ਪੜਚੋਲ ਕਰੋ

CBSE CTET 2024: ਸੀਬੀਐਸਈ ਵਲੋਂ CTET 2024 ਦੀ ਤਰੀਕ ਵਿੱਚ ਫਿਰ ਬਦਲਾਅ, ਜਾਣੋ ਕਿਸ ਦਿਨ ਹੋਵੇਗੀ ਪ੍ਰੀਖਿਆ

CBSE CTET December 2024: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੁਆਰਾ ਦਸੰਬਰ ਵਿੱਚ ਹੋਣ ਵਾਲੀ ਸੀਟੀਈਟੀ ਪ੍ਰੀਖਿਆ ਦੀ ਮਿਤੀ ਨੂੰ ਦੁਬਾਰਾ ਬਦਲ ਦਿੱਤਾ ਗਿਆ ਹੈ। ਇਹ ਇਮਤਿਹਾਨ ਦੂਜੀ ਵਾਰ ਮੁਲਤਵੀ ਕੀਤਾ ਗਿਆ ਹੈ।

CBSE CTET December 2024 Exam Date: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਦਸੰਬਰ ਸੈਸ਼ਨ ਲਈ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ (CTET 2024) ਦੀ ਪ੍ਰੀਖਿਆ ਦੀ ਮਿਤੀ ਨੂੰ ਇੱਕ ਵਾਰ ਫਿਰ ਦਬਲ ਦਿੱਤਾ ਹੈ। ਹੁਣ ਇਹ ਪ੍ਰੀਖਿਆ 15 ਦਸੰਬਰ ਦੀ ਬਜਾਏ 14 ਦਸੰਬਰ 2024 ਨੂੰ ਹੋਵੇਗੀ। ਇਹ ਦੂਜੀ ਵਾਰ ਹੈ ਜਦੋਂ ਬੋਰਡ ਨੇ CTET ਦੀ ਦਸੰਬਰ ਪ੍ਰੀਖਿਆ ਦੀ ਤਰੀਕ ਬਦਲੀ ਹੈ।

ਪਹਿਲਾਂ CTET ਪ੍ਰੀਖਿਆ 1 ਦਸੰਬਰ 2024 ਨੂੰ ਹੋਣੀ ਸੀ, ਜਿਸ ਨੂੰ ਬਾਅਦ ਵਿੱਚ 15 ਦਸੰਬਰ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ। ਹਾਲ ਹੀ ਵਿੱਚ, 15 ਦਸੰਬਰ ਨੂੰ ਹੋਣ ਵਾਲੀਆਂ ਕੁਝ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਕਾਰਨ, ਬੋਰਡ ਨੇ ਉਮੀਦਵਾਰਾਂ ਦੀਆਂ ਬੇਨਤੀਆਂ ਤੋਂ ਬਾਅਦ ਇੱਕ ਵਾਰ ਫਿਰ ਪ੍ਰੀਖਿਆ ਦੀ ਮਿਤੀ ਵਿੱਚ ਸੋਧ ਕੀਤੀ ਹੈ।

CBSE ਨੇ ਆਪਣੇ ਅਧਿਕਾਰਤ ਨੋਟਿਸ 'ਚ ਦੱਸਿਆ ਕਿ ਜੇਕਰ ਕਿਸੇ ਖਾਸ ਸ਼ਹਿਰ 'ਚ ਉਮੀਦਵਾਰਾਂ ਦੀ ਗਿਣਤੀ ਜ਼ਿਆਦਾ ਹੈ ਤਾਂ ਉਸ ਸ਼ਹਿਰ 'ਚ ਪ੍ਰੀਖਿਆ 15 ਦਸੰਬਰ ਨੂੰ ਵੀ ਕਰਵਾਈ ਜਾ ਸਕਦੀ ਹੈ। ਇਹ ਪ੍ਰੀਖਿਆ ਦੇਸ਼ ਭਰ ਦੇ 136 ਸ਼ਹਿਰਾਂ ਵਿੱਚ ਕਰਵਾਏ ਜਾਣ ਦੀ ਯੋਜਨਾ ਹੈ।

ਇਸ ਦਿਨ ਹੋਵੇਗੀ ਪ੍ਰੀਖਿਆ

ਬੋਰਡ ਦੁਆਰਾ ਕਿਹਾ ਗਿਆ ਹੈ ਕਿ ਹੁਣ ਵੱਖ-ਵੱਖ ਉਮੀਦਵਾਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ, ਕੁਝ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 15 ਦਸੰਬਰ 2024 (ਐਤਵਾਰ) ਨੂੰ ਕੁਝ ਪ੍ਰਤੀਯੋਗੀ ਪ੍ਰੀਖਿਆਵਾਂ ਕਰਵਾਈਆਂ ਜਾਣੀਆਂ ਹਨ। ਇਸ ਲਈ, ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, 14 ਦਸੰਬਰ 2024 (ਸ਼ਨੀਵਾਰ) ਨੂੰ CTET ਪ੍ਰੀਖਿਆ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।

ਇਸ ਦੇ ਨਾਲ, CTET 2024 ਲਈ ਅਰਜ਼ੀ ਫਾਰਮ ਭਰਨ ਦੀ ਆਖਰੀ ਮਿਤੀ 16 ਅਕਤੂਬਰ 2024 ਹੈ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ ctet.nic.in 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਪ੍ਰੀਖਿਆ ਦੋ ਸ਼ਿਫਟਾਂ ਵਿੱਚ ਕਰਵਾਈ ਜਾਵੇਗੀ। ਪਹਿਲੀ ਸ਼ਿਫਟ ਸਵੇਰੇ 9:30 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗੀ, ਜਦਕਿ ਦੂਜੀ ਸ਼ਿਫਟ ਦੁਪਹਿਰ 2:30 ਤੋਂ ਸ਼ਾਮ 5 ਵਜੇ ਤੱਕ ਹੋਵੇਗੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

Education Loan Information:
Calculate Education Loan EMI

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget