ਪੜਚੋਲ ਕਰੋ

CBSE Board Exams 2021: ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ 4 ਮਈ ਤੋਂ 10 ਜੂਨ ਤੱਕ, ਨਤੀਜੇ ਆ ਸਕਦੇ 15 ਜੁਲਾਈ ਤੱਕ

ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਲਾਈਵ ਸੈਸ਼ਨ ਦੌਰਾਨ ਸਪੱਸ਼ਟ ਕੀਤਾ ਕਿ ਸੀਬੀਐਸਈ ਬੋਰਡ ਦੇ ਦਸਵੀਂ ਅਤੇ ਬਾਰ੍ਹਵੀਂ ਦੀ ਪ੍ਰੀਖਿਆ 4 ਮਈ ਤੋਂ ਆਯੋਜਤ ਕੀਤੀ ਜਾਏਗੀ। ਵਿਸਥਾਰ ਵਿੱਚ ਜਾਣੋ।

  ਨਵੀਂ ਦਿੱਲੀ: ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਲਾਈਵ ਸੈਸ਼ਨ ਦੌਰਾਨ ਸਪੱਸ਼ਟ ਕੀਤਾ ਕਿ ਸੀਬੀਐਸਈ ਬੋਰਡ ਦੇ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ 4 ਮਈ ਤੋਂ ਹੋਣਗੀਆਂ। ਪ੍ਰੀਖਿਆਵਾਂ 10 ਜੂਨ ਤੱਕ ਚੱਲਣਗੀਆਂ। ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਨਤੀਜੇ 15 ਜੁਲਾਈ ਤੱਕ ਐਲਾਨ ਕੀਤੇ ਜਾਣਗੇ। ਮਹੱਤਵਪੂਰਨ ਤਾਰੀਖ- - ਪ੍ਰੀਖਿਆ 4 ਮਈ ਤੋਂ 10 ਜੂਨ ਤੱਕ ਹੋਵੇਗੀ - ਨਤੀਜੇ 15 ਜੁਲਾਈ ਤੱਕ ਆਉਣਗੇ -ਪ੍ਰੈਕਟਿਕਲ 1 ਮਾਰਚ ਤੋਂ ਸ਼ੁਰੂ ਹੋਣਗੇ ਸਿੱਖਿਆ ਮੰਤਰੀ ਨੇ ਕੁਝ ਦਿਨ ਪਹਿਲਾਂ ਐਲਾਨ ਕੀਤਾ ਸੀ ਕਿ ਉਹ ਸੀਬੀਐਸਈ ਦਸਵੀਂ ਅਤੇ ਬਾਰ੍ਹਵੀਂ ਦੀ ਪ੍ਰੀਖਿਆ ਤਰੀਕਾਂ ਦਾ ਐਲਾਨ 31 ਦਸੰਬਰ 2020 ਯਾਨੀ ਸਾਲ ਦੇ ਆਖਰੀ ਦਿਨ ਕਰਨਗੇ। ਉਸ ਦੀਆਂ ਹਦਾਇਤਾਂ ਮੁਤਾਬਕ ਸਿਖਿਆ ਮੰਤਰੀ ਨੇ ਆਖਰਕਾਰ ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਦੀ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਜਦੋਂ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਪਹਿਲੀ ਵਾਰ ਲਾਈਵ ਹੋਏ, ਤਾਂ ਉਨ੍ਹਾਂ ਨੇ ਜੇਈਈ ਦੀ ਪ੍ਰੀਖਿਆ ਦੀਆਂ ਤਰੀਕਾਂ ਬਾਰੇ ਸ਼ੰਕਾਵਾਂ ਨੂੰ ਦੂਰ ਕੀਤਾ। ਆਖਰੀ ਵੈਬਿਨਾਰ ਦੇ ਦੌਰਾਨ ਵਿਦਿਆਰਥੀ ਸਿੱਖਿਆ ਮੰਤਰੀ ਤੋਂ ਵੱਡੇ ਐਲਾਨਾਂ ਦੀ ਉਮੀਦ ਕਰ ਰਹੇ ਸੀ ਅਤੇ ਜੇਈਈ 2021 ਦੀ ਪ੍ਰੀਖਿਆ ਦੀ ਮਿਤੀ ਦੇ ਰੂਪ ਵਿੱਚ ਅਜਿਹਾ ਹੋਇਆ ਵੀ। ਸਿਰਫ ਇਹ ਹੀ ਨਹੀਂ, ਉਨ੍ਹਾਂ ਨੇ ਜੇਈਈ ਪ੍ਰੀਖਿਆ ਦੇ ਪੈਟਰਨ ਵਿਚ ਵੱਡੀਆਂ ਤਬਦੀਲੀਆਂ ਜਿਵੇਂ ਸਾਲ ਵਿਚ ਚਾਰ ਵਾਰ ਪ੍ਰੀਖਿਆ ਕਰਾਉਣ ਵਰਗੇ ਵੱਡੇ ਐਲਾਨ ਕੀਤੇ ਸੀ, ਪਰ ਬੋਰਡ ਦੀਆਂ ਪ੍ਰੀਖਿਆਵਾਂ ਬਾਰੇ ਕੁਝ ਸਪੱਸ਼ਟ ਨਹੀਂ ਕੀਤਾ ਸੀ। ਹੁਣ ਵਿਦਿਆਰਥੀ ਆਪਣਾ ਤਹਿ-ਸਮਾਂ ਬਣਾ ਸਕਦੇ ਹਨ ਅਤੇ ਫੈਸਲਾ ਕਰ ਸਕਦੇ ਹਨ ਕਿ ਬਾਕੀ ਪੜ੍ਹਾਈ ਜਾਂ ਸੰਸ਼ੋਧਨ ਦੀ ਯੋਜਨਾ ਕਿਵੇਂ ਬਣਾਈ ਜਾਵੇ। ਤਰੀਕਾਂ ਸਾਫ਼ ਕਰਕੇ ਵਿਦਿਆਰਥੀਆਂ ਦਾ ਤਣਾਅ ਕਾਫ਼ੀ ਹੱਦ ਤਕ ਘੱਟ ਜਾਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget