Education Loan Information:
Calculate Education Loan EMICBSE Class 12th Compartment Result: CBSE ਨੇ ਐਲਾਨੇ 12 ਵੀਂ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ ਦੇ ਨਤੀਜੇ
ਏਬੀਪੀ ਸਾਂਝਾ | 09 Oct 2020 04:34 PM (IST)
CBSE ਨੇ 12 ਵੀਂ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ ਦਾ ਨਤੀਜਾ ਅੱਜ ਐਲਾਨ ਦਿੱਤਾ ਹੈ।
CBSE Board Class 12th Compartment Result 2020 : CBSE ਨੇ 12 ਵੀਂ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ ਦਾ ਨਤੀਜਾ ਅੱਜ ਐਲਾਨ ਦਿੱਤਾ ਹੈ। ਇਸ ਸਾਲ 12 ਵੀਂ ਜਮਾਤ ਦੇ ਲਗਭਗ 87,000 ਵਿਦਿਆਰਥੀ ਕੰਪਾਰਟਮੈਂਟ ਦੀ ਪ੍ਰੀਖਿਆ ਲਈ ਬੈਠੇ ਸੀ। ਪ੍ਰੀਖਿਆ ਵਿੱਚ ਹਿੱਸਾ ਲੈਣ ਵਾਲੇ ਉਮੀਦਵਾਰ ਨਤੀਜਿਆਂ ਨੂੰ CBSE ਦੀ ਵੈਬਸਾਈਟਾਂ Click Here ਜਾਂ cbseresults.nic.in ਰਾਹੀਂ ਦੇਖ ਸਕਦੇ ਹਨ। ਨਤੀਜਾ ਪ੍ਰਾਪਤ ਕਰਨ ਲਈ, ਉਮੀਦਵਾਰਾਂ ਨੂੰ ਅਧਿਕਾਰਤ ਵੈਬਸਾਈਟਾਂ ਤੇ ਕਲਿਕ ਕਰਨ ਦੀ ਜ਼ਰੂਰਤ ਹੈ। ਰਜਿਸਟ੍ਰੇਸ਼ਨ ਨੰਬਰ / ਰੋਲ ਨੰਬਰ ਦਰਜ ਕਰਨਾ ਪਵੇਗਾ। ਜਿਸ ਤੋਂ ਬਾਅਦ ਨਤੀਜੇ ਸਕ੍ਰੀਨ ਤੇ ਦਿਖਾਈ ਦੇਣਗੇ। ਇਸ ਤੋਂ ਬਾਅਦ ਇਹਨ੍ਹਾਂ ਨੂੰ ਡਾਉਨਲੋਡ ਕਰ ਕੇ ਰੱਖ ਸੱਕਦੇ ਹੋ, ਅਤੇ ਭਵਿੱਖ 'ਚ ਹਵਾਲੇ ਲਈ ਇੱਕ ਪ੍ਰਿੰਟ ਆਉਟ ਵੀ ਲੈ ਸਕਦੇ ਹੋ।