ਪੜਚੋਲ ਕਰੋ

CBSE ਵੱਲੋਂ 10ਵੀਂ ਤੇ 12ਵੀਂ ਦੀ ਪ੍ਰੀਖਿਆ ਡੇਟ 'ਚ ਬਦਲਾਅ, ਇਹ ਹਨ ਨਵੀਆਂ ਤਾਰੀਖਾਂ

ਨਵੀਂ ਡੇਟਸ਼ੀਟ 'ਚ ਕਈ ਬਦਲਾਅ ਕੀਤੇ ਹਨ। 12ਵੀਂ ਦੇ ਫਿਜ਼ਿਕਸ ਤੇ ਅਪਲਾਇਡ ਫਿਜ਼ਿਕਸ ਜਿਹੇ ਐਗਜ਼ਾਮ ਜੋ ਪਹਿਲੇ 13 ਮਈ ਨੂੰ ਹੋਣੇ ਸਨ, ਹੁਣ ਉਹ 8 ਜੂਨ ਨੂੰ ਹੋਣਗੇ।

ਨਵੀਂ ਦਿੱਲੀ: ਸੀਬੀਐਸਈ ਨੇ 10ਵੀਂ ਤੇ 12ਵੀਂ ਦੀ ਬੋਰਡ ਦੀ ਪ੍ਰੀਖਿਆ ਦੀ ਡੇਟਸ਼ੀਟ 'ਚ ਬਦਲਾਅ ਕੀਤੇ ਹਨ। ਬੋਰਡ ਨੇ ਨਵੀਆਂ ਤਾਰੀਖਾਂ ਦੀ ਜਾਣਕਾਰੀ ਆਪਣੀ ਵੈੱਬਸਾਈਟ ਤੇ ਅਪਲੋਡ ਕਰ ਦਿੱਤੀ ਹੈ। ਸੀਬੀਐਸਈ ਦੀ 10ਵੀਂ ਤੇ 12ਵੀਂ ਦੀ ਬੋਰਡ ਦੀ ਪ੍ਰੀਖਿਆ 4 ਮਈ ਤੋਂ ਇੱਕ ਜੂਨ ਦੇ ਵਿੱਚ ਕਰਵਾਈ ਜਾਵੇਗੀ।

ਨਵੀਂ ਡੇਟਸ਼ੀਟ 'ਚ ਕਈ ਬਦਲਾਅ ਕੀਤੇ ਹਨ। 12ਵੀਂ ਦੇ ਫਿਜ਼ਿਕਸ ਤੇ ਅਪਲਾਇਡ ਫਿਜ਼ਿਕਸ ਜਿਹੇ ਐਗਜ਼ਾਮ ਜੋ ਪਹਿਲੇ 13 ਮਈ ਨੂੰ ਹੋਣੇ ਸਨ, ਹੁਣ ਉਹ 8 ਜੂਨ ਨੂੰ ਹੋਣਗੇ। 10ਵੀਂ ਦੇ ਵੀ ਕਈ ਵਿਸ਼ਿਆਂ ਦੇ ਇਮਤਿਹਾਨਾਂ 'ਚ ਬਦਲਾਅ ਹੋਇਆ ਹੈ। 10ਵੀਂ ਦੀ ਗਣਿਤ ਦੀ ਪ੍ਰੀਖਿਆ ਜੋ ਪਹਿਲਾਂ 21 ਮਈ ਨੂੰ ਹੋਣੀ ਸੀ, ਹੁਣ ਉਸ ਨੂੰ ਅੱਗੇ ਵਧਾ ਕੇ 2 ਜੂਨ ਕਰ ਦਿੱਤਾ ਗਿਆ ਹੈ।

ਨਵੀਂ ਡੇਟਸ਼ੀਟ ਮੁਤਾਬਕ 12ਵੀਂ ਗਣਿਤ ਦਾ ਐਗਜ਼ਾਮ ਜੋ ਪਹਿਲਾਂ 1 ਜੂਨ ਨੂੰ ਹੋਣੀ ਸੀ ਹੁਣ ਉਹ 31 ਮਈ ਨੂੰ ਹੋਵੇਗੀ। 10ਵੀਂ ਦੇ ਵਿਦਿਆਰਥੀ ਹੁਣ 21 ਮਈ ਨੂੰ ਵਿਗਿਆਨ ਦਾ ਇਮਤਿਹਾਨ ਦੇਣਗੇ। ਜਦਕਿ ਪਹਿਲਾਂ ਇਸ ਦਿਨ ਗਣਿਤ ਦਾ ਇਮਤਿਹਾਨ ਹੋਣਾ ਸੀ। ਹੁਣ ਗਣਿਤ ਦਾ ਇਮਤਿਹਾਨ 2 ਜੂਨ ਨੂੰ ਹੋਵੇਗਾ।

ਇਸ ਵਾਰ ਬੋਰਡ ਦੇ ਇਮਤਿਹਾਨ 4 ਮਈ ਤੋਂ ਸ਼ੁਰੂ ਹੋਣਗੇ ਤੇ 7 ਜੂਨ ਨੂੰ 10ਵੀਂ ਦੇ ਇਮਤਿਹਾਾਨ ਖਤਮ ਹੋਣਗੇ। ਜਦਕਿ 12ਵੀਂ ਦੇ ਇਮਤਿਹਾਨ 14 ਜੂਨ ਨੂੰ ਖਤਮ ਹੋਣਗੇ। ਜਦਕਿ ਪਹਿਲਾਂ 12ਵੀਂ ਦੀ ਪ੍ਰੀਖਿਆ 11 ਜੂਨ ਨੂੰ ਖਤਮ ਹੋਣ ਵਾਲੀ ਸੀ।

Education Loan Information:
Calculate Education Loan EMI

ਟਾਪ ਹੈਡਲਾਈਨ

Public Holiday: ਇਸ ਸੂਬੇ 'ਚ 3 ਅਕਤੂਬਰ ਨੂੰ ਰਹੇਗੀ ਸਰਕਾਰੀ ਛੁੱਟੀ, ਸਿੱਖਿਆ ਮੰਤਰੀ ਦਾ ਵੱਡਾ ਐਲਾਨ; ਜਾਣੋ ਵਜ੍ਹਾ...
ਇਸ ਸੂਬੇ 'ਚ 3 ਅਕਤੂਬਰ ਨੂੰ ਰਹੇਗੀ ਸਰਕਾਰੀ ਛੁੱਟੀ, ਸਿੱਖਿਆ ਮੰਤਰੀ ਦਾ ਵੱਡਾ ਐਲਾਨ; ਜਾਣੋ ਵਜ੍ਹਾ...
School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
Punjab School Holiday: ਪੰਜਾਬ 'ਚ 28 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਵਿਦਿਅਕ ਅਤੇ ਸਰਕਾਰੀ ਅਦਾਰੇ ਕਿਉਂ ਰਹਿਣਗੇ ਬੰਦ?
ਪੰਜਾਬ 'ਚ 28 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਵਿਦਿਅਕ ਅਤੇ ਸਰਕਾਰੀ ਅਦਾਰੇ ਕਿਉਂ ਰਹਿਣਗੇ ਬੰਦ?
School Holiday : ਦਸਹਿਰਾ, ਦੀਵਾਲੀ ਤੇ ਸਰਦੀਆਂ ,CG ਦੇ ਸਕੂਲਾਂ 'ਚ 15 ਦਿਨ ਰਹੇਗੀ ਛੁੱਟੀ, ਦੇਖੋ ਪੂਰੀ ਲਿਸਟ
School Holiday : ਦਸਹਿਰਾ, ਦੀਵਾਲੀ ਤੇ ਸਰਦੀਆਂ ,CG ਦੇ ਸਕੂਲਾਂ 'ਚ 15 ਦਿਨ ਰਹੇਗੀ ਛੁੱਟੀ, ਦੇਖੋ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
Embed widget