ਪੜਚੋਲ ਕਰੋ

CBSE Class 10th 12th Result 2022: ਸੀਬੀਐਸਈ ਟਰਮ 1 ਦਾ ਨਤੀਜਾ ਜਲਦ ਕਰ ਸਕਦੀ ਐਲਾਨ, ਵਿਦਿਆਰਥੀ ਇਸ ਤਰ੍ਹਾਂ ਕਰ ਸਕਦੇ ਚੈੱਕ

CBSE ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਟਰਮ 1 ਬੋਰਡ ਪ੍ਰੀਖਿਆਵਾਂ ਜਲਦੀ ਹੀ ਜਾਰੀ ਹੋਣ ਦੀ ਉਮੀਦ ਹੈ। ਵਿਦਿਆਰਥੀ CBSE ਦੀ ਅਧਿਕਾਰਤ ਵੈੱਬਸਾਈਟ cbse.gov.in, cbseresults.nic.in 'ਤੇ ਆਪਣੇ ਨਤੀਜੇ ਦੇਖ ਸਕਦੇ ਹਨ।

CBSE ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਟਰਮ 1 ਬੋਰਡ ਪ੍ਰੀਖਿਆਵਾਂ ਜਲਦੀ ਹੀ ਜਾਰੀ ਕਰਨ ਦੀ ਉਮੀਦ ਹੈ। ਪਹਿਲਾਂ ਅਜਿਹੀਆਂ ਖ਼ਬਰਾਂ ਆਈਆਂ ਸੀ ਕਿ ਬੋਰਡ ਇਸ ਹਫਤੇ ਟਰਮ 1 ਦੀ ਪ੍ਰੀਖਿਆ ਦਾ ਨਤੀਜਾ ਜਾਰੀ ਕਰ ਸਕਦਾ ਹੈ, ਪਰ ਇਸ 'ਤੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਸੀ। 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਇਨ੍ਹਾਂ ਅਧਿਕਾਰਤ ਵੈੱਬਸਾਈਟਾਂ-cbse.gov.in, cbseresults.nic.in 'ਤੇ ਟਰਮ 1 ਦੀ ਪ੍ਰੀਖਿਆ ਦਾ ਨਤੀਜਾ ਦੇਖ ਸਕਦੇ ਹਨ।

ਨਵੰਬਰ ਅਤੇ ਦਸੰਬਰ, 2021 ਵਿੱਚ ਟਰਮ 1 ਦੀਆਂ ਪ੍ਰੀਖਿਆਵਾਂ ਹੋਈਆਂ ਸੀ। ਵਿਦਿਆਰਥੀ Digilocker ਐਪ ਅਤੇ ਇਸਦੀ ਅਧਿਕਾਰਤ ਵੈੱਬਸਾਈਟ digilocker.gov.in 'ਤੇ ਜਾ ਕੇ ਵੀ ਆਪਣੇ ਨਤੀਜੇ ਦੇਖ ਸਕਦੇ ਹਨ। ਉਮੀਦ ਕੀਤੀ ਜਾਂਦੀ ਹੈ ਕਿ ਵਿਦਿਆਰਥੀ ਆਪਣੇ ਨਤੀਜੇ UMANG ਐਪ ਅਤੇ SMS ਰਾਹੀਂ ਹਾਸਲ ਕਰਨਗੇ। ਇਸ ਦੇ ਨਾਲ ਹੀ CBSE ਟਰਮ 2 ਦੀ ਬੋਰਡ ਪ੍ਰੀਖਿਆ ਮਾਰਚ ਅਤੇ ਅਪ੍ਰੈਲ, 2022 ਵਿੱਚ ਹੋਣ ਦੀ ਸੰਭਾਵਨਾ ਹੈ।

CBSE Class 10th 12th Result 2022 ਦੀ ਜਾਂਚ ਕਿਵੇਂ ਕਰੀਏ

ਡਿਜੀਲੌਕਰ ਰਾਹੀਂ ਸਕੋਰ ਦੇਖਿਆ ਜਾ ਸਕਦਾ ਹੈ

ਵਿਦਿਆਰਥੀ Digilocker ਐਪ ਜਾਂ ਇਸਦੀ ਵੈੱਬਸਾਈਟ digilocker.gov.in 'ਤੇ ਆਪਣੇ ਸਕੋਰ ਦੇਖ ਸਕਦੇ ਹਨ। ਇਸ ਪ੍ਰਕਿਰਿਆ ਰਾਹੀਂ ਉਹ ਆਪਣੀ ਮਾਰਕ ਸ਼ੀਟ, ਸਰਟੀਫਿਕੇਟ ਅਤੇ ਮਾਈਗ੍ਰੇਸ਼ਨ ਸਰਟੀਫਿਕੇਟ ਵੀ ਡਾਊਨਲੋਡ ਕਰ ਸਕਦੇ ਹਨ।

UMANG ਐਪ ਤੋਂ ਮਿਲੇਗੀ ਅੰਕਾਂ ਬਾਰੇ ਜਾਣਕਾਰੀ

ਯੂਨੀਫਾਈਡ ਮੋਬਾਈਲ ਐਪਲੀਕੇਸ਼ਨ ਫਾਰ ਨਿਊ-ਏਜ ਗਵਰਨੈਂਸ (UMANG) ਐਪ ਨੂੰ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਅਤੇ ਰਾਸ਼ਟਰੀ ਈ-ਗਵਰਨੈਂਸ ਡਿਵੀਜ਼ਨ ਰਾਹੀਂ ਵਿਕਸਤ ਕੀਤਾ ਗਿਆ ਹੈ। ਇਸ ਰਾਹੀਂ ਵਿਦਿਆਰਥੀ ਆਪਣੇ ਸੀਬੀਐਸਈ ਟਰਮ 1 ਦੀ ਬੋਰਡ ਪ੍ਰੀਖਿਆ ਦੇ ਨਤੀਜੇ ਵੀ ਦੇਖ ਸਕਦੇ ਹਨ।

NIC ਦੀ ਵੈੱਬਸਾਈਟ 'ਤੇ ਦੇਖਿਆ ਜਾ ਸਕਦਾ ਹੈ ਸਕੋਰਕਾਰਡ

ਇਹ ਵੈੱਬਸਾਈਟ ਨੈਸ਼ਨਲ ਇਨਫੋਰਮੈਟਿਕਸ (NIC) ਰਾਹੀਂ ਵਿਕਸਤ ਕੀਤੀ ਗਈ ਹੈ। ਵਿਦਿਆਰਥੀ ਇਸਦੀ ਅਧਿਕਾਰਤ ਵੈੱਬਸਾਈਟ results.gov.in 'ਤੇ ਜਾ ਕੇ ਆਪਣੇ ਬੋਰਡ ਪ੍ਰੀਖਿਆ ਦੇ ਨਤੀਜੇ ਦੇਖ ਸਕਦੇ ਹਨ।

IVRS ਅਤੇ SMS

ਵਿਦਿਆਰਥੀ ਇੰਟਰਐਕਟਿਵ ਵਾਇਸ ਰਿਸਪਾਂਸ ਸਿਸਟਮ (IVRS) ਅਤੇ SMS ਰਾਹੀਂ ਵੀ ਆਪਣੇ ਸਕੋਰ ਚੈੱਕ ਕਰ ਸਕਦੇ ਹਨ।

CBSE Class 10th 12th Result 2022 ਦੀ ਜਾਂਚ ਕਿਵੇਂ ਕਰੀਏ

  • CBSE ਦੀ ਅਧਿਕਾਰਤ ਵੈੱਬਸਾਈਟ nic.in 'ਤੇ ਜਾਓ
  • ਸੀਬੀਐਸਈ 10ਵੀਂ ਅਤੇ 12ਵੀਂ ਕਲਾਸ ਟਰਮ 1 ਦੇ ਨਤੀਜੇ 2022 ਲਈ ਲਿੰਕ 'ਤੇ ਕਲਿੱਕ ਕਰੋ।
  • ਆਪਣਾ ਰੋਲ ਨੰਬਰ ਅਤੇ ਜਨਮ ਮਿਤੀ ਦਰਜ ਕਰੋ।
  • ਇਨ੍ਹਾਂ ਨੂੰ ਦਾਖਲ ਕਰਨ ਤੋਂ ਬਾਅਦ, 10ਵੀਂ ਅਤੇ 12ਵੀਂ ਜਮਾਤ ਦੇ ਟਰਮ 1 ਦੀ ਪ੍ਰੀਖਿਆ ਦੇ ਨਤੀਜੇ ਸਕ੍ਰੀਨ 'ਤੇ ਪ੍ਰਦਰਸ਼ਿਤ ਹੋਣਗੇ।
  • ਵਿਦਿਆਰਥੀ ਆਪਣਾ ਨਤੀਜਾ ਡਾਊਨਲੋਡ ਕਰਦੇ ਹਨ।
  • ਹੁਣ ਆਪਣੇ ਨਤੀਜੇ ਦਾ ਪ੍ਰਿੰਟ ਆਊਟ ਲਓ।

ਇਹ ਵੀ ਪੜ੍ਹੋ: Congress Releases Punjab polls list: ਚੰਨੀ ਕੈਬਨਿਟ ਦੇ ਸਾਰੇ ਮੰਤਰੀ ਪੰਜਾਬ ਚੋਣ ਮੈਦਾਨ 'ਚ! ਦੇਖੋ ਕੌਣ ਕਿੱਥੋਂ ਲੜੇਗਾ ਚੋਣ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget