ਪੜਚੋਲ ਕਰੋ

CBSE ਪ੍ਰੀਖਿਆ ਸਬੰਧੀ ਸਰਕਾਰ ਦੇ ਫੈਸਲੇ ਤੋਂ ਵਿਦਿਆਰਥੀ ਨਰਾਸ਼, ਬੋਲੇ ਭਵਿੱਖ 'ਚ ਹੋਏਗਾ ਨੁਕਸਾਨ

CBSE Board Exam 2021 Cancellation: ਕੇਂਦਰ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਸੀਬੀਐਸਈ ਬੋਰਡ ਦੀਆਂ 10ਵੀਂ ਜਮਾਤ ਦੀ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ ਜਦਕਿ 12ਵੀਂ ਜਮਾਤ ਦੇ ਇਮਤਿਹਾਨ ਹਾਲ ਦੀ ਘੜੀ ਟਾਲ ਦਿੱਤੇ ਗਏ ਹਨ।ਇਸ ਦੌਰਾਨ ਵਿਦਿਆਰਥੀਆਂ ਨੇ ਆਪਣੀ ਮਾਯੂਸੀ ਦਾ ਇਜ਼ਹਾਰ ਕੀਤਾ।

CBSE Board Exam 2021 Postponed  (ਅੰਮ੍ਰਿਤਸਰ) : ਕੇਂਦਰ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਸੀਬੀਐਸਈ ਬੋਰਡ ਦੀਆਂ 10ਵੀਂ ਜਮਾਤ ਦੀ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ ਜਦਕਿ 12ਵੀਂ ਜਮਾਤ ਦੇ ਇਮਤਿਹਾਨ ਹਾਲ ਦੀ ਘੜੀ ਟਾਲ ਦਿੱਤੇ ਗਏ ਹਨ।ਇਸ ਦੌਰਾਨ ਵਿਦਿਆਰਥੀਆਂ ਨੇ ਆਪਣੀ ਮਾਯੂਸੀ ਦਾ ਇਜ਼ਹਾਰ ਕੀਤਾ।

ਅੰਮ੍ਰਿਤਸਰ ਦੇ ਵੱਖ-ਵੱਖ ਸਕੂਲਾਂ ਦੇ 10ਵੀਂ ਦੇ ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਦੀ ਤਿਆਰੀ ਪੂਰੀ ਸੀ ਤੇ ਉਹ ਪ੍ਰੀਖਿਆਵਾਂ ਦਾ ਇੰਤਜਾਰ ਕਰ ਰਹੇ ਸਨ, ਪਰ ਸਰਕਾਰ ਨੇ ਕੋਰੋਨਾ ਦੇ ਵੱਧਦੇ ਕੇਸਾਂ ਕਾਰਨ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ।

ਅੰਮ੍ਰਿਤਸਰ ਦੇ ਵੱਖ ਵੱਖ ਸਕੂਲਾਂ 'ਚ ਪੜਦੇ 10ਵੀਂ ਜਮਾਤ ਵਿਦਿਆਰਥੀ ਡੈਰੇਲ, ਗਗਨਦੀਪ, ਤਰੁਣ ਤੇ ਕ੍ਰਿਸ਼ ਨੇ ਫੈਸਲੇ 'ਤੇ ਸਹਿਮਤੀ ਤੇ ਖੁਸ਼ੀ ਦਾ ਇਜਹਾਰ ਕੀਤਾ ਤੇ ਨਾਲ ਹੀ ਕਿਹਾ ਕਿ ਕੋਵਿਡ ਦੇ ਕੇਸ ਲਗਾਤਾਰ ਵੱਧ ਰਹੇ ਸਨ ਜਿਸ ਕਰਕੇ ਸਰਕਾਰ ਨੇ ਸਹੀ ਫੈਸਲਾ ਲਿਆ ਹੈ ਪਰ ਵਿਦਿਆਰਥੀ ਪ੍ਰੀਖਿਆਵਾਂ ਲਈ ਤਿਆਰ ਸਨ। ਦੂਜੇ ਪਾਸੇ 12ਵੀਂ ਜਮਾਤ ਦੇ ਵਿਦਿਆਰਥੀ ਇਸ ਫੈਸਲੇ ਤੋਂ ਬੇਹੱਦ ਮਾਯੂਸ ਨਜ਼ਰ ਆਏ ਕਿਉਂਕਿ ਵਿਦਿਆਰਥੀਆਂ ਦਾ ਕਹਿਣਾ ਸੀ ਕਿ ਸਰਕਾਰ ਨੂੰ ਇਸ ਬਾਬਤ ਅਜਿਹਾ ਫੈਸਲਾ ਲੈਣਾ ਚਾਹੀਦਾ ਸੀ ਕਿ ਵਿਦਿਆਰਥੀਆਂ ਦੇ ਭਵਿੱਖ 'ਤੇ ਵੀ ਕੋਈ ਅਸਰ ਨਾ ਪਵੇ, ਕਿਉਂਕਿ ਪ੍ਰੀਖਿਆਵਾਂ ਜਿੰਨੀਆਂ ਲੇਟ ਹੋਣਗੀਆਂ, ਉਨਾਂ ਹੀ ਭਵਿੱਖ ਦੇ ਰਾਹ ਅੋਖੇ ਹੋਣਗੇ। 

12ਵੀਂ ਤੋਂ ਬਾਅਦ ਹੀ ਵਿਦਿਆਰਥੀਆਂ ਨੇ ਕੈਰੀਅਰ ਦੀ ਚੋਣ ਕਰਨੀ ਹੁੰਦੀ ਹੈ। ਕੋਰੋਨਾ ਕਰਕੇ ਭਾਵੇਂ ਸਰਕਾਰ ਦਾ ਫੈਸਲਾ ਸਹੀ ਹੈ ਪਰ ਜਿੰਨੀਆਂ ਪ੍ਰੀਖਿਆਵਾਂ ਲੇਟ ਹੋਣਗੀਆਂ ਵਿਦਿਆਰਥੀਆਂ ਦੇ ਭਵਿੱਖ ਤੇ ਓਨਾਂ ਹੀ ਅਸਰ ਹੋਵੇਗਾ। ਕੁਝ ਵਿਦਿਆਰਥੀ ਬਿਨ੍ਹਾਂ ਪ੍ਰੀਖਿਆ ਸਾਰਿਆਂ ਨੂੰ ਪਾਸ ਕੀਤੇ ਜਾਣ ਵਾਲੇ ਤਰਕ ਤੋਂ ਅਸਹਿਮਤ ਦਿਖਾਈ ਦਿੱਤੇ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦਾ ਨੁਕਸਾਨ ਉਨਾਂ ਨੂੰ ਹੁੰਦਾ ਹੈ, ਜਿਨਾਂ ਨੇ ਕਾਫੀ ਮਿਹਨਤ ਕੀਤੀ ਹੁੰਦੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Education Loan Information:
Calculate Education Loan EMI

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget