ਪੜਚੋਲ ਕਰੋ

CTET December Exam 2024: CTET ਦਸੰਬਰ ਪ੍ਰੀਖਿਆ ਦੀ ਤਰੀਕ 'ਚ ਵੱਡਾ ਬਦਲਾਅ, ਹੁਣ ਇਸ ਦਿਨ ਹੋਵੇਗੀ ਪ੍ਰੀਖਿਆ

CBSE CTET December Exam 2024: CBSE ਦੁਆਰਾ CTET ਪ੍ਰੀਖਿਆ ਦੀ ਮਿਤੀ ਬਦਲ ਦਿੱਤੀ ਗਈ ਹੈ। ਹੁਣ ਇਹ ਪ੍ਰੀਖਿਆ 15 ਦਸੰਬਰ ਨੂੰ ਹੋਵੇਗੀ।

CBSE CTET December Exam 2024 Date: ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ CTET ਦਸੰਬਰ 2024 ਪ੍ਰੀਖਿਆ ਦੀ ਤਰੀਕ ਵਿੱਚ ਇੱਕ ਮਹੱਤਵਪੂਰਨ ਬਦਲਾਅ ਕੀਤਾ ਹੈ। ਪਹਿਲਾਂ ਇਹ ਪ੍ਰੀਖਿਆ 1 ਦਸੰਬਰ ਨੂੰ ਹੋਣੀ ਸੀ ਪਰ ਹੁਣ ਪ੍ਰਸ਼ਾਸਨਿਕ ਕਾਰਨਾਂ ਕਰਕੇ ਇਹ 15 ਦਸੰਬਰ 2024 ਨੂੰ ਹੋਵੇਗੀ। ਸੀਬੀਐਸਈ ਵੱਲੋਂ ਜਾਰੀ ਅਧਿਕਾਰਤ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਵੀ ਸ਼ਹਿਰ ਵਿੱਚ ਉਮੀਦਵਾਰਾਂ ਦੀ ਗਿਣਤੀ ਵੱਧ ਹੋਈ ਤਾਂ ਪ੍ਰੀਖਿਆ 14 ਦਸੰਬਰ 2024 ਨੂੰ ਵੀ ਕਰਵਾਈ ਜਾ ਸਕਦੀ ਹੈ।

ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 16 ਅਕਤੂਬਰ 2024

ਇਸ ਪ੍ਰੀਖਿਆ ਵਿਚ ਬੈਠਣ ਦੇ ਚਾਹਵਾਨ ਉਮੀਦਵਾਰਾਂ ਲਈ ਖੁਸ਼ਖਬਰੀ ਹੈ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਅਜੇ ਵੀ ਜਾਰੀ ਹੈ। ਅਪਲਾਈ ਕਰਨ ਦੀ ਆਖਰੀ ਮਿਤੀ 16 ਅਕਤੂਬਰ 2024 ਹੈ। ਦਿਲਚਸਪੀ ਰੱਖਣ ਵਾਲੇ ਉਮੀਦਵਾਰ CTET ਦੀ ਅਧਿਕਾਰਤ ਵੈੱਬਸਾਈਟ ctet.nic.in 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਇਹ ਵੀ ਪੜ੍ਹੋ: ਇਸ ਬੈਂਕ ਵਿਚ ਨਿਕਲੀਆਂ ਨੌਕਰੀਆਂ, ਬਿਨਾਂ ਲਿਖਤੀ ਪ੍ਰੀਖਿਆ ਭਰਤੀ

 ਪ੍ਰੀਖਿਆ ਕੇਂਦਰਾਂ ਦੀ ਗਿਣਤੀ ਘਟਾਈ ਗਈ ਹੈ

ਇਸ ਵਾਰ ਸੀਬੀਐਸਈ ਨੇ ਸੀਟੀਈਟੀ ਪ੍ਰੀਖਿਆ ਲਈ ਪ੍ਰੀਖਿਆ ਕੇਂਦਰਾਂ ਦੀ ਗਿਣਤੀ ਘਟਾ ਦਿੱਤੀ ਹੈ। ਜੁਲਾਈ ਸੈਸ਼ਨ ਲਈ ਜਿੱਥੇ 184 ਸ਼ਹਿਰਾਂ ਵਿੱਚ ਪ੍ਰੀਖਿਆ ਕੇਂਦਰ ਬਣਾਏ ਗਏ ਸਨ, ਉੱਥੇ ਦਸੰਬਰ ਸੈਸ਼ਨ ਲਈ ਇਹ ਗਿਣਤੀ ਘਟਾ ਕੇ 132 ਰਹਿ ਗਈ ਹੈ। ਇਮਤਿਹਾਨ ਦੋ ਸ਼ਿਫਟਾਂ ਵਿੱਚ ਆਯੋਜਿਤ ਕੀਤਾ ਜਾਵੇਗਾ - ਪਹਿਲੀ ਸ਼ਿਫਟ ਸਵੇਰੇ 9:30 ਵਜੇ ਤੋਂ ਦੁਪਹਿਰ 12 ਵਜੇ ਤੱਕ, ਅਤੇ ਦੂਜੀ ਸ਼ਿਫਟ ਦੁਪਹਿਰ 2:30 ਵਜੇ ਤੋਂ ਸ਼ਾਮ 5 ਵਜੇ ਤੱਕ।

ਇਹ ਵੀ ਪੜ੍ਹੋ: CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?

CBSE CTET December Exam 2024 Date:  ਫੀਸ 

CTET ਦਸੰਬਰ ਦੀ ਪ੍ਰੀਖਿਆ ਲਈ, ਜਨਰਲ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਇੱਕ ਪੇਪਰ ਲਈ 1,000 ਰੁਪਏ ਅਤੇ ਦੋਵਾਂ ਪੇਪਰਾਂ ਲਈ 1,200 ਰੁਪਏ ਦੀ ਫੀਸ ਅਦਾ ਕਰਨੀ ਪਵੇਗੀ। ਜਦੋਂ ਕਿ ਓਬੀਸੀ, ਐਸਸੀ ਅਤੇ ਅਪੰਗ ਵਰਗ ਦੇ ਉਮੀਦਵਾਰਾਂ ਲਈ, ਇਹ ਫੀਸ ਕ੍ਰਮਵਾਰ ਇੱਕ ਪੇਪਰ ਲਈ 500 ਰੁਪਏ ਅਤੇ ਦੋਵਾਂ ਪੇਪਰਾਂ ਲਈ 600 ਰੁਪਏ ਹੈ।

CTET 2024 ਲਈ ਅਰਜ਼ੀ ਕਿਵੇਂ ਦੇਣੀ ਹੈ

- CTET ਦੀ ਅਧਿਕਾਰਤ ਵੈੱਬਸਾਈਟ ctet.nic.in 'ਤੇ ਜਾਓ।
- ਅਪਲਾਈ ਔਨਲਾਈਨ ਲਿੰਕ 'ਤੇ ਕਲਿੱਕ ਕਰੋ।
- ਹੁਣ ਇੱਕ ਨਵਾਂ ਪੇਜ ਖੁੱਲ੍ਹੇਗਾ, ਜਿੱਥੇ ਤੁਹਾਨੂੰ ਅਰਜ਼ੀ ਫਾਰਮ ਭਰਨਾ ਹੋਵੇਗਾ।
- ਰਜਿਸਟ੍ਰੇਸ਼ਨ ਨੰਬਰ ਨੋਟ ਕਰੋ ਅਤੇ ਲੋੜੀਂਦੇ ਦਸਤਾਵੇਜ਼ ਅਪਲੋਡ ਕਰੋ।
- ਡੈਬਿਟ, ਕ੍ਰੈਡਿਟ ਕਾਰਡ ਜਾਂ ਨੈੱਟ ਬੈਂਕਿੰਗ ਰਾਹੀਂ ਫੀਸ ਦਾ ਭੁਗਤਾਨ ਕਰੋ।
- ਹੋਰ ਲੋੜ ਲਈ ਅਰਜ਼ੀ ਫਾਰਮ ਦੀ ਇੱਕ ਕਾਪੀ ਆਪਣੇ ਕੋਲ ਸੁਰੱਖਿਅਤ ਰੱਖੋ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

 

 

 

Education Loan Information:
Calculate Education Loan EMI

ਟਾਪ ਹੈਡਲਾਈਨ

Holiday in Punjab: ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ...
Holiday in Punjab: ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ...
School Holiday in Punjab: ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਵਿਦਿਅਕ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਨੋਟੀਫਿਕੇਸ਼ਨ...
ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਵਿਦਿਅਕ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਨੋਟੀਫਿਕੇਸ਼ਨ...
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਨਵੰਬਰ ਮਹੀਨੇ 'ਚ ਕਿੰਨੇ ਦਿਨ ਰਹਿਣਗੀਆਂ ਛੁੱਟੀਆਂ, ਆ ਗਈ ਲਿਸਟ; ਦੇਖੋ ਕਦੋਂ-ਕਦੋਂ ਸਕੂਲ ਰਹਿਣਗੇ ਬੰਦ?
ਨਵੰਬਰ ਮਹੀਨੇ 'ਚ ਕਿੰਨੇ ਦਿਨ ਰਹਿਣਗੀਆਂ ਛੁੱਟੀਆਂ, ਆ ਗਈ ਲਿਸਟ; ਦੇਖੋ ਕਦੋਂ-ਕਦੋਂ ਸਕੂਲ ਰਹਿਣਗੇ ਬੰਦ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
Embed widget