ਪੜਚੋਲ ਕਰੋ

CBSE Board Exam 2021: 10ਵੀਂ ਤੇ 12ਵੀਂ ਦੀ ਪ੍ਰੀਖਿਆ ਪੈਟਰਨ ਤੇ ਮਾਰਕਿੰਗ ਸਕੀਮ 'ਚ ਬਦਲਾਅ, ਹੁਣ ਵਿਦਿਆਰਥੀ ਬਿਨਾਂ ਘਬਰਾਏ ਇੰਝ ਕਰਨ ਤਿਆਰੀ

ਸੀਬੀਐਸਈ ਬੋਰਡ ਦੀ ਪ੍ਰੀਖਿਆ 2021: ਕੋਵਿਡ-19 ਨੂੰ ਧਿਆਨ ਵਿੱਚ ਰੱਖਦਿਆਂ ਸੀਬੀਐਸਈ ਨੇ 10ਵੀਂ ਤੇ 12ਵੀਂ ਕਲਾਸ ਦੀਆਂ ਬੋਰਡਾਂ ਦੀਆਂ ਪ੍ਰੀਖਿਆਵਾਂ ਲਈ ਪ੍ਰੀਖਿਆ ਦਾ ਪੈਟਰਨ ਤੇ ਪ੍ਰੀਖਿਆ ਸਕੀਮ ਬਦਲ ਦਿੱਤੀ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ (Coronavirus) ਸੰਕਰਮ ਦੇ ਮੱਦੇਨਜ਼ਰ ਸੀਬੀਐਸਈ (CBSE) ਨੇ 10ਵੀਂ ਤੇ 12ਵੀਂ ਕਲਾਸ ਦੇ ਸਿਲੇਬਸ ਨੂੰ 30 ਤੋਂ 40 ਪ੍ਰਤੀਸ਼ਤ ਤੱਕ ਘਟਾ ਦਿੱਤਾ ਹੈ। ਇਸ ਦੇ ਨਾਲ ਹੀ ਬੋਰਡ ਦੀਆਂ ਪ੍ਰੀਖਿਆਵਾਂ ਲਈ ਪ੍ਰੀਖਿਆ ਦਾ ਤਰੀਕਾ ਤੇ ਮਾਰਕਿੰਗ ਸਕੀਮ ਵੀ ਬਦਲੀ ਗਈ ਹੈ। ਇਹ ਕਰ ਕੇ ਸੀਬੀਐਸਈ ਨੇ ਨਿਸ਼ਚਤ ਤੌਰ 'ਤੇ ਵਿਦਿਆਰਥੀਆਂ ਦੇ ਤਣਾਅ ਨੂੰ ਘਟਾਉਣ ਦੀ ਕੋਸ਼ਿਸ਼ ਕੀਤੀ ਹੈ। ਸੀਬੀਐਸਈ ਬੋਰਡ ਦੀ ਪ੍ਰੀਖਿਆ ਵਿਚ MCQ ਲਈ ਵੇਟੇਜ '10 ਫੀਸਦ ਦਾ ਵਾਧਾ ਕੀਤਾ ਹੈ। ਇਮਤਿਹਾਨ ਦੇ ਪੈਟਰਨ 'ਚ ਕੀਤੇ ਇਸ ਬਦਲਾਅ ਦਾ ਮਕਸਦ ਵਿਦਿਆਰਥੀਆਂ ਦੀ ਸਮਝਣ ਦੀ ਯੋਗਤਾ ਦੀ ਪਰਖ ਕਰਨਾ ਹੈ। ਸੀਬੀਐਸਈ ਬੋਰਡ ਦੇ 10ਵੀਂ ਤੇ 12ਵੀਂ ਜਮਾਤ ਦੇ ਸਿਲੇਬਸ ਵਿੱਚ 30% ਦੀ ਕਮੀ ਕਰਕੇ ਹਰ ਵਿਸ਼ੇ ਵਿੱਚ ਘੱਟੋ-ਘੱਟ 4-5 ਚੇਪਟਰ ਘਟ ਕੀਤੇ ਹਨ। ਇਸ ਨਾਲ ਵਿਦਿਆਰਥੀਆਂ ਨੂੰ ਘੇਰਨ ਲਈ ਘੱਟ ਸਿਲੇਬਸ ਆਵੇਗਾ। ਐਜੂਕੇਸ਼ਨ ਲੋਨ ਦੀ ਈਐਮਆਈ ਕੈਲਕੁਲੇਟ ਕਰੋ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦੋਵਾਂ ਪ੍ਰੀਖਿਆਵਾਂ - ਸਿਧਾਂਤਕ ਤੇ ਪ੍ਰੈਕਟੀਕਲ ਪ੍ਰੀਖਿਆਵਾਂ ਨੂੰ ਵੱਖਰੇ ਤੌਰ 'ਤੇ ਪਾਸ ਕਰਨਾ ਹੋਵੇਗਾ। ਸਿਧਾਂਤਕ ਤੇ ਪ੍ਰੈਕਟਿਕਲ ਦੋਵਾਂ ਪ੍ਰੀਖਿਆਵਾਂ ਵਿਚ ਵਿਦਿਆਰਥੀਆਂ ਨੂੰ ਪਾਸ ਕਰਨ ਲਈ 33 ਪ੍ਰਤੀਸ਼ਤ ਅੰਕ ਲੈਣੇ ਹੋਣਗੇ। ਜਦੋਂਕਿ 10ਵੀਂ ਦੀ ਪ੍ਰੀਖਿਆ ਵਿੱਚ ਵਿਦਿਆਰਥੀਆਂ ਨੂੰ ਸਿਧਾਂਤਕ ਤੇ ਇੰਟਰਨਲ ਅਸੈਸਮੈਂਟ ਦੇ ਅੰਕਾਂ ਦੇ ਨਾਲ ਪਾਸ ਕੀਤਾ ਜਾਵੇਗਾ। ਸੀਬੀਐਸਈ ਕਲਾਸ 12ਵੀਂ ਦੇ ਪ੍ਰੈਕਟਿਕਲ ਸਬਜੈਕਟਸ ਵਿੱਚ ਸਿਧਾਂਤਕ ਪੇਪਰ 70 ਅੰਕ ਦੇ ਹੋਣਗੇ ਤੇ ਪ੍ਰੈਕਟੀਕਲ 30 ਅੰਕ ਦੇ ਹੋਣਗੇ। ਜਦੋਂ ਕਿ ਪ੍ਰੈਕਟੀਕਲ ਸਬਜੈਕਸ ਦੇ ਸਿਧਾਂਤਕ ਪ੍ਰੀਖਿਆ ਦੇ 80 ਅੰਕ ਤੇ ਪ੍ਰੈਕਟੀਕਲ ਪ੍ਰੀਖਿਆ ਦੇ 20 ਅੰਕ ਹੋਣਗੇ। ਲੁਧਿਆਣਾ 'ਚ ਖੌਫਨਾਕ ਵਾਰਦਾਤ! ਇੱਕੋ ਪਰਿਵਾਰ ਦੇ 4 ਜੀਆਂ ਦਾ ਕਤਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

Holiday News: ਲਗਾਤਾਰ 3 ਜਨਤਕ ਛੁੱਟੀਆਂ, ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੀ ਲੱਗੀ ਮੌਜ, ਬੰਦ ਰਹਿਣਗੇ ਸਾਰੇ ਵਿਦਿਅਕ ਅਤੇ ਸਰਕਾਰੀ ਦਫ਼ਤਰ; ਨੋਟੀਫਿਕੇਸ਼ਨ ਜਾਰੀ...
ਲਗਾਤਾਰ 3 ਜਨਤਕ ਛੁੱਟੀਆਂ, ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੀ ਲੱਗੀ ਮੌਜ, ਬੰਦ ਰਹਿਣਗੇ ਸਾਰੇ ਵਿਦਿਅਕ ਅਤੇ ਸਰਕਾਰੀ ਦਫ਼ਤਰ; ਨੋਟੀਫਿਕੇਸ਼ਨ ਜਾਰੀ...
School Holiday : 4 ਸਤੰਬਰ ਨੂੰ ਸਕੂਲ ਰਹਿਣਗੇ ਬੰਦ ਜਾਂ ਖੁੱਲ੍ਹੇ ? ਜਾਣੋ ਤਾਜ਼ਾ ਅਪਡੇਟ
School Holiday : 4 ਸਤੰਬਰ ਨੂੰ ਸਕੂਲ ਰਹਿਣਗੇ ਬੰਦ ਜਾਂ ਖੁੱਲ੍ਹੇ ? ਜਾਣੋ ਤਾਜ਼ਾ ਅਪਡੇਟ
School Holiday : ਨਰਸਰੀ ਤੋਂ ਲੈ ਕੇ 8 ਜਮਾਤ ਤੱਕ ਦੇ ਸਾਰੇ ਸਕੂਲ ਬੰਦ , ਮੀਂਹ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਦਾ ਵੱਡਾ ਫੈਸਲਾ
School Holiday : ਨਰਸਰੀ ਤੋਂ ਲੈ ਕੇ 8 ਜਮਾਤ ਤੱਕ ਦੇ ਸਾਰੇ ਸਕੂਲ ਬੰਦ , ਮੀਂਹ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਦਾ ਵੱਡਾ ਫੈਸਲਾ
School holidays : ਸਤੰਬਰ 'ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ? ਦੇਖੋ ਛੁੱਟੀਆਂ ਦੀ ਪੂਰੀ ਲਿਸਟ
School holidays : ਸਤੰਬਰ 'ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ? ਦੇਖੋ ਛੁੱਟੀਆਂ ਦੀ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Embed widget