ਪੜਚੋਲ ਕਰੋ

ਸੀਬੀਐਸਈ ਦੀਆਂ ਬਚੀਆਂ ਪ੍ਰੀਖਿਆਵਾਂ ਬਾਰੇ ਫੈਸਲਾ ਅੱਜ

ਇਸ ਤੋਂ ਪਹਿਲਾਂ ਸੋਮਵਾਰ ਨੂੰ ਇਸ ਮੁੱਦੇ ਤੇ ਸੁਣਵਾਈ ਹੋਈ ਸੀ ਜਿਸ ਵਿੱਚ ਸੀਬੀਐਸਈ ਨੇ ਕੋਰਟ ਤੋਂ ਦੋ ਦਿਨਾਂ ਦਾ ਸਮਾਂ ਮੰਗਿਆ ਸੀ।

ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ(CBSE) 10ਵੀਂ ਤੇ 12ਵੀਂ ਦੀਆਂ ਬਚੀਆਂ ਹੋਈਆਂ ਪ੍ਰੀਖਿਆਵਾਂ ਤੇ ਫੈਸਲਾ ਅੱਜ ਆ ਸਕਦਾ ਹੈ। ਸੁਪਰੀਮ ਕੋਰਟ ਅੱਜ ਦੁਪਹਿਰ 2 ਵਜੇ ਤੱਕ ਦਾਇਰ ਪਟੀਸ਼ਨਾਂ ਤੇ ਸੁਣਵਾਈ ਕਰ ਸਕਦਾ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਇਸ ਮੁੱਦੇ ਤੇ ਸੁਣਵਾਈ ਹੋਈ ਸੀ ਜਿਸ ਵਿੱਚ ਸੀਬੀਐਸਈ ਨੇ ਕੋਰਟ ਤੋਂ ਦੋ ਦਿਨਾਂ ਦਾ ਸਮਾਂ ਮੰਗਿਆ ਸੀ।ਇਸ ਲਈ ਅਦਾਲਤ ਨੇ ਸੁਣਵਾਈ 25 ਜੂਨ ਤੱਕ ਮੁਲਤਵੀ ਕਰ ਦਿੱਤੀ ਸੀ। ਸੀਬੀਐਸਈ ਅੱਜ ਅਦਾਲਤ 'ਚ ਪ੍ਰੀਖਿਆਂ ਸਬੰਧੀ ਆਪਣਾ ਪੱਖ ਰੱਖੇਗਾ। ਬੋਰਡ ਵਿਕਲਪਕ ਵਿਧੀ ਅਪਣਾ ਸਕਦਾ ਜੇ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਜਾਂਦੀਆਂ ਹਨ, ਤਾਂ ਬੋਰਡ ਵਿਸ਼ੇਸ਼ ਮਾਰਕਿੰਗ ਸਕੀਮ ਦੇ ਅਧਾਰ ਤੇ ਵਿਦਿਆਰਥੀਆਂ ਨੂੰ ਪਾਸ ਕਰ ਸਕਦਾ ਹੈ। ਹਾਲਾਂਕਿ, ਵਿਦਿਆਰਥੀ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਨ ਲਈ ਬਾਅਦ ਵਿੱਚ ਪ੍ਰੀਖਿਆ ਵਿੱਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਅਨੁਸਾਰ ਦੇਸ਼ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ 1 ਜੁਲਾਈ ਤੋਂ 15 ਜੁਲਾਈ ਤੱਕ ਸੀਬੀਐਸਈ ਦੀ ਪ੍ਰੀਖਿਆ ਕਰਵਾਉਣਾ ਸੰਭਵ ਨਹੀਂ ਹੈ। ਕੋਈ ਵੀ ਹੋਰ ਦੇਰੀ ਵਿਦਿਆਰਥੀਆਂ ਨੂੰ ਉੱਚ ਵਿਦਿਅਕ ਅਦਾਰਿਆਂ ਵਿੱਚ ਦਾਖਲਾ ਲੈਣ ਵਿੱਚ ਰੁਕਾਵਟ ਪਾ ਸਕਦੀ ਹੈ। ਐਪਲ ਨੇ iOs 14 ਦਾ ਕੀਤਾ ਐਲਾਨ, ਇਹ ਸਭ ਕੁਝ ਹੋਵੇਗਾ ਨਵਾਂ ਕੁੱਲ 29 ਵਿਸ਼ਿਆਂ ਦੀ ਪ੍ਰੀਖਿਆ ਹੋਣੀ ਹੈ। ਇਨ੍ਹਾਂ ਵਿਚੋਂ 6 ਵਿਸ਼ੇਆਂ ਦੀਆਂ ਪ੍ਰੀਖਿਆਵਾਂ ਉੱਤਰ-ਪੂਰਬੀ ਦਿੱਲੀ ਵਿੱਚ 10 ਵੀਂ ਜਮਾਤ ਦੇ ਵਿਦਿਆਰਥੀਆਂ ਲਈ ਹੋਣੀਆਂ ਹਨ। ਉਨ੍ਹਾਂ ਨੂੰ ਦਿੱਲੀ ਵਿੱਚ ਹੋਏ ਦੰਗਿਆਂ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਮਾਪਿਆਂ ਦੇ ਇੱਕ ਸਮੂਹ ਨੇ ਸੀਬੀਐਸਈ ਦੀ ਪ੍ਰੀਖਿਆ ਰੱਦ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਹ ਸੁਣਦਿਆਂ ਅਦਾਲਤ ਨੇ ਬੋਰਡ ਨੂੰ ਪ੍ਰੀਖਿਆ ਰੱਦ ਕਰਨ ਬਾਰੇ ਵਿਚਾਰ ਕਰਨ ਲਈ ਕਿਹਾ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Education Loan Information:
Calculate Education Loan EMI

ਟਾਪ ਹੈਡਲਾਈਨ

ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
School Holiday: ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget