ਪੜਚੋਲ ਕਰੋ

CBSE Exam Form: ਸੀਬੀਐਸਈ 10ਵੀਂ-12ਵੀਂ ਸਲਾਨਾ ਪ੍ਰੀਖਿਆ ਲਈ ਪ੍ਰੀਖਿਆ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ, ਪੜ੍ਹੋ ਪੂਰੀ ਜਾਣਕਾਰੀ

CBSE Class 10, Class 12 Exam Form: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ 10ਵੀਂ ਤੇ 12ਵੀਂ ਕਲਾਸ ਦੀ ਸਾਲਾਨਾ ਪ੍ਰੀਖਿਆ ਲਈ ਪ੍ਰੀਖਿਆ ਫਾਰਮ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਵਿਦਿਆਰਥੀ ਹੁਣ ਆਪਣੇ ਫਾਰਮ ਭਰ ਸਕਦੇ ਹਨ।

ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਵੱਲੋਂ ਸਾਲ 2021 ਵਿੱਚ ਹੋਣ ਵਾਲੀ 10ਵੀਂ ਤੇ 12ਵੀਂ ਦੀ ਸਾਲਾਨਾ ਪ੍ਰੀਖਿਆ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਉਹ ਸਾਰੇ ਵਿਦਿਆਰਥੀ ਜਿਨ੍ਹਾਂ ਨੂੰ ਸੀਬੀਐਸਈ ਦੀ 10ਵੀਂ ਤੇ 12ਵੀਂ ਦੀ ਪ੍ਰੀਖਿਆ ਲਈ ਫਾਰਮ ਭਰਨਾ ਹੈ, ਉਹ ਆਪਣਾ ਫਾਰਮ ਭਰ ਸਕਦੇ ਹਨ। ਪ੍ਰੀਖਿਆ ਫਾਰਮ ਭਰਨ ਦੀ ਆਖ਼ਰੀ ਤਰੀਕ 15 ਅਕਤੂਬਰ, 2020 ਬਗੈਰ ਲੇਟ ਫੀਸ ਹੈ। ਬਿਨੈ-ਪੱਤਰ ਭਰਨ ਦੀ ਪ੍ਰਕਿਰਿਆ 31 ਅਕਤੂਬਰ 2020 ਤੱਕ ਲੇਟ ਫੀਸ ਨਾਲ ਚੱਲੇਗੀ। ਉਹ ਵਿਦਿਆਰਥੀ ਜੋ 15 ਅਕਤੂਬਰ, 2020 ਤੱਕ ਆਪਣੇ ਪ੍ਰੀਖਿਆ ਫਾਰਮ ਨਹੀਂ ਭਰ ਸਕੇ, ਉਹ 16 ਤੋਂ 31 ਅਕਤੂਬਰ ਤੱਕ ਲੇਟ ਫੀਸ ਨਾਲ ਪ੍ਰੀਖਿਆ ਫਾਰਮ ਭਰ ਸਕਦੇ ਹਨ। ਸੀਬੀਐਸਈ 10ਵੀਂ-12ਵੀਂ ਸਾਲਾਨਾ ਪ੍ਰੀਖਿਆ ਫਾਰਮ: ਮਹੱਤਵਪੂਰਣ ਤਾਰੀਖਾਂ ਸੀਬੀਐਸਈ 10ਵੀਂ ਅਤੇ 12ਵੀਂ ਸਾਲਾਨਾ ਪ੍ਰੀਖਿਆ ਫਾਰਮ ਖੁੱਲ੍ਹਣ ਦੀ ਮਿਤੀ - 7 ਸਤੰਬਰ 2020 ਬਗੈਰ ਲੇਟ ਫੀਸ ਦੇ ਪ੍ਰੀਖਿਆ ਫਾਰਮ ਭਰਨ ਦੀ ਆਖਰੀ ਤਾਰੀਖ - 15 ਅਕਤੂਬਰ 2020 ਸੀਬੀਐਸਈ 10ਵੀਂ ਤੇ 12ਵੀਂ ਦੀ ਪ੍ਰੀਖਿਆ ਫਾਰਮ ਭਰਨ ਦੀ ਮਿਤੀ - 16 ਅਕਤੂਬਰ ਤੋਂ 31 ਅਕਤੂਬਰ 2020 ਲੇਟ ਫੀਸ ਨਾਲ ਸੀਬੀਐਸਈ 10ਵੀਂ ਤੇ 12ਵੀਂ ਦੀ ਪ੍ਰੀਖਿਆ ਲਈ ਪ੍ਰੀਖਿਆ ਫੀਸ ਆਮ ਸ਼੍ਰੇਣੀ ਦੇ ਵਿਦਿਆਰਥੀਆਂ ਲਈ - 1500 ਰੁਪਏ ਐਸਸੀ ਤੇ ਐਸਟੀ ਵਿਦਿਆਰਥੀਆਂ ਲਈ- 1200 ਰੁਪਏ ਵਾਧੂ ਵਿਸ਼ੇ ਲੈਣ 'ਤੇ - 300 ਰੁਪਏ ਵੱਖਰੇ ਤੌਰ 'ਤੇ 12ਵੀਂ ਵਿੱਚ ਵਿਹਾਰਕ ਪ੍ਰੀਖਿਆ ਲਈ - 150 ਰੁਪਏ ਪ੍ਰਤੀ ਵਿਸ਼ਾ ਵੱਖਰੇ ਤੌਰ 'ਤੇ 10ਵੀਂ ਲਈ ਵਾਧੂ ਵਿਸ਼ੇ ਲਈ - 300 ਰੁਪਏ ਪ੍ਰਤੀ ਵਿਸ਼ਾ ਮਾਈਗ੍ਰੇਸ਼ਨ ਸਰਟੀਫਿਕੇਟ ਦੀ ਫੀਸ - 350 ਰੁਪਏ ਸੀਬੀਐਸਈ 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਸੈਸ਼ਨ 2020-2021 ਤੋਂ ਦੋ ਮਹੱਤਵਪੂਰਨ ਤਬਦੀਲੀਆਂ ਹੋਣ ਜਾ ਰਹੀਆਂ ਹਨ। ਸੀਬੀਐਸਈ ਬੋਰਡ ਨੇ ਸੈਕੰਡਰੀ ਪੱਧਰ 'ਤੇ ਮੈਥ ਦੇ ਸਿਲੇਬਸ ਵਿੱਚ ਅਪਲਾਈਡ ਗਣਿਤ ਦਾ ਨਵਾਂ ਵਿਕਲਪ ਸ਼ਾਮਲ ਕੀਤਾ ਹੈ। ਵਿਦਿਆਰਥੀ ਇਸ ਵਿਸ਼ਾ ਨੂੰ ਇਸੇ ਵਿੱਦਿਅਕ ਸੈਸ਼ਨ 2020-21 ਤੋਂ ਇੱਕ ਵਿਸ਼ੇ ਵਜੋਂ ਚੁਣ ਸਕਦੇ ਹਨ। ਉਹ ਵਿਦਿਆਰਥੀ ਜਿਨ੍ਹਾਂ ਨੇ ਸੀਬੀਐਸਈ ਕਲਾਸ 10ਵੀਂ ਦੀ ਪ੍ਰੀਖਿਆ ਵਿੱਚ ਮੁਢਲੀ ਗਣਿਤ ਕੀਤੀ ਸੀ, ਉਹ 11ਵੀਂ ਕਲਾਸ ਵਿੱਚ ਅਪਲਾਈਡ ਗਣਿਤ ਦੀ ਚੋਣ ਕਰ ਸਕਦੇ ਹਨ। ਇਸ ਦੇ ਨਾਲ ਹੀ ਇਸ ਵਿਦਿਅਕ ਸੈਸ਼ਨ ਤੋਂ ਸੀਬੀਐਸਈ 10ਵੀਂ ਤੇ 12ਵੀਂ ਬੋਰਡ ਦੀ ਪ੍ਰੀਖਿਆ 2021 ਪ੍ਰਸ਼ਨ ਪੱਤਰਾਂ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ। ਹੁਣ ਇਨ੍ਹਾਂ ਦੋਵਾਂ ਕਲਾਸਾਂ ਦੇ ਵਿਦਿਆਰਥੀ ਬੋਰਡ ਦੀ ਪ੍ਰੀਖਿਆ ਵਿਚ 20 ਪ੍ਰਤੀਸ਼ਤ ਸਵਾਲ ਓਬਜੈਕਟਿਵ ਟਾਈਪ ਮਿਲਣਗੇ। ਇਸ ਤੋਂ ਪਹਿਲਾਂ ਬੋਰਡ ਦੀ ਪ੍ਰੀਖਿਆ ਵਿੱਚ ਓਬਜੈਕਟਿਵ ਟਾਈਪ ਸਵਾਲ 10 ਪ੍ਰਤੀਸ਼ਤ ਹੀ ਪੁੱਛੇ ਜਾਂਦੇ ਰਹੇ ਹਨ। India China Ladakh Standoff: ਭਾਰਤੀ ਫੌਜ ਨੇ ਚੀਨੀ ਦਾਅਵਿਆਂ ਨੂੰ ਕੀਤਾ ਖਾਰਜ, ਕਿਹਾ, ਅਸੀਂ ਐਲਏਸੀ ਪਾਰ ਨਹੀਂ ਕੀਤੀ, ਚੀਨੀ ਸੈਨਿਕਾਂ ਨੇ ਕੀਤੀ ਫਾਇਰਿੰਗ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Embed widget