ਪੜਚੋਲ ਕਰੋ

CBSE Class 12th Compartment Result: CBSE ਨੇ ਐਲਾਨੇ 12 ਵੀਂ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ ਦੇ ਨਤੀਜੇ

CBSE ਨੇ 12 ਵੀਂ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ ਦਾ ਨਤੀਜਾ ਅੱਜ ਐਲਾਨ ਦਿੱਤਾ ਹੈ।

CBSE Board Class 12th Compartment Result 2020 : CBSE ਨੇ 12 ਵੀਂ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ ਦਾ ਨਤੀਜਾ ਅੱਜ ਐਲਾਨ ਦਿੱਤਾ ਹੈ। ਇਸ ਸਾਲ 12 ਵੀਂ ਜਮਾਤ ਦੇ ਲਗਭਗ 87,000 ਵਿਦਿਆਰਥੀ ਕੰਪਾਰਟਮੈਂਟ ਦੀ ਪ੍ਰੀਖਿਆ ਲਈ ਬੈਠੇ ਸੀ। ਪ੍ਰੀਖਿਆ ਵਿੱਚ ਹਿੱਸਾ ਲੈਣ ਵਾਲੇ ਉਮੀਦਵਾਰ ਨਤੀਜਿਆਂ ਨੂੰ CBSE ਦੀ ਵੈਬਸਾਈਟਾਂ  Click Here  ਜਾਂ cbseresults.nic.in ਰਾਹੀਂ ਦੇਖ ਸਕਦੇ ਹਨ। ਨਤੀਜਾ ਪ੍ਰਾਪਤ ਕਰਨ ਲਈ, ਉਮੀਦਵਾਰਾਂ ਨੂੰ ਅਧਿਕਾਰਤ ਵੈਬਸਾਈਟਾਂ ਤੇ ਕਲਿਕ ਕਰਨ ਦੀ ਜ਼ਰੂਰਤ ਹੈ। ਰਜਿਸਟ੍ਰੇਸ਼ਨ ਨੰਬਰ / ਰੋਲ ਨੰਬਰ ਦਰਜ ਕਰਨਾ ਪਵੇਗਾ। ਜਿਸ ਤੋਂ ਬਾਅਦ ਨਤੀਜੇ ਸਕ੍ਰੀਨ ਤੇ ਦਿਖਾਈ ਦੇਣਗੇ। ਇਸ ਤੋਂ ਬਾਅਦ ਇਹਨ੍ਹਾਂ ਨੂੰ ਡਾਉਨਲੋਡ ਕਰ ਕੇ ਰੱਖ ਸੱਕਦੇ ਹੋ, ਅਤੇ ਭਵਿੱਖ 'ਚ ਹਵਾਲੇ ਲਈ ਇੱਕ ਪ੍ਰਿੰਟ ਆਉਟ ਵੀ ਲੈ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
School Holidays :  ਆਉਣ ਵਾਲੇ ਦਿਨਾਂ 'ਚ ਛੁੱਟੀਆਂ ਦੀ ਲੱਗੇਗੀ ਝੜੀ ! ਜਾਣੋ ਕਦੋਂ ਬੰਦ ਰਹਿਣਗੇ ਸਕੂਲ
School Holidays :  ਆਉਣ ਵਾਲੇ ਦਿਨਾਂ 'ਚ ਛੁੱਟੀਆਂ ਦੀ ਲੱਗੇਗੀ ਝੜੀ ! ਜਾਣੋ ਕਦੋਂ ਬੰਦ ਰਹਿਣਗੇ ਸਕੂਲ
Punjab School Holidays: ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...
ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...
School Holidays 2026: ਅਗਲੇ ਹਫ਼ਤੇ ਸਕੂਲ ਕਈ ਦਿਨ ਰਹਿਣਗੇ ਬੰਦ, ਕੁਝ ਸੂਬਿਆਂ 'ਚ 10 ਦਿਨਾਂ ਦੀ ਛੁੱਟੀ ਦਾ ਐਲਾਨ, ਪੰਜਾਬ 'ਚ ਇਸ ਦਿਨ ਸਰਕਾਰੀ ਛੁੱਟੀ ਰਹੇਗੀ...
ਅਗਲੇ ਹਫ਼ਤੇ ਸਕੂਲ ਕਈ ਦਿਨ ਰਹਿਣਗੇ ਬੰਦ, ਕੁਝ ਸੂਬਿਆਂ 'ਚ 10 ਦਿਨਾਂ ਦੀ ਛੁੱਟੀ ਦਾ ਐਲਾਨ, ਪੰਜਾਬ 'ਚ ਇਸ ਦਿਨ ਸਰਕਾਰੀ ਛੁੱਟੀ ਰਹੇਗੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Embed widget