ਪੜਚੋਲ ਕਰੋ

ਵਿਦਿਆਰਥੀ ਦੀ ਉਡੀਕ ਖ਼ਤਮ! ਇਸ ਦਿਨ ਆਵੇਗਾ CBSE ਦਾ ਨਤੀਜਾ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਜਲਦੀ ਹੀ ਐਲਾਨੇ ਜਾਣਗੇ। ਜਿਸ ਨੂੰ ਵਿਦਿਆਰਥੀ ਅਧਿਕਾਰਤ ਸਾਈਟ 'ਤੇ ਜਾ ਕੇ ਦੇਖ ਸਕਣਗੇ।

ਦੇਸ਼ ਭਰ ਦੇ ਲੱਖਾਂ ਵਿਦਿਆਰਥੀ CBSE ਬੋਰਡ ਪ੍ਰੀਖਿਆ 2025 ਦੇ ਨਤੀਜਿਆਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਜਲਦੀ ਹੀ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨਣ ਜਾ ਰਿਹਾ ਹੈ। ਹਾਲਾਂਕਿ, ਹੁਣ ਤੱਕ ਬੋਰਡ ਨੇ ਨਤੀਜੇ ਦੀ ਅਧਿਕਾਰਤ ਤਰੀਕ ਅਤੇ ਸਮੇਂ ਬਾਰੇ ਕੋਈ ਐਲਾਨ ਨਹੀਂ ਕੀਤਾ ਹੈ। ਪਰ ਸੂਤਰਾਂ ਅਨੁਸਾਰ, CBSE ਵੱਲੋਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਨਤੀਜੇ ਦੀ ਮਿਤੀ ਦਾ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ।

ਬੋਰਡ ਦੇ ਇੱਕ ਸੀਨੀਅਰ ਅਧਿਕਾਰੀ ਅਨੁਸਾਰ ਨਤੀਜੇ ਜਾਰੀ ਕਰਨ ਦੀ ਪ੍ਰਕਿਰਿਆ ਅੰਤਿਮ ਪੜਾਅ 'ਤੇ ਹੈ ਅਤੇ ਨਤੀਜੇ ਮਈ ਦੇ ਤੀਜੇ ਜਾਂ ਚੌਥੇ ਹਫ਼ਤੇ ਵਿੱਚ ਐਲਾਨੇ ਜਾ ਸਕਦੇ ਹਨ। ਅਜਿਹੀ ਸਥਿਤੀ ਵਿੱਚ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਿਰਫ਼ ਸੀਬੀਐਸਈ ਦੀ ਅਧਿਕਾਰਤ ਵੈੱਬਸਾਈਟ ਅਤੇ ਸੋਸ਼ਲ ਮੀਡੀਆ ਖਾਤਿਆਂ ਤੋਂ ਹੀ ਜਾਣਕਾਰੀ ਪ੍ਰਾਪਤ ਕਰਨ ਅਤੇ ਕਿਸੇ ਵੀ ਜਾਅਲੀ ਖ਼ਬਰ ਜਾਂ ਲਿੰਕ 'ਤੇ ਭਰੋਸਾ ਨਾ ਕਰਨ।

ਇੱਥੇ ਚੈੱਕ ਕਰ ਸਕਦੇ ਨਤੀਜੇ?

  • cbse.gov.in
  • cbseresults.nic.in
  • results.cbse.nic.in
  • digilocker.gov.in
  • UMANG ਐਪ

DigiLocker 'ਤੇ ਇਦਾਂ ਦੇਖੋ ਨਤੀਜੇ

DigiLocker.gov.in ਵੈੱਬਸਾਈਟ 'ਤੇ ਜਾਓ ਜਾਂ ਐਪ ਡਾਊਨਲੋਡ ਕਰੋ।
ਸਾਈਨ ਅੱਪ ਕਰੋ - ਨਾਮ, ਜਨਮ ਮਿਤੀ, ਆਧਾਰ ਨੰਬਰ, ਮੋਬਾਈਲ ਨੰਬਰ ਵਰਗੇ ਵੇਰਵੇ ਭਰੋ।
ਖਾਤਾ ਬਣਨ ਤੋਂ ਬਾਅਦ, 'CBSE' ਸੈਕਸ਼ਨ 'ਤੇ ਜਾਓ।
‘CBSE X ਨਤੀਜਾ 2025’ ਜਾਂ ‘CBSE XII ਨਤੀਜਾ 2025’ ਲਿੰਕ 'ਤੇ ਕਲਿੱਕ ਕਰੋ।
ਰੋਲ ਨੰਬਰ ਅਤੇ ਰਜਿਸਟਰਡ ਮੋਬਾਈਲ ਨੰਬਰ ਦਰਜ ਕਰੋ।
ਤੁਹਾਡਾ ਨਤੀਜਾ ਸਕ੍ਰੀਨ 'ਤੇ ਦਿਖਾਈ ਦੇਵੇਗਾ, ਜਿਸਨੂੰ ਤੁਸੀਂ ਡਾਊਨਲੋਡ ਅਤੇ ਪ੍ਰਿੰਟ ਕਰ ਸਕਦੇ ਹੋ।

ਇਦਾਂ ਦੇਖੋ ਨਤੀਜੇ

ਸਟੈਪ 1: ਸਭ ਤੋਂ ਪਹਿਲਾਂ CBSE ਦੀ ਅਧਿਕਾਰਤ ਵੈੱਬਸਾਈਟ - cbse.gov.in ਜਾਂ cbseresults.nic.in 'ਤੇ ਜਾਓ।
ਸਟੈਪ 2: ਵੈੱਬਸਾਈਟ 'ਤੇ ਦਿੱਤੇ ਗਏ ਲਿੰਕ "CBSE 10ਵੀਂ ਨਤੀਜਾ 2025" ਜਾਂ "CBSE 12ਵੀਂ ਨਤੀਜਾ 2025" 'ਤੇ ਕਲਿੱਕ ਕਰੋ।
ਸਟੈਪ 3: ਹੁਣ ਲੌਗਇਨ ਪੰਨੇ 'ਤੇ ਆਪਣਾ ਬੋਰਡ ਰੋਲ ਨੰਬਰ ਅਤੇ ਜਨਮ ਮਿਤੀ ਦਰਜ ਕਰੋ।
ਸਟੈਪ 4: ਜਿਵੇਂ ਹੀ ਤੁਸੀਂ ਸਬਮਿਟ ਕਰੋਗੇ, ਤੁਹਾਡੀ ਡਿਜੀਟਲ ਮਾਰਕਸ਼ੀਟ ਸਕ੍ਰੀਨ 'ਤੇ ਦਿਖਾਈ ਦੇਵੇਗੀ।
ਸਟੈਪ 5: ਤੁਸੀਂ ਇਸਨੂੰ ਡਾਊਨਲੋਡ ਜਾਂ ਪ੍ਰਿੰਟ ਕਰ ਸਕਦੇ ਹੋ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget