ਪੜਚੋਲ ਕਰੋ
Advertisement
CBSE Board Exam 2021 Datesheet: 10ਵੀਂ ਤੇ 12ਵੀਂ ਦੇ ਇਮਤਿਹਾਨਾਂ ਲਈ ਡੇਟਸ਼ੀਟ ਬਾਰੇ ਸੀਬੀਐਸਈ ਦਾ ਐਲਾਨ
CBSE Board Exam 2021 Datesheet : ਸੀਬੀਐਸਈ ਵੱਲੋਂ ਜਲਦ ਹੀ 10ਵੀਂ ਤੇ 12ਵੀਂ ਦੇ ਇਮਤਿਹਾਨਾਂ ਲਈ ਡੇਟਸ਼ੀਟ ਜਾਰੀ ਕੀਤੀ ਜਾ ਸਕਦੀ ਹੈ।
CBSE Board Exam 2021 Datesheet: ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ 'ਚ ਪਿਛਲੇ ਅੱਠ ਮਹੀਨਿਆਂ ਤੋਂ ਜ਼ਿਆਦਾ ਸਮੇਂ ਤੋਂ ਵਿੱਦਿਅਕ ਸੰਸਥਾਵਾਂ ਬੰਦ ਹਨ। ਕੋਰੋਨਾ ਕਾਰਨ ਵਿਦਿਆਰਥੀ 'ਤੇ ਬਹੁਤ ਬੁਰਾ ਪ੍ਰਭਾਵ ਪਿਆ ਹੈ। ਇਸ ਦਰਮਿਆਨ ਸੀਬੀਐਸਈ ਨੇ 10ਵੀਂ ਤੇ 12ਵੀਂ ਯਾਨੀ ਬੋਰਡ ਪਰੀਖਿਆ 2021 ਸਬੰਧੀ ਅਹਿਮ ਜਾਣਕਾਰੀ ਦਿੱਤੀ ਹੈ।
ਇਸ ਦੇ ਮੁਤਾਬਕ ਸੀਬੀਐਸਈ ਵੱਲੋਂ ਜਲਦ ਹੀ 10ਵੀਂ ਤੇ 12ਵੀਂ ਦੇ ਇਮਤਿਹਾਨਾਂ ਲਈ ਡੇਟਸ਼ੀਟ ਜਾਰੀ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਬੋਰਡ ਵੱਲੋਂ ਜਾਣਕਾਰੀ ਦਿੱਤੀ ਗਈ ਸੀ ਕਿ ਸੀਬੀਐਸਈ ਦੇ 10ਵੀਂ ਤੇ 12ਵੀਂ ਦੀ ਪ੍ਰੀਖਿਆ ਤੈਅ ਸਮੇਂ ਮੁਤਾਬਕ ਹੀ ਹੋਵੇਗੀ ਤੇ ਜਲਦ ਹੀ ਸ਼ੈਡਿਊਲ ਜਾਰੀ ਕਰ ਦਿੱਤਾ ਜਾਵੇਗਾ।
ਰੇਲਾਂ ਚਲਾਉਣ ਦੀ ਸਹਿਮਤੀ ਦੇ ਨਾਲ ਹੀ ਕਿਸਾਨਾਂ ਦਾ ਅਲਟੀਮੇਟਮ, ਕੈਪਟਨ ਨੇ ਲਾਈ ਵਾਅਦਿਆਂ ਦੀ ਝੜੀ
ਕਿਸਾਨਾਂ ਦੀ ਸਹਿਮਤੀ ਮਗਰੋਂ ਰੇਲਵੇ ਵੱਲੋਂ ਪੰਜਾਬ 'ਚ ਰੇਲ ਸੇਵਾ ਬਹਾਲ ਕਰਨ ਨੂੰ ਹਰੀ ਝੰਡੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Education Loan Information:
Calculate Education Loan EMI
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅਪਰਾਧ
ਦੇਸ਼
ਪੰਜਾਬ
ਕਾਰੋਬਾਰ
Advertisement