ਪੜਚੋਲ ਕਰੋ

CBSE Board 10th-12th Result 2023 : ਇੱਕ ਕਲਿੱਕ 'ਤੇ ਮਿਲੇਗਾ CBSE ਬੋਰਡ 10ਵੀਂ-12ਵੀਂ ਦਾ ਨਤੀਜਾ, ਪੜ੍ਹੋ ਤਾਜ਼ਾ ਅਪਡੇਟਸ

CBSE Board Result 2023 : ਸੀਬੀਐਸਈ ਬੋਰਡ ਹਾਈ ਸਕੂਲ ਤੇ ਇੰਟਰਮੀਡੀਏਟ ਦੇ ਨਤੀਜੇ ਪਿਛਲੀ ਵਾਰ ਦੀ ਤਰ੍ਹਾਂ ਨਾਲ-ਨਾਲ ਜਾਰੀ ਕੀਤੇ ਜਾ ਸਕਦੇ ਹਨ। ਨਤੀਜੇ ਅਧਿਕਾਰਤ ਵੈੱਬਸਾਈਟ 'ਤੇ ਜਾਰੀ ਕੀਤੇ ਜਾਣਗੇ।

CBSE Board Result 2023 : CBSE ਬੋਰਡ ਦੇ 10ਵੀਂ-12ਵੀਂ ਦੇ ਵਿਦਿਆਰਥੀਆਂ ਦਾ ਇੰਤਜ਼ਾਰ ਜਲਦੀ ਹੀ ਖਤਮ ਹੋਣ ਜਾ ਰਿਹਾ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਬੋਰਡ ਦੋਵੇਂ ਜਮਾਤਾਂ (CBSE  10th-12th Result 2023) ਦੇ ਨਤੀਜੇ ਇੱਕੋ ਸਮੇਂ ਜਾਰੀ ਕਰੇਗਾ। ਹਾਲਾਂਕਿ ਬੋਰਡ ਵੱਲੋਂ ਨਤੀਜੇ ਦੀ ਮਿਤੀ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਪਿਛਲੇ ਸਾਲ ਦੀ ਤਰ੍ਹਾਂ, ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਇਸ ਸਾਲ ਵੀ ਹਾਈ ਸਕੂਲ-ਇੰਟਰਮੀਡੀਏਟ ਨਤੀਜੇ ਇਕੱਠੇ ਜਾਰੀ ਕਰ ਸਕਦਾ ਹੈ। ਨਤੀਜਾ ਜਾਰੀ ਹੋਣ ਤੋਂ ਬਾਅਦ, ਵਿਦਿਆਰਥੀ CBSE ਦੀ ਅਧਿਕਾਰਤ ਵੈੱਬਸਾਈਟ results.cbse.nic.in ਅਤੇ cbseresuts.nic.in 'ਤੇ ਦੇਖ ਸਕਦੇ ਹਨ।

CBSE Board 10th-12th Result 2023 : ਨਤੀਜਾ ਦੇਖਣ ਲਈ ਕੀ-ਕੀ ਚਾਹੀਦੈ
 
10ਵੀਂ-12ਵੀਂ ਜਮਾਤ ਦੇ ਨਤੀਜੇ ਦੇ ਐਲਾਨ ਤੋਂ ਬਾਅਦ, ਵਿਦਿਆਰਥੀ ਰੋਲ ਨੰਬਰ, ਜਨਮ ਮਿਤੀ ਅਤੇ ਐਡਮਿਟ ਕਾਰਡ ਦੀ ਮਦਦ ਨਾਲ ਆਪਣਾ ਸਕੋਰਕਾਰਡ ਚੈੱਕ ਕਰ ਸਕਦੇ ਹਨ।
 
CBSE ਬੋਰਡ ਪ੍ਰੀਖਿਆ

ਸੀਬੀਐਸਈ ਦੀਆਂ 10ਵੀਂ, 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਇਸ ਸਾਲ 14 ਫਰਵਰੀ ਨੂੰ ਸ਼ੁਰੂ ਹੋਈਆਂ ਅਤੇ 21 ਮਾਰਚ ਨੂੰ ਸਮਾਪਤ ਹੋਈਆਂ। ਇਸ ਦੇ ਨਾਲ ਹੀ 12ਵੀਂ ਜਮਾਤ ਦੀ ਪ੍ਰੀਖਿਆ 5 ਅਪ੍ਰੈਲ ਨੂੰ ਖਤਮ ਹੋ ਗਈ ਸੀ। ਇਸ ਵਾਰ 10ਵੀਂ ਅਤੇ 12ਵੀਂ ਜਮਾਤ ਵਿੱਚ ਕੁੱਲ 38,83,710 ਵਿਦਿਆਰਥੀ ਪ੍ਰੀਖਿਆ ਵਿੱਚ ਆਏ। 10ਵੀਂ ਜਮਾਤ ਵਿੱਚ 21,86,940 ਵਿਦਿਆਰਥੀ ਅਤੇ 12ਵੀਂ ਜਮਾਤ ਵਿੱਚ 16,96,770 ਵਿਦਿਆਰਥੀ ਹਨ।
 
CBSE Board Result 2023 Date :  CBSE ਬੋਰਡ ਦੇ ਨਤੀਜੇ ਕਦੋਂ ਕੀਤੇ ਜਾਣਗੇ ਜਾਰੀ?
 
ਸੀਬੀਐਸਈ 10ਵੀਂ-12ਵੀਂ ਜਮਾਤ ਦਾ ਨਤੀਜਾ ਕਦੋਂ ਜਾਰੀ ਕਰੇਗਾ, ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ। ਹਾਲਾਂਕਿ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਨਤੀਜੇ ਜਲਦੀ ਹੀ ਜਾਰੀ ਹੋ ਸਕਦੇ ਹਨ। ਬੋਰਡ ਅਧਿਕਾਰਤ ਵੈੱਬਸਾਈਟ ਅਤੇ ਟਵਿੱਟਰ ਹੈਂਡਲ 'ਤੇ ਨਤੀਜੇ ਦੀ ਮਿਤੀ ਬਾਰੇ ਜਾਣਕਾਰੀ ਦੇਵੇਗਾ।
 
Where To Check CBSE Board Result 2023 : ਸੀਬੀਐਸਈ ਬੋਰਡ ਦਾ ਨਤੀਜੇ ਕਿਵੇਂ ਕਰਨੇ ਨੇ ਚੈੱਕ
 
ਤੁਸੀਂ CBSE ਦੀ ਅਧਿਕਾਰਤ ਵੈੱਬਸਾਈਟ results.cbse.nic.in ਅਤੇ cbseresuts.nic.in 'ਤੇ ਨਤੀਜੇ ਦੇਖ ਸਕੋਗੇ। ਇਸ ਤੋਂ ਇਲਾਵਾ DigiLocker ਅਤੇ SMS ਰਾਹੀਂ ਵੀ ਅੰਕਾਂ ਦੀ ਜਾਂਚ ਕੀਤੀ ਜਾ ਸਕਦੀ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Education Loan Information:
Calculate Education Loan EMI

ਟਾਪ ਹੈਡਲਾਈਨ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget