ਪੜਚੋਲ ਕਰੋ

ਬ੍ਰੇਕਿੰਗ: CBSE ਦੀ 10ਵੀਂ 'ਤੇ 12ਵੀਂ ਦੀ ਡੇਟ ਸ਼ੀਟ ਟਲੀ, ਹੁਣ ਇਸ ਦਿਨ ਹੋਵੇਗੀ ਜਾਰੀ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) 10 ਵੀਂ ਅਤੇ 12 ਵੀਂ ਦੀਆਂ ਬਾਕੀ ਪ੍ਰੀਖਿਆਵਾਂ ਦੀ ਤਰੀਕ ਅੱਜ ਜਾਰੀ ਨਹੀਂ ਕੀਤੀ ਜਾਵੇਗੀ।

ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) 10 ਵੀਂ ਅਤੇ 12 ਵੀਂ ਦੀਆਂ ਬਾਕੀ ਪ੍ਰੀਖਿਆਵਾਂ ਦੀ ਤਰੀਕ ਅੱਜ ਜਾਰੀ ਨਹੀਂ ਕੀਤੀ ਜਾਵੇਗੀ। ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਤਰੀਕ ਸੋਮਵਾਰ (18 ਮਈ) ਨੂੰ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ, ‘ਸੀਬੀਐਸਈ ਬੋਰਡ ਪ੍ਰੀਖਿਆਵਾਂ ਦੀ ਤਰੀਕ ਨੂੰ ਅੰਤਮ ਰੂਪ ਦੇਣ ਤੋਂ ਪਹਿਲਾਂ ਕੁਝ ਹੋਰ ਤਕਨੀਕੀ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਰਿਹਾ ਹੈ, ਜਿਸ ਕਾਰਨ ਅੱਜ ਸ਼ਾਮ 5 ਵਜੇ ਹੋਣ ਵਾਲੀ ਦਸਵੀਂ ਅਤੇ ਬਾਰ੍ਹਵੀਂ ਦੀ ਪ੍ਰੀਖਿਆ ਦੀ ਡੇਟ ਸ਼ੀਟ ਦਾ ਐਲਾਨ ਸੋਮਵਾਰ (18 ਮਈ ) ਨੂੰ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਸੀਬੀਐਸਈ 10ਵੀਂ 12ਵੀਂ ਦੀਆਂ ਬਾਕੀ ਪ੍ਰੀਖਿਆਵਾਂ 1 ਜੁਲਾਈ ਤੋਂ 15 ਜੁਲਾਈ (ਸੀਬੀਐਸਈ 10ਵੀਂ 12ਵੀਂ ਦੀ ਪ੍ਰੀਖਿਆ ਦੀਆਂ ਤਰੀਕਾਂ 2020) ਵਿਚਕਾਰ ਹੋਣੀਆਂ ਹਨ। ਅੱਜ ਇਹ ਪਤਾ ਲੱਗਣਾ ਸੀ ਕਿ ਕਿਹੜਾ ਪੇਪਰ ਕਿਹੜੇ ਦਿਨ ਹੋਵੇਗਾ। ਹੁਣ ਵਿਦਿਆਰਥੀਆਂ ਨੂੰ ਸਮਾਂ ਸਾਰਣੀ ਲਈ 18 ਮਈ ਤੱਕ ਇੰਤਜ਼ਾਰ ਕਰਨਾ ਪਏਗਾ। ਇਹ ਵੀ ਪੜ੍ਹੋ:  ਹੁਣ ਕੋਈ ਵੀ ਬੰਦਾ ਹੋ ਸਕਦਾ ਫੌਜ 'ਚ ਭਰਤੀ! ਤਿੰਨ ਸਾਲ ਲਈ ਮਿਲੇਗਾ ਮੌਕਾ ਵਿਸ਼ਵ ਬੈਂਕ ਨੇ ਭਾਰਤ ਲਈ ਕੀਤਾ ਵੱਡਾ ਐਲਾਨ ਕੀ 'Youtube' ਤੇ ਕੋਰੋਨਾ ਬਾਰੇ ਜਾਣਕਾਰੀ ਸਹੀ? ਖੋਜ 'ਚ ਵੱਡਾ ਖੁਲਾਸਾ ਠੇਕੇ ਖੁੱਲ੍ਹਵਾਉਣ ਲਈ ਕੈਪਟਨ ਸਰਕਾਰ ਦੀ ਵੱਡੀ ਧਮਕੀ, ਅਜੇ ਵੀ ਨਹੀਂ ਖੋਲ੍ਹੇ ਠੇਕੇ ਤਾਂ ਹੋਵੇਗੀ ਇਹ ਕਾਰਵਾਈ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ

ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?

ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ

Embed widget