ਪੜਚੋਲ ਕਰੋ

CBSE Class 10th, 12th Result 2022 : CBSE 10ਵੀਂ, 12ਵੀਂ ਦੇ ਨਤੀਜੇ ਜਾਰੀ ਨਾ ਹੋਣ ਕਾਰਨ ਪਰੇਸ਼ਾਨ ਹੋ ਰਹੇ ਵਿਦਿਆਰਥੀ, ਸੋਸ਼ਲ ਮੀਡੀਆ 'ਤੇ ਪੁੱਛ ਰਹੇ ਇਹ ਸਵਾਲ

CBSE ਬੋਰਡ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਇਸ ਸਮੇਂ ਨਤੀਜਿਆਂ ਨੂੰ ਲੈ ਕੇ ਚਿੰਤਤ ਹਨ। ਵਿਦਿਆਰਥੀ ਇਹ ਜਾਣਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਆਖਿਰਕਾਰ ਉਨ੍ਹਾਂ ਦੇ ਟਰਮ-2 ਦੇ ਨਤੀਜੇ ਕਦੋਂ ਜਾਰੀ ਹੋਣਗੇ।

CBSE Class 10th, 12th Result 2022 :  CBSE ਬੋਰਡ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਇਸ ਸਮੇਂ ਨਤੀਜਿਆਂ ਨੂੰ ਲੈ ਕੇ ਚਿੰਤਤ ਹਨ। ਵਿਦਿਆਰਥੀ ਇਹ ਜਾਣਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਆਖਿਰਕਾਰ ਉਨ੍ਹਾਂ ਦੇ ਟਰਮ-2 ਦੇ ਨਤੀਜੇ ਕਦੋਂ ਜਾਰੀ ਹੋਣਗੇ। ਇਸ ਦੇ ਨਾਲ ਹੀ ਬੋਰਡ ਵੱਲੋਂ ਫਿਲਹਾਲ ਕੋਈ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ। ਇਸ ਕਾਰਨ ਉਹ ਹੁਣ ਸੋਸ਼ਲ ਮੀਡੀਆ ਦਾ ਸਹਾਰਾ ਲੈ ਰਹੇ ਹਨ। ਸੀਬੀਐਸਈ 10ਵੀਂ, 12ਵੀਂ ਟਰਮ-2 ਦੀ ਪ੍ਰੀਖਿਆ ਵਿੱਚ ਸ਼ਾਮਲ ਹੋਏ ਸਾਰੇ ਵਿਦਿਆਰਥੀ ਹੁਣ ਟਵਿੱਟਰ 'ਤੇ ਸਵਾਲ ਪੁੱਛ ਰਹੇ ਹਨ ਕਿ ਨਤੀਜਾ ਕਦੋਂ ਐਲਾਨਿਆ ਜਾਵੇਗਾ।

ਅਰਪਿਤ ਦਹੀਆ ਨਾਂ ਦੇ ਵਿਦਿਆਰਥੀ ਨੇ @EduMinOfIndia ਅਤੇ @cbseindia29 ਨੂੰ ਟੈਗ ਕੀਤਾ ਅਤੇ ਪੁੱਛਿਆ ਕਿ CBSE 10ਵੀਂ ਦਾ ਨਤੀਜਾ ਕਦੋਂ ਆਵੇਗਾ।

Manhig ਨਾਮ ਦੇ ਯੂਜ਼ਰ ਨੇ  #CBSE

ਕਦੋਂ ਆਵੇਗਾ ਵੀਰ, ਰਿਜ਼ਲਟ ਦਾ ਕਿੰਨਾ ਇੰਤਜ਼ਾਰ ਕਰਾਓਗੇ, ਇੱਥੇ ਤਾਂ ਕਾਲਜ ਖੁੱਲ ਗਿਆ ਹੈ ਤੇ CBSE ਦਾ ਰਿਜ਼ਲਟ ਅਜੇ ਨਹੀਂ ਆਇਆ।

ਇਸ ਤੋਂ ਇਲਾਵਾ ਕ੍ਰਿਸ਼ ਪਟੇਲ ਨਾਮ ਦੇ ਇੱਕ ਹੋਰ ਯੂਜ਼ਰ ਨੇ @cbseindia29 ਨੂੰ ਵੀ ਟੈਗ ਕੀਤਾ ਅਤੇ ਲਿਖਿਆ ਕਿ ਨਤੀਜੇ ਲਈ ਹੋਰ ਕਿੰਨਾ ਇੰਤਜ਼ਾਰ ਕਰਨਾ ਹੋਵੇਗਾ?

ਸੀਬੀਐਸਈ 10ਵੀਂ, 12ਵੀਂ ਦੇ ਨਤੀਜਿਆਂ ਬਾਰੇ ਬੋਰਡ ਵੱਲੋਂ ਕੋਈ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ।

ਹਾਲਾਂਕਿ ਇਸ ਤੋਂ ਪਹਿਲਾਂ, ਸੀਬੀਐਸਈ ਦੇ ਇੱਕ ਸੀਨੀਅਰ ਅਧਿਕਾਰੀ ਨੇ ਨਾਮ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ "ਸੀਬੀਐਸਈ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਬੋਰਡ ਦੁਆਰਾ ਨਿਰਧਾਰਤ ਪ੍ਰੋਗਰਾਮ ਦੇ ਅਨੁਸਾਰ ਜੁਲਾਈ ਦੇ ਆਖਰੀ ਹਫਤੇ ਵਿੱਚ ਘੋਸ਼ਿਤ ਕੀਤੇ ਜਾਣ ਦੀ ਸੰਭਾਵਨਾ ਹੈ। ਉਸਨੇ ਕਿਹਾ ਸੀ ਕਿ ਬੋਰਡ ਦੇ ਨਤੀਜਿਆਂ ਵਿੱਚ ਕੋਈ ਦੇਰੀ ਨਹੀਂ ਹੈ। ਹੁਣ ਵਿਦਿਆਰਥੀਆਂ ਨੂੰ ਵੀ ਆਪਣੇ ਰਿਜ਼ਲਟ ਦਾ ਬੇਸਬਰੀ ਨਾਲ ਇੰਤਜ਼ਾਰ ਹੈ।  ਵਿਦਿਆਰਥੀ ਆਪਣੀ ਮਿਹਨਤ ਦਾ ਨਤੀਜਾ ਜਲਦ ਹੀ ਦੇਣ ਸਕਣਗੇ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget