ਪੜਚੋਲ ਕਰੋ

CBSE Exams 2021: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦੇ ਸ਼ੈਡਿਊਲ ਦਾ ਐਲਾਨ 2 ਫਰਵਰੀ ਨੂੰ ਹੋਵੇਗਾ: ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ

ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨੇ ਲਾਈਵ ਸੈਸ਼ਨ ਦੌਰਾਨ ਐਲਾਨ ਕੀਤਾ ਹੈ ਕਿ ਸੀਬੀਐਸਈ ਦੀ ਦਸਵੀਂ ਅਤੇ ਬਾਰ੍ਹਵੀਂ ਦੀ ਪ੍ਰੀਖਿਆਵਾਂ ਦੀ ਤਰੀਕ 02 ਫਰਵਰੀ 2021 ਨੂੰ ਕੀਤਾ ਜਾਵੇਗਾ।

ਨਵੀਂ ਦਿੱਲੀ: ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਲਾਈਵ ਸੈਸ਼ਨ ਦੌਰਾਨ ਵੱਖ-ਵੱਖ ਮੁੱਦਿਆਂ ‘ਤੇ ਗੱਲਬਾਤ ਕਰਦਿਆਂ ਸੀਬੀਐਸਈ ਬੋਰਡ ਪ੍ਰੀਖਿਆਵਾਂ 2021 ਸਬੰਧੀ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੀਬੀਐਸਈ ਦੀ ਦਸਵੀਂ ਅਤੇ ਬਾਰ੍ਹਵੀਂ ਦੀ ਪ੍ਰੀਖਿਆਵਾਂ ਦੀ ਤਰੀਖ 02 ਫਰਵਰੀ 2021 ਨੂੰ ਜਾਰੀ ਕਰੇਗਾ। ਦੱਸ ਦਈਏ ਕਿ ਵਿਦਿਆਰਥੀਆਂ ਨੂੰ ਸਿਰਫ ਪ੍ਰੀਖਿਆਵਾਂ ਸ਼ੁਰੂ ਹੋਣ ਅਤੇ ਖ਼ਤਮ ਹੋਣ ਦੀ ਤਾਰੀਖ ਬਾਰੇ ਹੀ ਪਤਾ ਹੈ। ਪਰ ਹੁਣ ਸਿੱਖਿਆ ਮੰਤਰੀ ਦੇ ਐਲਾਨ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਜਲਦੀ ਹੀ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਬਾਰੇ ਸਾਰੀ ਜਾਣਕਾਰੀ ਮਿਲ ਜਾਵੇਗੀ। ਵੀਰਵਾਰ ਦੇ ਲਾਈਵ ਇੰਟਰੈਕਸ਼ਨ ਸ਼ੈਸ਼ਨ ਦੌਰਾਨ ਸਿੱਖਿਆ ਮੰਤਰੀ ਨੇ ਸੀਬੀਐਸਈ ਸਕੂਲਾਂ ਦੇ ਵੱਖ-ਵੱਖ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਵਿੱਚ ਤਕਰੀਬਨ ਇੱਕ ਹਜ਼ਾਰ ਸਕੂਲ ਪ੍ਰਿੰਸੀਪਲ ਅਤੇ ਮੁਖੀ ਵੀ ਸ਼ਾਮਲ ਹੋਏ। ਇਸ ਵਿਚਾਰ ਵਟਾਂਦਰੇ ਦਾ ਮੁੱਖ ਨੁਕਤਾ ਰਾਸ਼ਟਰੀ ਸਿੱਖਿਆ ਨੀਤੀ 2020 ਨੂੰ ਜ਼ਮੀਨੀ ਪੱਧਰ 'ਤੇ ਕਿਵੇਂ ਲਾਗੂ ਕੀਤਾ ਜਾਵੇ ਇਸ ਬਾਰੇ ਗੱਲ ਕਰਨਾ ਸੀ। ਹੋਰ ਮਹੱਤਵਪੂਰਨ ਜਾਣਕਾਰੀ -
  • ਲਾਈਵ ਸੈਸ਼ਨ ਦੌਰਾਨ ਸਿੱਖਿਆ ਮੰਤਰੀ ਨੇ ਕਈ ਹੋਰ ਮੁੱਦਿਆਂ ‘ਤੇ ਗੱਲਬਾਤ ਕੀਤੀ ਅਤੇ ਵਿਦਿਆਰਥੀਆਂ ਨੂੰ ਦਿੱਤੀਆਂ ਗਈਆਂ ਕਈ ਸਹੂਲਤਾਂ ਬਾਰੇ ਦੱਸਿਆ।
  • ਸੈਸ਼ਨ ਦੌਰਾਨ ਸਿੱਖਿਆ ਮੰਤਰੀ ਨੇ ਅਕਾਦਮਿਕ ਬੈਂਕ ਆਫ਼ ਕ੍ਰੈਡਿਟ (ABC) ਬਾਰੇ ਗੱਲ ਕੀਤੀ, ਜਿਸ ਦੀ ਮਦਦ ਨਾਲ ਵਿਦਿਆਰਥੀ ਗੈਪ ਦੇ ਬਾਵਜੂਦ ਪੜ੍ਹਾਈ ਜਾਰੀ ਰੱਖ ਸਕਣਗੇ।
  • ਉਨ੍ਹਾਂ ਨੇ ਕਿਹਾ ਕਿ ਕੋਵਿਡ ਕਰਕੇ ਬਹੁਤ ਸਾਰੀਆਂ ਮੁਸ਼ਕਲਾਂ ਆਈਆਂ ਪਰ ਉਨ੍ਹਾਂ ਨੇ ਧਿਆਨ ਰੱਖਿਆ ਕਿ ਇਸ ਦਾ ਸਭ ਤੋਂ ਘੱਟ ਪ੍ਰਭਾਵ ਵਿਦਿਆਰਥੀਆਂ 'ਤੇ ਪਵੇ।
  • ਉਨ੍ਹਾਂ ਕਿਹਾ ਕਿ ਖੇਤਰੀ ਭਾਸ਼ਾ ਦੀ ਮਹੱਤਤਾ ਨੂੰ ਸਮਝੋ ਅਤੇ ਛੇਵੀਂ ਜਮਾਤ ਤੱਕ ਵਿਦਿਆਰਥੀਆਂ ਨੂੰ ਇਸ ਭਾਸ਼ਾ ਵਿੱਚ ਸਿੱਖਿਆ ਮਿਲਣੀ ਚਾਹੀਦੀ ਹੈ।
  • ਉਨ੍ਹਾਂ ਨੇ ਪਾਠਕ੍ਰਮ ਵਿੱਚ ਤਬਦੀਲੀ ਨੂੰ ਕੋਵਿਡ ਕਾਰਨ ਇੱਕ ਜਬਰੀ ਤਬਦੀਲੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਤਬਦੀਲੀ ਇਸ ਲਈ ਕੀਤੀ ਗਈ ਤਾਂ ਜੋ ਵਿਦਿਆਰਥੀਆਂ ਨੂੰ ਪ੍ਰੇਸ਼ਾਨੀ ਨਾ ਹੋਵੇ।
  • ਉਨ੍ਹਾਂ ਨੇ ਲਾਈਵ ਸੈਸ਼ਨ ਦੌਰਾਨ ਕਲਾਸ 6 ਤੱਕ ਕਿੱਤਾ ਮੁਖੀ ਅਧਿਐਨ ਦੀ ਮਹੱਤਤਾ ਨੂੰ ਵੀ ਸਾਂਝਾ ਕੀਤਾ।

ਇਹ ਵੀ ਪੜ੍ਹੋBank Holiday in February: ਫਰਵਰੀ 'ਚ ਇੰਨੇ ਦਿਨ ਬੰਦ ਰਹਿਣਗੇ ਬੈਂਕ ਬੰਦ, ਇੱਥੇ ਵੇਖੋ ਪੂਰੀ ਲਿਸਟ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget