ਪੜਚੋਲ ਕਰੋ

CBSE ਦੀਆਂ ਮਾਰਕਸ਼ੀਟਾਂ 'ਚ ਵੱਡਾ ਬਲੰਡਰ, ਵਿਦਿਆਰਥੀ ਹੈਰਾਨ

ਸੀਬੀਐਸਈ ਬੋਰਡ ਨੇ ਦਸਵੀਂ ਦੇ ਨਤੀਜੇ ਕੱਲ੍ਹ ਯਾਨੀ ਬੁੱਧਵਾਰ 15 ਜੁਲਾਈ ਨੂੰ ਐਲਾਨ ਕੀਤੇ ਸੀ।

CBSE Class 10th Marksheet:ਸੀਬੀਐਸਈ ਬੋਰਡ ਨੇ ਦਸਵੀਂ ਦੇ ਨਤੀਜੇ ਕੱਲ੍ਹ ਯਾਨੀ ਬੁੱਧਵਾਰ 15 ਜੁਲਾਈ ਨੂੰ ਐਲਾਨ ਕੀਤੇ ਸੀ। ਇਸ ਦੌਰਾਨ ਵਿੱਚ, ਵਿਦਿਆਰਥੀਆਂ ਦੀ ਡਿਜੀਟਲ ਮਾਰਕਸ਼ੀਟ ਨੂੰ ਕਈ ਪਲੇਟਫਾਰਮਸ ਤੇ ਉਪਲੱਬਧ ਕਰਵਿਆ ਗਿਆ। ਇਨ੍ਹਾਂ ਮਾਰਕਸ਼ੀਟਸ 'ਚ ਕਾਫ਼ੀ ਵੱਡੀ ਬਲੰਡਰ ਦੇਖਣ ਨੂੰ ਮਿਲ ਰਿਹਾ ਹੈ। 10 ਸਾਲਾ ਬੱਚੇ ਨੇ 30 ਸਕਿੰਟਾਂ 'ਚ ਉਡਾਏ 10 ਲੱਖ, ਘਟਨਾ ਸੀਸੀਟੀਵੀ 'ਚ ਕੈਦ ਦਰਅਸਲ, ਸੀਬੀਐਸਈ ਬੋਰਡ ਦੀ ਮਾਰਕਸੀਟ ਵਿੱਚ ਕਈ ਵਿਦਿਆਰਥੀਆਂ ਦੀ ਜਨਮ ਤਰੀਖ ਦੇ ਕਾਲਮ ਵਿੱਚ ਸਾਲ 2020 ਦਿਖਾ ਰਿਹਾ ਹੈ।ਇਸ ਦਾ ਮਤਲਬ ਕਿ 10ਵੀਂ ਪਾਸ ਕਰਨ ਵਾਲੇ ਵਿਦਿਆਰਥੀ ਇਸੇ ਸਾਲ ਹੀ ਪੈਦਾ ਹੋਏ ਹਨ।ਇੰਨਾ ਹੀ ਨਹੀਂ ਕੁਝ ਵਿਦਿਆਰਥੀਆਂ ਦਾ ਜਨਮ ਹੀ ਦਸੰਬਰ ਦਾ ਦਿਖਾ ਰਿਹਾ ਹੈ। ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ CBSE ਵਲੋਂ ਇਸ ਗ਼ਲਤੀ ਦਾ ਖੂਬ ਮਜ਼ਾਕ ਬਣ ਰਿਹਾ ਹੈ।ਹਾਲਾਂਕਿ ਇਹ ਕਿਸੇ ਤਕਨੀਕੀ ਖਰਾਬੀ ਦੀ ਵਜਾਹ ਨਾਲ ਹੋਇਆ ਹੈ ਪਰ ਲੋਕ ਇਸ ਤੇ ਸ਼ਿਕਾਇਤ ਕਰ ਰਹੇ ਹਨ। ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Education Loan Information:
Calculate Education Loan EMI

ਟਾਪ ਹੈਡਲਾਈਨ

Public Holiday: ਜਨਤਕ ਛੁੱਟੀ ਦਾ ਐਲਾਨ, 11 ਸਤੰਬਰ ਨੂੰ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ...
Public Holiday: ਜਨਤਕ ਛੁੱਟੀ ਦਾ ਐਲਾਨ, 11 ਸਤੰਬਰ ਨੂੰ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ...
Holiday News: ਲਗਾਤਾਰ 3 ਜਨਤਕ ਛੁੱਟੀਆਂ, ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੀ ਲੱਗੀ ਮੌਜ, ਬੰਦ ਰਹਿਣਗੇ ਸਾਰੇ ਵਿਦਿਅਕ ਅਤੇ ਸਰਕਾਰੀ ਦਫ਼ਤਰ; ਨੋਟੀਫਿਕੇਸ਼ਨ ਜਾਰੀ...
ਲਗਾਤਾਰ 3 ਜਨਤਕ ਛੁੱਟੀਆਂ, ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੀ ਲੱਗੀ ਮੌਜ, ਬੰਦ ਰਹਿਣਗੇ ਸਾਰੇ ਵਿਦਿਅਕ ਅਤੇ ਸਰਕਾਰੀ ਦਫ਼ਤਰ; ਨੋਟੀਫਿਕੇਸ਼ਨ ਜਾਰੀ...
School Holiday : 4 ਸਤੰਬਰ ਨੂੰ ਸਕੂਲ ਰਹਿਣਗੇ ਬੰਦ ਜਾਂ ਖੁੱਲ੍ਹੇ ? ਜਾਣੋ ਤਾਜ਼ਾ ਅਪਡੇਟ
School Holiday : 4 ਸਤੰਬਰ ਨੂੰ ਸਕੂਲ ਰਹਿਣਗੇ ਬੰਦ ਜਾਂ ਖੁੱਲ੍ਹੇ ? ਜਾਣੋ ਤਾਜ਼ਾ ਅਪਡੇਟ
School Holiday : ਨਰਸਰੀ ਤੋਂ ਲੈ ਕੇ 8 ਜਮਾਤ ਤੱਕ ਦੇ ਸਾਰੇ ਸਕੂਲ ਬੰਦ , ਮੀਂਹ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਦਾ ਵੱਡਾ ਫੈਸਲਾ
School Holiday : ਨਰਸਰੀ ਤੋਂ ਲੈ ਕੇ 8 ਜਮਾਤ ਤੱਕ ਦੇ ਸਾਰੇ ਸਕੂਲ ਬੰਦ , ਮੀਂਹ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਦਾ ਵੱਡਾ ਫੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Health News : ਪੌੜੀਆਂ ਚੜ੍ਹਦੇ ਹੀ ਫੁੱਲਣ ਲੱਗਦੀ ਹੈ ਸਾਹ, ਫਿਟਨੈੱਸ ਦੀ ਕਮੀ ਜਾਂ ਕੋਈ ਹੋਰ ਕਾਰਨ?
Health News : ਪੌੜੀਆਂ ਚੜ੍ਹਦੇ ਹੀ ਫੁੱਲਣ ਲੱਗਦੀ ਹੈ ਸਾਹ, ਫਿਟਨੈੱਸ ਦੀ ਕਮੀ ਜਾਂ ਕੋਈ ਹੋਰ ਕਾਰਨ?
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Judges Retirement: ਜੱਜਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸੇਵਾਮੁਕਤੀ ਦੀ ਉਮਰ 'ਚ ਕੀਤਾ ਵਾਧਾ; 60 ਤੋਂ ਵਧਾ ਕੇ...
ਜੱਜਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸੇਵਾਮੁਕਤੀ ਦੀ ਉਮਰ 'ਚ ਕੀਤਾ ਵਾਧਾ; 60 ਤੋਂ ਵਧਾ ਕੇ...
Delhi Building Collapse : ਦਿੱਲੀ 'ਚ ਡਿੱਗੀ 5 ਮੰਜ਼ਿਲਾ ਬਿਲਡਿੰਗ , 2 ਦੀ ਮੌਤ , ਬੇਸਮੈਂਟ ਵਿੱਚ ਖੁਦਾਈ ਚੱਲਣ ਦਾ ਦਾਅਵਾ 
Delhi Building Collapse : ਦਿੱਲੀ 'ਚ ਡਿੱਗੀ 5 ਮੰਜ਼ਿਲਾ ਬਿਲਡਿੰਗ , 2 ਦੀ ਮੌਤ , ਬੇਸਮੈਂਟ ਵਿੱਚ ਖੁਦਾਈ ਚੱਲਣ ਦਾ ਦਾਅਵਾ 
Punjab Power Crisis : ਕੋਲੇ ਦੀ ਕਮੀ ਕਾਰਨ ਬਿਜਲੀ ਸੰਕਟ , '4 ਦਿਨਾਂ 'ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ'
Punjab Power Crisis : ਕੋਲੇ ਦੀ ਕਮੀ ਕਾਰਨ ਬਿਜਲੀ ਸੰਕਟ , '4 ਦਿਨਾਂ 'ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ'
Embed widget