ਪੜਚੋਲ ਕਰੋ

Education News: ਸੀਬੀਐਸਈ ਨੇ ਮੰਗੀ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਦੀ ਐਲਓਸੀ, 13 ਸਤੰਬਰ ਆਖਰੀ ਤਾਰੀਖ

ਸੀਬੀਐਸਈ ਨੇ ਸਕੂਲਾਂ ਨੂੰ ਪੱਤਰ ਜਾਰੀ ਕਰ ਕੇ 2024 ਵਿੱਚ ਹੋਣ ਵਾਲੀਆਂ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਲਿਸਟ ਆਫ ਕੈਂਡੀਡੇਟਸ (ਐਲਓਸੀ) ਮੰਗੀ ਹੈ। ਇਨ੍ਹਾਂ ਵਿਦਿਆਰਥੀਆਂ ਦੀ ਸੂਚੀ 14 ਅਗਸਤ ਤੋਂ ਭੇਜੀ ਜਾ ਸਕਦੀ ਹੈ...

Education News: ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਨੇ ਸਕੂਲਾਂ ਨੂੰ ਪੱਤਰ ਜਾਰੀ ਕਰ ਕੇ 2024 ਵਿੱਚ ਹੋਣ ਵਾਲੀਆਂ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਲਿਸਟ ਆਫ ਕੈਂਡੀਡੇਟਸ (ਐਲਓਸੀ) ਮੰਗੀ ਹੈ। ਇਨ੍ਹਾਂ ਵਿਦਿਆਰਥੀਆਂ ਦੀ ਸੂਚੀ 14 ਅਗਸਤ ਤੋਂ ਭੇਜੀ ਜਾ ਸਕਦੀ ਹੈ ਤੇ ਸਕੂਲ ਬਿਨਾਂ ਲੇਟ ਫੀਸ 13 ਸਤੰਬਰ ਤੱਕ ਵਿਦਿਆਰਥੀਆਂ ਦੀ ਸੂਚੀ ਬੋਰਡ ਨੂੰ ਸੌਂਪ ਸਕਦੇ ਹਨ। 

ਇਸ ਤੋਂ ਇਲਾਵਾ ਦਸਵੀਂ ਤੇ ਬਾਰ੍ਹਵੀਂ ਜਮਾਤ ਲਈ ਸਿੱਧੇ ਦਾਖਲੇ, ਵਿਸ਼ਾ ਬਦਲਣ ਲਈ ਵੀ ਦਰਖਾਸਤਾਂ ਮੰਗੀਆਂ ਗਈਆਂ ਹਨ। ਬੋਰਡ ਨੇ ਸਕੂਲਾਂ ਨੂੰ ਕਿਹਾ ਹੈ ਕਿ ਉਹ ਨੌਵੀਂ ਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਵੀ ਰਜਿਸਟਰੇਸ਼ਨ ਕਰਵਾਉਣ। ਬੋਰਡ ਦੇ ਪ੍ਰੀਖਿਆਵਾਂ ਕੰਟਰੋਲਰ ਡਾ. ਸੰਯਮ ਭਾਰਦਵਾਜ ਨੇ ਪੱਤਰ ਜਾਰੀ ਕਰ ਕੇ ਕਿਹਾ ਹੈ ਕਿ ਇਸ ਵਾਰ ਸੋਧਿਆ ਫਰੇਮਵਰਕ ਜਾਰੀ ਕੀਤਾ ਗਿਆ ਹੈ। 

ਵਿਦਿਆਰਥੀ ਲੇਟ ਫੀਸ ਨਾਲ 14 ਸਤੰਬਰ ਤੋਂ 22 ਸਤੰਬਰ ਤੱਕ ਵੀ ਵੇਰਵੇ ਭੇਜ ਸਕਦੇ ਹਨ। ਸਕੂਲਾਂ ਨੂੰ ਸਿਰਫ ਆਪਣੇ ਹੀ ਵਿਦਿਆਰਥੀਆਂ ਦੀ ਸੂਚੀ ਭੇਜਣ ਨੂੰ ਕਿਹਾ ਗਿਆ ਹੈ ਜੋ ਨਿਯਮਤ ਸਮੇਂ ’ਤੇ ਸਕੂਲ ਆ ਰਹੇ ਹਨ। ਸੀਬੀਐਸਈ ਦੇ ਨਿਯਮਾਂ ਅਨੁਸਾਰ ਬੋਰਡ ਨਾਲ ਸਬੰਧਤ ਸਾਰੇ ਸਕੂਲਾਂ ਨੂੰ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਵੇਲੇ ਨੌਵੀਂ, ਦਸਵੀਂ, ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਵੇਰਵੇ ਬੋਰਡ ਨੂੰ ਦੇਣੇ ਪੈਂਦੇ ਹਨ। 

ਸੀਬੀਐਸਈ ਵੱਲੋਂ ਨੌਵੀਂ ਤੇ ਗਿਆਰ੍ਹਵੀਂ ਜਮਾਤ ਦੀ ਰਜਿਸਟਰੇਸ਼ਨ ਬੋਰਡ ਜਮਾਤਾਂ ਲਈ ਦੋ ਸਾਲ ਪਹਿਲਾਂ ਕੀਤੀ ਜਾਂਦੀ ਹੈ। ਬੋਰਡ ਨੇ ਕਿਹਾ ਹੈ ਕਿ ਬੋਰਡ ਜਮਾਤਾਂ ਵਿੱਚ ਸਿੱਧੇ ਦਾਖਲੇ ਲਈ 31 ਅਗਸਤ ਤਕ ਅਪਲਾਈ ਕੀਤਾ ਜਾ ਸਕਦਾ ਹੈ, ਜਦਕਿ ਵਿਸ਼ਾ ਬਦਲਣ ਦੀ ਆਖਰੀ ਤਰੀਕ ਵੀ 31 ਅਗਸਤ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Education Loan Information:
Calculate Education Loan EMI

ਟਾਪ ਹੈਡਲਾਈਨ

Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget