ਪੜਚੋਲ ਕਰੋ

ਬਦਲ ਜਾਵੇਗਾ ਬੋਰਡ ਦਾ ਇਮਤਿਹਾਨ ਸਿਸਟਮ, ਸਾਲ ਵਿੱਚ ਦੋ ਵਾਰ ਹੋਵੇਗੀ 10ਵੀਂ ਦੀ ਪ੍ਰੀਖਿਆ

ਵਿਦਿਆਰਥੀਆਂ ਨੂੰ ਵੱਡੀ ਸਹੂਲਤ ਮਿਲਣ ਜਾ ਰਹੀ ਹੈ। ਜੀ ਹਾਂ CBSE ਨੇ 10ਵੀਂ ਕਲਾਸ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ ਕਿ 2026 ਤੋਂ 10ਵੀਂ ਦੀ ਬੋਰਡ ਪ੍ਰੀਖਿਆ ਸਾਲ ਵਿੱਚ ਦੋ ਵਾਰ ਕਰਵਾਈ ਜਾਵੇਗੀ। ਇਸ ਬਦਲਾਅ ਦਾ ਮੁੱਖ ਉਦੇਸ਼ ਵਿਦਿਆਰਥੀਆਂ

ਸਾਲ 2026 ਤੋਂ CBSE ਬੋਰਡ ਦੀ 10ਵੀਂ ਕਲਾਸ ਦੀ ਪ੍ਰੀਖਿਆ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਬੋਰਡ ਨੇ ਇਸ ਸੰਬੰਧੀ ਫੈਸਲਾ ਕਰ ਲਿਆ ਹੈ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਐਲਾਨ ਕੀਤਾ ਹੈ ਕਿ 2026 ਤੋਂ 10ਵੀਂ ਦੀ ਬੋਰਡ ਪ੍ਰੀਖਿਆ ਸਾਲ ਵਿੱਚ ਦੋ ਵਾਰ ਕਰਵਾਈ ਜਾਵੇਗੀ। ਇਸ ਬਦਲਾਅ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਤਿਆਰੀ ਸੁਧਾਰਨ ਅਤੇ ਪ੍ਰੀਖਿਆ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਹੋਰ ਇੱਕ ਮੌਕਾ ਦੇਣਾ ਹੈ।

ਵਰਤਮਾਨ ਵਿੱਚ ਕਿਵੇਂ ਹੋ ਰਹੇ ਪੇਪਰ?

ਹਾਲ ਵਿੱਚ CBSE 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਹਰ ਸਾਲ ਫਰਵਰੀ ਤੋਂ ਮਾਰਚ ਦੇ ਦਰਮਿਆਨ ਕਰਵਾਉਂਦਾ ਹੈ। ਕੋਵਿਡ-19 ਮਹਾਮਾਰੀ ਦੌਰਾਨ CBSE ਨੇ ਇੱਕ ਵਿਸ਼ੇਸ਼ ਉਪਾਅ ਵਜੋਂ ਪ੍ਰੀਖਿਆਵਾਂ ਨੂੰ ਦੋ ਹਿੱਸਿਆਂ ਵਿੱਚ ਵੰਡ ਦਿੱਤਾ ਸੀ। ਹਾਲਾਂਕਿ, ਹਾਲਾਤ ਸਧਾਰਨ ਹੋਣ ਉਪਰੰਤ ਬੋਰਡ ਨੇ ਦੁਬਾਰਾ ਪੁਰਾਣੀ ਸਾਲਾਨਾ ਪ੍ਰੀਖਿਆ ਪ੍ਰਣਾਲੀ 'ਤੇ ਵਾਪਸੀ ਕਰ ਲਈ ਸੀ।

ਨਵਾਂ ਪ੍ਰੀਖਿਆ ਸਿਸਟਮ ਕਿਵੇਂ ਹੋਵੇਗਾ?

CBSE ਦੇ ਨਵੇਂ ਨਿਯਮ ਅਨੁਸਾਰ, 10ਵੀਂ ਦੀ ਬੋਰਡ ਪ੍ਰੀਖਿਆ ਦਾ ਪਹਿਲਾ ਚਰਨ ਫਰਵਰੀ-ਮਾਰਚ ਵਿੱਚ ਅਤੇ ਦੂਜਾ ਚਰਨ ਮਈ ਵਿੱਚ ਕਰਵਾਇਆ ਜਾਵੇਗਾ। ਵਿਦਿਆਰਥੀਆਂ ਨੂੰ ਦੋਵਾਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਦਾ ਵਿਕਲਪ ਮਿਲੇਗਾ, ਪਰ ਇਹ ਲਾਜ਼ਮੀ ਨਹੀਂ ਹੋਵੇਗਾ। ਜੇਕਰ ਕੋਈ ਵਿਦਿਆਰਥੀ ਪਹਿਲੀ ਪ੍ਰੀਖਿਆ ਦੇ ਨਤੀਜੇ ਨਾਲ ਸੰਤੁਸ਼ਟ ਨਹੀਂ ਹੁੰਦਾ, ਤਾਂ ਉਹ ਦੂਜੀ ਪ੍ਰੀਖਿਆ ਵਿੱਚ ਸ਼ਾਮਲ ਹੋ ਸਕਦਾ ਹੈ ਅਤੇ ਆਪਣੇ ਅੰਕ ਸੁਧਾਰ ਸਕਦਾ ਹੈ।

ਰਿਪੋਰਟਾਂ ਮੁਤਾਬਕ, 10ਵੀਂ ਦੀ ਬੋਰਡ ਪ੍ਰੀਖਿਆ ਦਾ ਪਹਿਲਾ ਚਰਨ 17 ਫਰਵਰੀ ਤੋਂ 6 ਮਾਰਚ 2026 ਤਕ ਅਤੇ ਦੂਜਾ ਚਰਨ 5 ਮਈ ਤੋਂ 20 ਮਈ 2026 ਤਕ ਕਰਵਾਇਆ ਜਾਵੇਗਾ।

ਵਿਦਿਆਰਥੀਆਂ ਨੂੰ ਕਿਵੇਂ ਹੋਵੇਗਾ ਫਾਇਦਾ?

CBSE ਦੇ ਨਵੇਂ ਨਿਯਮ ਮੁਤਾਬਕ, ਵਿਦਿਆਰਥੀਆਂ ਨੂੰ ਸਾਲ ਵਿੱਚ ਦੋ ਵਾਰ ਪ੍ਰੀਖਿਆ ਦੇਣ ਦਾ ਮੌਕਾ ਮਿਲੇਗਾ। ਜੇਕਰ ਕੋਈ ਵਿਦਿਆਰਥੀ ਪਹਿਲੀ ਪ੍ਰੀਖਿਆ ਵਿੱਚ ਵਧੀਆ ਪ੍ਰਦਰਸ਼ਨ ਨਹੀਂ ਕਰਦਾ, ਤਾਂ ਉਹ ਦੂਜੀ ਪ੍ਰੀਖਿਆ ਵਿੱਚ ਆਪਣਾ ਸਕੋਰ ਸੁਧਾਰ ਸਕਦਾ ਹੈ। ਇਸ ਨਾਲ ਵਿਦਿਆਰਥੀਆਂ ਉੱਤੇ ਪ੍ਰੀਖਿਆ ਦਾ ਦਬਾਅ ਘੱਟ ਹੋਵੇਗਾ ਅਤੇ ਉਹ ਬਿਨਾ ਕਿਸੇ ਟੈਂਸ਼ਨ ਦੇ ਪੜ੍ਹਾਈ 'ਤੇ ਧਿਆਨ ਕੇਂਦਰਤ ਕਰ ਸਕਣਗੇ।

ਸਿੱਖਿਆ ਪ੍ਰਣਾਲੀ ਵਿੱਚ ਵੱਡਾ ਬਦਲਾਅ

CBSE ਦਾ ਇਹ ਫੈਸਲਾ ਨਵੀਂ ਸਿੱਖਿਆ ਨੀਤੀ (NEP) ਦੇ ਤਹਿਤ ਲਿਆ ਗਿਆ ਹੈ। ਇਹ ਪਰਿਵਰਤਨ ਵਿਦਿਆਰਥੀਆਂ ਦੀ ਮਾਨਸਿਕ ਤੰਦਰੁਸਤੀ ਅਤੇ ਸਿੱਖਣ ਦੀ ਪ੍ਰਕਿਰਿਆ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਗਿਆ ਹੈ। ਇਸ ਨਾਲ ਪ੍ਰੀਖਿਆ ਦਾ ਡਰ ਘੱਟ ਹੋਵੇਗਾ ਅਤੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਨੂੰ ਹੋਰ ਵਧੀਆ ਢੰਗ ਨਾਲ ਯੋਗ ਬਣਾਉਣ ਦਾ ਮੌਕਾ ਮਿਲੇਗਾ।

Education Loan Information:
Calculate Education Loan EMI

ਟਾਪ ਹੈਡਲਾਈਨ

ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
August School Holidays: ਅਗਸਤ 'ਚ ਛੁੱਟੀਆਂ ਦੀ ਲੱਗੇਗੀ ਝੜੀ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਇੱਥੇ ਵੇਖੋ Holidays ਲਿਸਟ...
ਅਗਸਤ 'ਚ ਛੁੱਟੀਆਂ ਦੀ ਲੱਗੇਗੀ ਝੜੀ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਇੱਥੇ ਵੇਖੋ Holidays ਲਿਸਟ...
Railway Recruitment Board ਦੇ ਉਮੀਦਵਾਰਾਂ ਲਈ ਵੱਡੀ ਰਾਹਤ! 3 ਤੋਂ 6 ਅਗਸਤ ਤੱਕ ਚੱਲਣਗੀਆਂ ਪ੍ਰੀਖਿਆ ਸਪੈਸ਼ਲ ਟਰੇਨਾਂ
Railway Recruitment Board ਦੇ ਉਮੀਦਵਾਰਾਂ ਲਈ ਵੱਡੀ ਰਾਹਤ! 3 ਤੋਂ 6 ਅਗਸਤ ਤੱਕ ਚੱਲਣਗੀਆਂ ਪ੍ਰੀਖਿਆ ਸਪੈਸ਼ਲ ਟਰੇਨਾਂ
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget