ਪੜਚੋਲ ਕਰੋ

CBSE Board Exam Date Sheet 2021: ਸੀਬੀਐਸਈ 10ਵੀਂ ਤੇ 12ਵੀਂ ਦੀ ਪ੍ਰੀਖਿਆ ਦੀ ਤਰੀਕ ਦਾ ਐਲਾਨ, ਜਾਣੋ ਕਿਵੇਂ ਕਰ ਸਕਦੇ ਹੋ ਡਾਉਨਲੋਡ

ਸੀਬੀਐਸਈ ਕਲਾਸ ਦੀ 10ਵੀਂ ਤੇ 12 ਵੀਂ ਦੀ ਪ੍ਰੀਖਿਆ ਦੀ ਡੇਟਸ਼ੀਟ ਅੱਜ ਜਾਰੀ ਕੀਤੀ ਗਈ ਹੈ। ਇਮਤਿਹਾਨ ਦੇ ਪੂਰੇ ਸ਼ੈਡਿਊਲ ਦੀ ਜਾਣਕਾਰੀ ਵੇਖਣ ਲਈ ਪੜ੍ਹੋ ਪੂਰੀ ਖ਼ਬਰ।

ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਵੱਲੋਂ 4 ਮਈ ਤੋਂ ਹੋਣ ਵਾਲੀ 10ਵੀਂ ਤੇ 12 ਵੀਂ ਜਮਾਤ ਦੀ ਪ੍ਰੀਖਿਆ ਦੇ ਟਾਈਮ ਟੇਬਲ ਦਾ ਸ਼ੈਡਿਊਲ ਜਾਰੀ ਕੀਤਾ ਗਿਆ ਹੈ। ਸੀਬੀਐਸਈ ਬੋਰਡ ਦੀ ਪ੍ਰੀਖਿਆ ਦੀ ਤਰੀਕ ਅੱਜ ਕੇਂਦਰੀ ਸਿੱਖਿਆ ਮੰਤਰੀ ਡਾ: ਰਮੇਸ਼ ਪੋਖਰਿਆਲ ਨਿਸ਼ਾਂਕ ਵੱਲੋਂ ਜਾਰੀ ਕੀਤੀ ਗਈ ਹੈ। CBSE Board ਦੀ ਪ੍ਰੀਖਿਆ ਡੇਟਸ਼ੀਟ 2021 ਦੇ ਜਾਰੀ ਹੋਣ ਨਾਲ ਵਿਦਿਆਰਥੀ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਕਿਹੜੇ ਇਮਤਿਹਾਨ ਕਿਸ ਦਿਨ ਤੇ ਕਿਹੜ ਤਾਰੀਖ਼ ਨੂੰ ਹੋਣਗੇ। ਇੱਕ ਦਿਨ ਪਹਿਲਾਂ ਹੀ ਸੀਬੀਐਸਈ ਦੀ ਦਸਵੀਂ ਤੇ ਬਾਰ੍ਹਵੀਂ ਦੀ ਪ੍ਰੀਖਿਆਵਾਂ 4 ਮਈ ਤੋਂ ਹੋਣ ਦਾ ਐਲਾਨ ਕੀਤਾ ਗਿਆ ਸੀ। ਇਸ ਐਲਾਨ ਮੁਤਾਬਕ ਪ੍ਰੀਖਿਆ 10 ਜੂਨ ਨੂੰ ਖ਼ਤਮ ਹੋਣਗੀਆਂ। ਇਸ ਤਰ੍ਹਾਂ ਸੀਬੀਐਸਈ ਬੋਰਡ ਦੀ ਪ੍ਰੀਖਿਆ 38 ਦਿਨਾਂ ਵਿੱਚ ਖ਼ਤਮ ਹੋ ਜਾਵੇਗੀ। CBSE ਦੇ ਪ੍ਰੈਕਟਿਕਲ 1 ਮਾਰਚ ਤੋਂ ਸ਼ੁਰੂ ਹੋਣਗੇ ਜਦੋਂਕਿ ਇਸ ਦੇ ਨਤੀਜਾ 15 ਜੁਲਾਈ ਤੱਕ ਜਾਰੀ ਕੀਤੇ ਜਾ ਸਕਦੇ ਹਨ। CBSE Board Exam ਦੀ Date Sheet 2021 ਸੀਬੀਐਸਈ ਦੀ ਅਧਿਕਾਰਤ ਵੈਬਸਾਈਟ cbse.nic.in 'ਤੇ ਜਾਰੀ ਕੀਤੀ ਜਾਏਗੀ। ਉਮੀਦਵਾਰ ਅਧਿਕਾਰਤ ਸਾਈਟ 'ਤੇ ਜਾ ਸਕਣਗੇ ਅਤੇ ਤਰੀਕਾਂ ਦੀ ਸ਼ੀਟ ਡਾਉਨਲੋਡ ਕਰ ਸਕਣਗੇ ਤੇ ਪ੍ਰੀਖਿਆ ਲਈ ਪੂਰੇ ਪ੍ਰੋਗਰਾਮ ਚੈੱਕ ਕਰ ਸਕਣਗੇ। ਸੀਬੀਐਸਈ 10ਵੀਂ ਤੇ 12ਵੀਂ ਦੀ ਪ੍ਰੀਖਿਆ ਦਾ ਸ਼ੈਡਿਉਲ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰੀਅਲ ਨਿਸ਼ਾਂਕ ਦੇ ਟਵਿੱਟਰ ਹੈਂਡਲ 'ਤੇ ਵੀ ਜਾਰੀ ਕੀਤਾ ਜਾ ਸਕਦਾ ਹੈ। ਇਹ ਵੀ ਪੜ੍ਹੋFarmers Protest: ਕਿਸਾਨ ਅੰਦੋਲਨ ਨਾਲ ਕਿਵੇਂ ਨਜਿੱਠਿਆ ਜਾਵੇ? ਆਖਰ ਸੁਬਰਮਣੀਅਮ ਨੇ ਆਪਣੇ ਸੰਸਦ ਮੈਂਬਰਾਂ ਨੂੰ ਦੱਸੀ ਤਰਕੀਬ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget