸ , ਕਿੱਦਾਂ ਕੀਤੇ ਫਿਲਮ 'ਚ ਰੋਮਾੰਟਿਕ ਸੀਨਦਿਲਜੀਤ ਪੰਜਾਬੀਅਤ ਨੂੰ ਰੱਖਦਾ ਹੈ ਨਾਲ , ਰੱਬ ਵੀ ਦਿੰਦਾ ਹੈ ਉਸਦਾ ਸਾਥ ਬੋਲੇ ਘੁੱਗੀਰਾਹੁਲ ਗਾਂਧੀ ਨੂੰ ਤਮੀਜ਼ ਨਹੀਂ ਬੋਲੀ ਕੰਗਨਾ , ਫਿਲਮ Emergency ਲਈ ਕੀਤਾ ਸੀ Invite

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

Embed widget