ਪੜਚੋਲ ਕਰੋ

CBSE 10th-12th Result 2024: ਇਸ ਦਿਨ ਜਾਰੀ ਹੋਣਗੇ CBSE ਬੋਰਡ ਦੇ ਨਤੀਜੇ, ਇਦਾਂ ਚੈੱਕ ਕਰੋ ਆਪਣਾ Result

CBSE Board Result 2024 Update: ਸੀਬੀਐਸਈ ਬੋਰਡ ਦੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਬਾਰੇ ਅੱਪਡੇਟ ਸਾਹਮਣੇ ਆ ਰਿਹਾ ਹੈ, ਨਤੀਜੇ ਕਿਸੇ ਵੇਲੇ ਵੀ ਜਾਰੀ ਕੀਤੇ ਜਾ ਸਕਦੇ ਹਨ। ਆਓ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਕਿਵੇਂ ਆਪਣੇ ਨਤੀਜੇ ਦੇਖ ਸਕਦੇ ਹੋ।

CBSE Board 10th-12th Result 2024 To Release Soon: ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਦੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਇੰਤਜ਼ਾਰ ਜਲਦੀ ਹੀ ਖਤਮ ਹੋਣ ਜਾ ਰਿਹਾ ਹੈ। ਦੋਵਾਂ ਜਮਾਤਾਂ ਦੇ ਨਤੀਜੇ ਜਲਦੀ ਹੀ ਐਲਾਨੇ ਜਾਣਗੇ। ਪਹਿਲਾਂ ਨਤੀਜੇ 20 ਮਈ ਤੱਕ ਜਾਰੀ ਕੀਤੇ ਜਾਣ ਦੀ ਗੱਲ ਕਹੀ ਗਈ ਸੀ ਪਰ ਜੇਕਰ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਸ ਤੋਂ ਪਹਿਲਾਂ ਵੀ ਨਤੀਜੇ ਜਾਰੀ ਕੀਤੇ ਜਾ ਸਕਦੇ ਹਨ। ਉਮੀਦਵਾਰਾਂ ਲਈ ਇਹ ਬਿਹਤਰ ਹੋਵੇਗਾ ਕਿ ਉਹ ਤਾਜ਼ੀਆਂ ਅਪਡੇਟਸ ਲਈ ਸਮੇਂ-ਸਮੇਂ 'ਤੇ ਅਧਿਕਾਰਤ ਵੈੱਬਸਾਈਟ 'ਤੇ ਜਾਂਦੇ ਰਹਿਣ।

ਜੇਕਰ ਤੁਸੀਂ CBSE ਬੋਰਡ ਦੇ ਨਤੀਜਿਆਂ ਬਾਰੇ ਅੱਪਡੇਟ ਜਾਣਨਾ ਚਾਹੁੰਦੇ ਹੋ ਜਾਂ ਉਨ੍ਹਾਂ ਦੇ ਜਾਰੀ ਹੋਣ ਤੋਂ ਬਾਅਦ ਨਤੀਜਿਆਂ ਦੀ ਜਾਂਚ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਦੋਵਾਂ ਉਦੇਸ਼ਾਂ ਲਈ ਬੋਰਡ ਦੀ ਵੈੱਬਸਾਈਟ 'ਤੇ ਜਾ ਸਕਦੇ ਹੋ। ਅਜਿਹਾ ਕਰਨ ਲਈ ਇੱਥੇ ਵੈਬਸਾਈਟਾਂ ਦੀ ਸੂਚੀ ਹੈ -

cbseresults.nic.in

results.cbse.nic.in

cbse.nic.in

cbse.gov.in

digilocker.gov.in

results.gov.in.

ਇਨ੍ਹਾਂ ਵੇਰਵਿਆਂ ਦੀ ਪਵੇਗੀ ਲੋੜ

ਨਤੀਜਿਆਂ ਦੀ ਜਾਂਚ ਕਰਨ ਲਈ ਉਮੀਦਵਾਰਾਂ ਨੂੰ ਇਨ੍ਹਾਂ ਵੇਰਵਿਆਂ ਦੀ ਲੋੜ ਹੋਵੇਗੀ। ਰੋਲ ਨੰਬਰ, ਸਕੂਲ ਨੰਬਰ ਅਤੇ ਐਡਮਿਟ ਕਾਰਡ ਆਈਡੀ ਨੰਬਰ ਚਾਹੀਦੇ ਹੋਣਗੇ। ਉਮੀਦਵਾਰ ਇਨ੍ਹਾਂ ਵੇਰਵਿਆਂ ਦੀ ਵਰਤੋਂ ਕਰਕੇ ਆਪਣਾ ਨਤੀਜਾ ਦੇਖ ਸਕਦੇ ਹਨ। ਇਸ ਵਾਰ ਲਗਭਗ 39 ਲੱਖ ਉਮੀਦਵਾਰ ਸੀਬੀਐਸਈ ਬੋਰਡ ਦੇ ਨਤੀਜਿਆਂ ਦੀ ਉਡੀਕ ਕਰ ਰਹੇ ਹਨ।

ਇਹ ਵੀ ਪੜ੍ਹੋ: Lok Sabha: ਮੋਦੀ ਰਾਜ ਦੇ 10 ਸਾਲ ਜਨਤਾ ਹੋਈ ਬੇਹਾਲ, ਬੇਰੁਜ਼ਗਾਰੀ-ਮਹਿੰਗਾਈ ਨੇ ਕੱਢ ਦਿੱਤੇ ਵੱਟ, ਕਾਂਗਰਸ ਨੂੰ ਯਾਦ ਆਇਆ ਪੁਰਾਣਾ ਸਮਾਂ

ਇਨ੍ਹਾਂ ਤਰੀਕਾਂ ਨੂੰ ਹੋਈਆਂ ਸਨ ਪ੍ਰੀਖਿਆਵਾਂ 
ਇਨ੍ਹਾਂ ਤਰੀਕਾਂ 'ਤੇ 10ਵੀਂ ਅਤੇ 12ਵੀਂ ਜਮਾਤ ਦੀਆਂ ਸੀਬੀਐੱਸਈ ਬੋਰਡ ਪ੍ਰੀਖਿਆਵਾਂ ਹੋਈਆਂ ਸਨ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ 13 ਮਾਰਚ ਦਰਮਿਆਨ ਹੋਈਆਂ ਸਨ। ਜਦੋਂ ਕਿ 12ਵੀਂ ਜਮਾਤ ਦੇ ਪੇਪਰ 15 ਫਰਵਰੀ ਤੋਂ 2 ਅਪ੍ਰੈਲ ਦਰਮਿਆਨ ਹੋਏ ਸਨ। ਪੇਪਰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਸਿੰਗਲ ਸ਼ਿਫਟ ਵਿੱਚ ਹੋਇਆ।

ਆਨਲਾਈਨ ਨਤੀਜੇ ਦੇਖਣ ਲਈ ਕਰੋ ਆਹ ਕੰਮ

ਨਤੀਜਾ ਜਾਰੀ ਹੋਣ ਤੋਂ ਬਾਅਦ ਇਸ ਨੂੰ ਔਨਲਾਈਨ ਚੈੱਕ ਕਰਨ ਲਈ ਸਭ ਤੋਂ ਪਹਿਲਾਂ ਤੁਹਾਨੂੰ ਅਧਿਕਾਰਤ ਵੈਬਸਾਈਟ 'ਤੇ ਜਾਣਾ ਪਵੇਗਾ, ਇਸ ਦੇ ਲਈ ਤੁਸੀਂ ਉੱਪਰ ਦੱਸੀ ਗਈ ਕਿਸੇ ਵੀ ਵੈਬਸਾਈਟ 'ਤੇ ਜਾ ਸਕਦੇ ਹੋ।

ਹੁਣ ਤੁਸੀਂ 10ਵੀਂ ਜਾਂ 12ਵੀਂ ਜਮਾਤ ਦਾ ਜਿਸ ਦਾ ਵੀ ਨਤੀਜਾ ਦੇਖਣਾ ਚਾਹੁੰਦੇ ਹੋ ਉਸ ਦੇ ਲਿੰਕ 'ਤੇ ਕਲਿੱਕ ਕਰੋ। ਇੱਥੇ, ਨਤੀਜਾ ਜਾਰੀ ਹੋਣ ਤੋਂ ਬਾਅਦ, ਤੁਸੀਂ ਇਸਦਾ ਲਿੰਕ ਵੇਖੋਗੇ।

ਅਜਿਹਾ ਕਰਨ ਨਾਲ ਇੱਕ ਨਵਾਂ ਪੇਜ ਖੁੱਲ੍ਹ ਜਾਵੇਗਾ। ਤੁਹਾਨੂੰ ਇਸ ਪੰਨੇ 'ਤੇ ਆਪਣੇ ਵੇਰਵੇ ਦਰਜ ਕਰਨੇ ਪੈਣਗੇ।

ਵੇਰਵੇ ਦਰਜ ਕਰੋ ਅਤੇ ਜਮ੍ਹਾਂ ਕਰੋ। ਜਿਵੇਂ ਹੀ ਤੁਸੀਂ ਅਜਿਹਾ ਕਰਦੇ ਹੋ, ਨਤੀਜਾ ਤੁਹਾਡੀ ਕੰਪਿਊਟਰ ਸਕ੍ਰੀਨ 'ਤੇ ਦਿਖਾਈ ਦੇਵੇਗਾ।

ਇਸ ਨੂੰ ਇੱਥੋਂ ਚੈੱਕ ਕਰੋ, ਇਸਨੂੰ ਡਾਉਨਲੋਡ ਕਰੋ ਅਤੇ ਜੇ ਤੁਸੀਂ ਚਾਹੋ, ਤਾਂ ਤੁਸੀਂ ਪ੍ਰਿੰਟ ਆਊਟ ਵੀ ਲੈ ਸਕਦੇ ਹੋ।

ਇਦਾਂ ਦੇਖੋ ਆਫਲਾਈਨ ਨਤੀਜੇ

ਨਤੀਜਾ SMS ਰਾਹੀਂ ਵੀ ਦੇਖਿਆ ਜਾ ਸਕਦਾ ਹੈ। ਇਸਦੇ ਲਈ, ਫ਼ੋਨ ਦੇ ਐਸਐਮਐਸ ਸੈਕਸ਼ਨ ਵਿੱਚ CBSE10 ਰੋਲ ਨੰਬਰ, DOB, ਸਕੂਲ ਨੰਬਰ, ਸੈਂਟਰ ਨੰਬਰ ਟਾਈਪ ਕਰੋ ਅਤੇ ਇਸਨੂੰ - 7738299899 'ਤੇ ਭੇਜੋ। ਇਸ ਤਰ੍ਹਾਂ ਹੀ 12ਵੀਂ ਜਮਾਤ ਦਾ ਨਤੀਜਾ ਦੇਖੋ। 

ਇਹ ਵੀ ਪੜ੍ਹੋ: Revanna Rape Case: 'ਪ੍ਰਜਵਲ ਨੇ ਆਪਣੇ ਪਿਤਾ ਨਾਲ ਮਿਲ ਕੇ ਮੇਰੀ ਮਾਂ ਨਾਲ ਬਲਾਤਕਾਰ ਕੀਤਾ, ਵੀਡੀਓ ਕਾਲ 'ਤੇ ਮੇਰੇ ਕੱਪੜੇ ਉਤਾਰੇ'

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ
Hair Oiling : ਆਓ ਜਾਣਦੇ ਹਾਂ ਕਿ ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Embed widget