ਪੜਚੋਲ ਕਰੋ

CBSE ਨੇ ਇਨ੍ਹਾਂ ਜਮਾਤਾਂ ਦੇ ਸਿਲੇਬਸ 'ਚ ਕੀਤੀ 30% ਕਟੌਤੀ, ਵੇਖੋ ਪੂਰੀ ਲਿਸਟ

ਬੋਰਡ ਦਾ ਕਹਿਣਾ ਹੈ ਕਿ ਇਹ ਕਟੌਤੀ ਸਿਰਫ਼ ਮੌਜੂਦਾ ਵਿੱਦਿਅਕ ਸੈਸ਼ਨ 2020-21 ਲਈ ਹੋਵੇਗੀ। ਬੋਰਡ ਨੇ ਸੋਧੇ ਹੋਏ ਸਿਲੇਬਸ ਨੂੰ ਸੀਬੀਆਈ ਦੀ ਅਧਿਕਾਰਤ ਵੈਬਸਾਈਟ 'ਤੇ ਸਾਂਝਾ ਕੀਤਾ ਹੈ। ਵਿਦਿਆਰਥੀ CBSE ਦੀ ਵੈਬਸਾਈਟ ਤੋਂ ਸੋਧਿਆ ਹੋਇਆ ਸਿਲੇਬਸ ਦੇਖ ਸਕਦੇ ਹਨ।

ਨਵੀਂ ਦਿੱਲੀ: ਕੋਰੋਨਾ ਵਾਇਰਸ ਮਹਾਮਾਰੀ ਕਾਰਨ ਸਕੂਲੀ ਪੜ੍ਹਾਈ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ। ਇਸ ਦੇ ਮੱਦੇਨਜ਼ਰ CBSE ਨੇ ਨੌਵੀਂ ਤੋਂ 12ਵੀਂ ਤਕ ਦੇ ਸਿਲੇਬਸ ਨੂੰ 30% ਘਟਾਉਣ ਦਾ ਫੈਸਲਾ ਲਿਆ ਹੈ। ਬੋਰਡ ਨੇ ਮੰਗਲਵਾਰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਬੋਰਡ ਦਾ ਕਹਿਣਾ ਹੈ ਕਿ ਇਹ ਕਟੌਤੀ ਸਿਰਫ਼ ਮੌਜੂਦਾ ਵਿੱਦਿਅਕ ਸੈਸ਼ਨ 2020-21 ਲਈ ਹੋਵੇਗੀ। ਬੋਰਡ ਨੇ ਸੋਧੇ ਹੋਏ ਸਿਲੇਬਸ ਨੂੰ ਸੀਬੀਆਈ ਦੀ ਅਧਿਕਾਰਤ ਵੈਬਸਾਈਟ 'ਤੇ ਸਾਂਝਾ ਕੀਤਾ ਹੈ। ਵਿਦਿਆਰਥੀ CBSE ਦੀ ਵੈਬਸਾਈਟ ਤੋਂ ਸੋਧਿਆ ਹੋਇਆ ਸਿਲੇਬਸ ਦੇਖ ਸਕਦੇ ਹਨ। ਅਧਿਕਾਰੀਆਂ ਮੁਤਾਬਕ ਘਟਾਇਆ ਗਿਆ ਸਿਲੇਬਸ ਬੋਰਡ ਪਰੀਖਿਆ ਤੇ ਅੰਤਰਿਕ ਮੁਲਾਂਕਣ ਲਈ ਨਿਰਧਾਰਤ ਵਿਸ਼ਿਆਂ ਦਾ ਹਿੱਸਾ ਨਹੀਂ ਹੋਵੇਗਾ। ਇਸ ਤੋਂ ਇਲਾਵਾ ਪਹਿਲੀ ਤੋਂ ਅੱਠਵੀਂ ਤਕ ਦੀਆਂ ਕਲਾਸਾਂ ਲਈ CBSE ਤੋਂ ਮਾਨਤਾ ਪ੍ਰਾਪਤ ਸਕੂਲਾਂ ਨੂੰ ਕਿਹਾ ਕਿ ਉਹ ਖੁਦ ਹੀ ਸਿਲੇਬਸ 'ਚ ਕਟੌਤੀ ਕਰ ਸਕਦੇ ਹਨ। ਦੇਖੋ ਪੂਰੀ ਲਿਸਟ:  CBSE ਨੇ ਇਨ੍ਹਾਂ ਜਮਾਤਾਂ ਦੇ ਸਿਲੇਬਸ 'ਚ ਕੀਤੀ 30% ਕਟੌਤੀ, ਵੇਖੋ ਪੂਰੀ ਲਿਸਟCBSE ਨੇ ਇਨ੍ਹਾਂ ਜਮਾਤਾਂ ਦੇ ਸਿਲੇਬਸ 'ਚ ਕੀਤੀ 30% ਕਟੌਤੀ, ਵੇਖੋ ਪੂਰੀ ਲਿਸਟCBSE ਨੇ ਇਨ੍ਹਾਂ ਜਮਾਤਾਂ ਦੇ ਸਿਲੇਬਸ 'ਚ ਕੀਤੀ 30% ਕਟੌਤੀ, ਵੇਖੋ ਪੂਰੀ ਲਿਸਟCBSE ਨੇ ਇਨ੍ਹਾਂ ਜਮਾਤਾਂ ਦੇ ਸਿਲੇਬਸ 'ਚ ਕੀਤੀ 30% ਕਟੌਤੀ, ਵੇਖੋ ਪੂਰੀ ਲਿਸਟ ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਬਾਰੇ WHO ਦਾ ਵੱਡਾ ਖ਼ੁਲਾਸਾ, ਹੁਣ ਹੋ ਜਾਓ ਹੋਰ ਵੀ ਸਾਵਧਾਨ! ਵਿਕਾਸ ਦੁਬੇ ਦਾ ਸਾਥੀ ਅਮਰ ਦੁਬੇ ਪੁਲਿਸ ਵੱਲੋਂ ਢੇਰ, 8 ਪੁਲਿਸ ਮੁਲਾਜ਼ਮਾਂ 'ਤੇ ਕੀਤੀ ਸੀ ਫਾਇਰਿੰਗ ਭਾਰਤ 'ਚ ਕੋਰੋਨਾ ਵਾਇਰਸ ਬਾਰੇ ਸਿਹਤ ਮੰਤਰਾਲੇ ਦਾ ਵੱਡਾ ਦਾਅਵਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ

Embed widget