ਪੜਚੋਲ ਕਰੋ

CTET Exam 2022 Cancelled: CBSE ਨੇ ਆਗਰਾ 'ਚ ਇਸ ਸੈਂਟਰ ਦੀ CTET ਪ੍ਰੀਖਿਆ ਕੀਤੀ ਰੱਦ, ਜਾਣੋ ਕੀ ਹੈ ਕਾਰਨ

CBSE CTET Exam 2022: ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ ਆਗਰਾ ਦੇ ਇਕ ਸੈਂਟਰ 'ਤੇ CTET ਪ੍ਰੀਖਿਆ ਰੱਦ ਕਰ ਦਿੱਤੀ ਹੈ। ਇਸ ਦੇ ਵਿਰੋਧ 'ਚ ਵਿਦਿਆਰਥੀਆਂ ਨੇ NH 2 'ਤੇ ਜਾਮ ਲਗਾ ਦਿੱਤਾ ਹੈ। ਜਾਣੋ ਕੀ ਹੈ ਕਾਰਨ..

CBSE Cancelled CTET 2022 Exam For This Centre In Agra: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ (Central teacher eligibility test) ਰੱਦ ਕਰ ਦਿੱਤੀ ਹੈ। ਆਗਰਾ ਵਿੱਚ ਇੱਕ ਪ੍ਰੀਖਿਆ ਕੇਂਦਰ ਲਈ ਇਹ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ। ਦਰਅਸਲ, ਕੁਝ ਤਕਨੀਕੀ ਖਰਾਬੀ ਕਾਰਨ ਪ੍ਰੀਖਿਆ ਪੂਰੀ ਨਹੀਂ ਹੋ ਸਕੀ, ਜਿਸ ਕਰਕੇ ਇਸ ਨੂੰ ਰੱਦ ਕਰਨਾ ਪਿਆ। ਪ੍ਰੀਖਿਆ ਰੱਦ ਹੋਣ ਦੀ ਖ਼ਬਰ ਮਿਲਦਿਆਂ ਹੀ ਵਿਦਿਆਰਥੀਆਂ ਨੇ ਜ਼ੋਰਦਾਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਅਤੇ ਨੈਸ਼ਨਲ ਹਾਈਵੇ 2 'ਤੇ ਜਾਮ ਲਗਾ ਦਿੱਤਾ ਹੈ। ਪ੍ਰੀਖਿਆ ਰੱਦ ਹੋਣ ਦਾ ਕਾਰਨ ਤਕਨੀਕੀ ਦੱਸਿਆ ਗਿਆ ਹੈ। ਜਾਣਕਾਰੀ ਮੁਤਾਬਕ ਸਰਵਰ ਦੀ ਗਲਤੀ ਕਾਰਨ ਪ੍ਰੀਖਿਆ ਰੱਦ ਕਰਨੀ ਪਈ।

ਇੱਥੇ ਹੋ ਰਹੀ ਸੀ ਪ੍ਰੀਖਿਆ 

ਦੱਸ ਦੇਈਏ ਕਿ ਆਗਰਾ ਦੇ ਇੱਕ ਜੰਗਲ ਵਾਲੀ ਥਾਂ ‘ਤੇ ਸਥਿਤ ਸਕੂਲ ਵਿੱਚ CTET 2022 ਦੀ ਪ੍ਰੀਖਿਆ ਦਾ ਆਯੋਜਨ ਕੀਤਾ ਜਾ ਰਿਹਾ ਸੀ। ਇਸ ਪ੍ਰੀਖਿਆ ਕੇਂਦਰ ਵਿੱਚ ਕੁਝ ਤਕਨੀਕੀ ਖਾਮੀਆਂ ਸਨ ਜਿਸ ਕਾਰਨ ਪ੍ਰੀਖਿਆ ਨਹੀਂ ਹੋ ਸਕੀ। ਅਖੀਰ ਵਿੱਚ ਮਜਬੂਰੀ ਕਾਰਨ ਪ੍ਰੀਖਿਆ ਰੱਦ ਕਰਨੀ ਪਈ।

IT ਮਾਹਰ ਕਰ ਰਹੇ ਕੋਸ਼ਿਸ਼

ਸਰਵਰ ਵਿੱਚ ਆਈ ਨੁਕਸ ਨੂੰ ਦੂਰ ਕਰਨ ਲਈ ਆਈਟੀ ਮਾਹਰ ਕੰਮ ਕਰ ਰਹੇ ਹਨ ਪਰ ਹੁਣ ਤੱਕ ਇਸ ਸਮੱਸਿਆ ਦਾ ਹੱਲ ਨਹੀਂ ਹੋਇਆ ਹੈ। ਇਸ ਤੋਂ ਪਹਿਲਾਂ ਵੀ ਕੋਸ਼ਿਸ਼ ਕੀਤੀ ਗਈ ਸੀ ਕਿ ਪ੍ਰੀਖਿਆ ਰੱਦ ਨਾ ਕੀਤੀ ਜਾਵੇ ਪਰ ਤਕਨੀਕੀ ਖਰਾਬੀ ਨੂੰ ਠੀਕ ਨਹੀਂ ਕੀਤਾ ਜਾ ਸਕਿਆ।

ਇਹ ਵੀ ਪੜ੍ਹੋ: Karan Aujla: ਕਰਨ ਔਜਲਾ ਮਨਾ ਰਹੇ 26ਵਾਂ ਜਨਮਦਿਨ, ਬਚਪਨ 'ਚ ਹੋਈ ਮਾਪਿਆਂ ਦੀ ਮੌਤ, ਭੈਣਾਂ ਨੇ ਪਾਲਿਆ, ਕਿਸਮਤ ਨੇ ਇੰਜ ਬਣਾਇਆ ਸਿੰਗਰ

ਵਿਦਿਆਰਥੀਆਂ ਨੇ ਪ੍ਰਗਟਾਇਆ ਰੋਸ 

ਇਸ ਪ੍ਰੀਖਿਆ ਕੇਂਦਰ ਵਿੱਚ 200 ਵਿਦਿਆਰਥੀ ਪ੍ਰੀਖਿਆ ਦੇਣ ਆਏ ਸਨ। ਇਮਤਿਹਾਨ ਰੱਦ ਹੋਣ ਦੀ ਖਬਰ ਸੁਣਦਿਆਂ ਹੀ ਉਨ੍ਹਾਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਅਤੇ ਨੈਸ਼ਨਲ ਹਾਈਵੇਅ 2 ਨੂੰ ਜਾਮ ਕਰ ਦਿੱਤਾ। ਇਮਤਿਹਾਨ ਨਾ ਦੇਣ ਕਾਰਨ ਉਹ ਖੁਸ਼ ਨਹੀਂ ਸਨ। ਆਈਟੀ ਮਾਹਰ ਅਜੇ ਵੀ ਸਮੱਸਿਆ ਨੂੰ ਹੱਲ ਕਰਨ ਦੀ ਕੋਸ਼ਿਸ ਕਰ ਰਹੀ ਹੈ।

ਵੱਡੀ ਗਿਣਤੀ ਵਿੱਚ ਵਿਦਿਆਰਥੀ ਦਿੰਦੇ ਹਨ ਪ੍ਰੀਖਿਆ  

ਤੁਹਾਨੂੰ ਦੱਸ ਦੇਈਏ ਕਿ ਹਰ ਸਾਲ ਵੱਡੀ ਗਿਣਤੀ ਵਿੱਚ ਵਿਦਿਆਰਥੀ CBSE CTET ਪ੍ਰੀਖਿਆ ਵਿੱਚ ਹਿੱਸਾ ਲੈਂਦੇ ਹਨ। ਇਹ ਪ੍ਰੀਖਿਆ ਦੇਸ਼ ਭਰ ਦੇ ਵੱਖ-ਵੱਖ ਕੇਂਦਰਾਂ 'ਤੇ ਕਈ ਦਿਨਾਂ ਤੱਕ ਕਰਵਾਈ ਜਾਂਦੀ ਹੈ। ਇਸ ਵਾਰ ਪ੍ਰੀਖਿਆ 'ਚ ਹੁਣ ਤੱਕ ਕੋਈ ਸਮੱਸਿਆ ਨਹੀਂ ਆਈ ਹੈ ਅਤੇ ਇਹ ਪਹਿਲਾ ਮਾਮਲਾ ਹੈ ਜਿੱਥੇ ਤਕਨੀਕੀ ਖਰਾਬੀ ਕਾਰਨ ਪ੍ਰੀਖਿਆ ਰੱਦ ਕਰਨੀ ਪਈ ਹੈ। ਇਹ ਪ੍ਰੀਖਿਆ ਪਾਸ ਕਰਨ ਤੋਂ ਬਾਅਦ ਹੀ ਉਮੀਦਵਾਰਾਂ ਨੂੰ ਸੀਬੀਐਸਈ ਸਕੂਲਾਂ ਵਿੱਚ ਅਧਿਆਪਕ ਵਜੋਂ ਨਿਯੁਕਤੀ ਮਿਲਦੀ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ

Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!

Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ

 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!
Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!
Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ
Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ
 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!
 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!
Siwan Acid Attack : ਬਿਹਾਰ ਦੇ ਸੀਵਾਨ 'ਚ ਤੇਜ਼ਾਬ ਕਾਂਡ, ਦੁਕਾਨ ਅੰਦਰ ਨੌਜਵਾਨ ਨੂੰ ਸਾੜਿਆ, ਇਲਾਜ ਦੌਰਾਨ ਮੌਤ

Punjab News : ਪੰਜਾਬ 'ਚ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ, ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ; ਇਸ ਦਿਨ ਪੈਣਗੀਆਂ ਵੋਟਾਂ

Amritsar ਤੋਂ 3 ਥਾਈ ਨਾਗਰਿਕ ਡਿਪੋਰਟ, ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ 'ਚ ਰਹਿ ਰਹੇ ਸਨ

Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ

Embed widget