ਪੜਚੋਲ ਕਰੋ

CBSE ਦੀਆਂ ਪ੍ਰੀਖਿਆਵਾਂ 31 ਮਾਰਚ 2020 ਤੱਕ ਹੋਈਆਂ ਮੁਲਤਵੀ

ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਧਿਆਨ ਵਿੱਚ ਰੱਖਦਿਆਂ, ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਹਾਈ ਸਕੂਲ ਅਤੇ ਇੰਟਰਮੀਡੀਏਟ ਦੀਆਂ ਬੋਰਡ ਪ੍ਰੀਖਿਆਵਾਂ ਨੂੰ 31 ਮਾਰਚ ਤੱਕ ਮੁਲਤਵੀ ਕਰ ਦਿੱਤਾ ਹੈ।

ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਧਿਆਨ ਵਿੱਚ ਰੱਖਦਿਆਂ, ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਹਾਈ ਸਕੂਲ ਅਤੇ ਇੰਟਰਮੀਡੀਏਟ ਦੀਆਂ ਬੋਰਡ ਪ੍ਰੀਖਿਆਵਾਂ ਨੂੰ 31 ਮਾਰਚ ਤੱਕ ਮੁਲਤਵੀ ਕਰ ਦਿੱਤਾ ਹੈ। ਇਸਦੇ ਨਾਲ ਹੀ ਸੀਬੀਐਸਈ ਦਾ ਮੁਲਾਂਕਣ ਕਾਰਜ ਵੀ 31 ਮਾਰਚ ਤੱਕ ਰੋਕ ਦਿੱਤਾ ਗਿਆ ਹੈ। ਸੀਬੀਐਸਈ ਨੇ ਇੱਕ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ 19 ਮਾਰਚ ਤੋਂ 31 ਮਾਰਚ ਦਰਮਿਆਨ ਤਹਿ ਕੀਤੀਆਂ ਗਈਆਂ ਪ੍ਰੀਖਿਆਵਾਂ ਹੁਣ 31 ਮਾਰਚ ਤੋਂ ਬਾਅਦ ਮੁੜ ਤਹਿ ਕੀਤੀਆਂ ਜਾਣਗੀਆਂ। ਇਹ ਫੈਸਲਾ ਸੀਬੀਐਸਈ ਨੇ ਉੱਚ ਸਿੱਖਿਆ / ਸਕੂਲ ਸਿੱਖਿਆ ਅਤੇ ਸਾਖਰਤਾ ਦੇ ਸਕੱਤਰ ਦੁਆਰਾ ਜਾਰੀ ਕੀਤੇ ਨਿਰਦੇਸ਼ਾਂ ਤੋਂ ਬਾਅਦ ਲਿਆ ਹੈ। ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੇ ਨਾਲ ਨਾਲ ਬੋਰਡ ਦੀਆਂ ਪ੍ਰੀਖਿਆਵਾਂ ਦੀਆਂ ਕਾਪੀਆਂ ਦਾ ਮੁਲਾਂਕਣ ਵੀ 31 ਮਾਰਚ 2020 ਤੱਕ ਰੋਕ ਦਿੱਤਾ ਗਿਆ ਹੈ। ਸਾਰੇ ਨੋਡਲ ਅਫਸਰਾਂ ਨੂੰ 1 ਅਪ੍ਰੈਲ 2020 ਤੋਂ ਮੁਲਾਂਕਣ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਨਾਲ ਜੇਈਈ ਮੁੱਖ ਪ੍ਰੀਖਿਆ ਵੀ ਮੁਲਤਵੀ ਕਰ ਦਿੱਤੀ ਗਈ ਹੈ। ਸੀਬੀਐਸਈ ਨੇ ਪਹਿਲਾਂ ਹਦਾਇਤ ਕੀਤੀ ਸੀ ਕਿ ਪ੍ਰੀਖਿਆ ਦੇ ਦੌਰਾਨ, ਰੂਮ ਇੰਸਪੈਕਟਰ ਨੂੰ ਇੱਕ ਮਾਸਕ ਲਗਾਉਣਾ ਚਾਹੀਦਾ ਹੈ ਜਾਂ ਆਪਣਾ ਚਿਹਰਾ ਰੁਮਾਲ ਨਾਲ ਢੱਕਣਾ ਚਾਹੀਦਾ ਹੈ ਅਤੇ ਉਮੀਦਵਾਰਾਂ ਨੂੰ ਘੱਟੋ ਘੱਟ 1 - 1 ਮੀਟਰ ਦੀ ਦੂਰੀ ਤੇ ਬੈਠਾਉਣਾ ਚਾਹਿਦਾ ਹੈ। ਦੱਸ ਦੇਈਏ ਕਿ ਸੀਬੀਐਸਈ ਬੋਰਡ 10ਵੀਂ ਕਲਾਸ ਦਾ ਆਖਰੀ ਪੇਪਰ 20 ਮਾਰਚ 2020 ਨੂੰ ਅਤੇ 12 ਵੀਂ ਦੇ ਪੇਪਰ 21 ਮਾਰਚ, 24 ਮਾਰਚ ਅਤੇ 28 ਮਾਰਚ ਨੂੰ ਹੋਣੇ ਸਨ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday Extended: ਫਿਰ ਵਧੀਆਂ ਸਕੂਲਾਂ ਦੀਆਂ ਛੁੱਟੀਆਂ! ਸਾਹਮਣੇ ਆਇਆ ਵੱਡਾ ਅਪਡੇਟ; ਹੁਣ ਇਸ ਤਰੀਕ ਤੱਕ ਬੰਦ ਰਹਿਣਗੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲ...
ਫਿਰ ਵਧੀਆਂ ਸਕੂਲਾਂ ਦੀਆਂ ਛੁੱਟੀਆਂ! ਸਾਹਮਣੇ ਆਇਆ ਵੱਡਾ ਅਪਡੇਟ; ਹੁਣ ਇਸ ਤਰੀਕ ਤੱਕ ਬੰਦ ਰਹਿਣਗੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲ...
Police Recruitment: ਪੁਲਿਸ ਭਰਤੀ ਦੌਰਾਨ ਕਿਸੇ ਚਾਹਵਾਨ ਦੀ ਮੌਤ ਹੋ ਗਈ; ਅਜਿਹੇ ਮਾਮਲਿਆਂ ਵਿੱਚ ਮੁਆਵਜ਼ਾ ਕਿਵੇਂ ਦਿੱਤਾ ਜਾਂਦਾ ਹੈ?
Police Recruitment: ਪੁਲਿਸ ਭਰਤੀ ਦੌਰਾਨ ਕਿਸੇ ਚਾਹਵਾਨ ਦੀ ਮੌਤ ਹੋ ਗਈ; ਅਜਿਹੇ ਮਾਮਲਿਆਂ ਵਿੱਚ ਮੁਆਵਜ਼ਾ ਕਿਵੇਂ ਦਿੱਤਾ ਜਾਂਦਾ ਹੈ?
July 2026 School Holidays: ਜੁਲਾਈ ਮਹੀਨੇ ਵੀ ਛੁੱਟੀਆਂ ਹੀ ਛੁੱਟੀਆਂ ? ਜਾਣੋ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਕਿੰਨੇ ਦਿਨ ਰਹਿਣਗੇ ਬੰਦ? ਇੱਥੇ ਵੇਖੋ Holidays ਲਿਸਟ...
ਜੁਲਾਈ ਮਹੀਨੇ ਵੀ ਛੁੱਟੀਆਂ ਹੀ ਛੁੱਟੀਆਂ ? ਜਾਣੋ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਕਿੰਨੇ ਦਿਨ ਰਹਿਣਗੇ ਬੰਦ? ਇੱਥੇ ਵੇਖੋ Holidays ਲਿਸਟ...
Schools Timings Changed: 1 ਜੁਲਾਈ ਤੋਂ ਖੁੱਲ੍ਹਣਗੇ ਸਕੂਲ, ਭੱਖਦੀ ਗਰਮੀ ਵਿਚਾਲੇ ਸਕੂਲਾਂ ਦਾ ਸਮਾਂ ਬਦਲਿਆ; ਵਿਦਿਆਰਥੀ ਨੋਟ ਕਰ ਲੈਣ ਟਾਈਮ...
1 ਜੁਲਾਈ ਤੋਂ ਖੁੱਲ੍ਹਣਗੇ ਸਕੂਲ, ਭੱਖਦੀ ਗਰਮੀ ਵਿਚਾਲੇ ਸਕੂਲਾਂ ਦਾ ਸਮਾਂ ਬਦਲਿਆ; ਵਿਦਿਆਰਥੀ ਨੋਟ ਕਰ ਲੈਣ ਟਾਈਮ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
Embed widget