ਪੜਚੋਲ ਕਰੋ

CBSE ਤੇ ICSE ਬੋਰਡ ਵੱਲੋਂ 10ਵੀਂ ਤੇ 12ਵੀਂ ਦੇ ਨਤੀਜਿਆਂ ਬਾਰੇ ਐਲਾਨ

ਪ੍ਰੀਖਿਆਵਾਂ ਦੇ ਕੰਟਰੋਲਰ ਸੰਯਮ ਭਾਰਦਵਾਜ ਨੇ ਅਦਾਲਤ ਨੂੰ ਦੱਸਿਆ ਕਿ ਸੀਬੀਐਸਈ 10ਵੀਂ ਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ 15 ਜੁਲਾਈ ਤੱਕ ਐਲਾਨ ਕਰੇਗੀ।

ਨਵੀਂ ਦਿੱਲੀ: CBSE ਤੇ ICSE ਪ੍ਰੀਖਿਆਵਾਂ ਲਈ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੀਬੀਐਸਈ ਤੇ ਆਈਸੀਐਸਈ ਬੋਰਡ ਦੋਵਾਂ ਨੇ ਕਿਹਾ ਹੈ ਕਿ 10ਵੀਂ ਤੇ 12ਵੀਂ ਜਮਾਤ ਦੇ ਨਤੀਜੇ 15 ਜੁਲਾਈ ਤੱਕ ਜਾਰੀ ਕੀਤੇ ਜਾਣਗੇ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਸੀਬੀਐਸਈ ਨੂੰ 10ਵੀਂ ਤੇ 12ਵੀਂ ਜਮਾਤ ਦੀਆਂ ਬਾਕੀ ਪ੍ਰੀਖਿਆਵਾਂ ਰੱਦ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੀ ਇਜਾਜ਼ਤ ਦਿੱਤੀ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਸੀਬੀਐਸਈ ਨੂੰ ਰੱਦ ਕੀਤੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਅੰਕ ਦੇਣ ਦੀ ਮੁਲਾਂਕਣ ਸਕੀਮ ਨੂੰ ਅੱਗੇ ਵਧਾਉਣ ਦੀ ਇਜਾਜ਼ਤ ਵੀ ਦਿੱਤੀ। ਸੀਬੀਐਸਈ ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਕਿਹਾ, ਜੇਕਰ 12ਵੀਂ ਜਮਾਤ ਦੇ ਵਿਦਿਆਰਥੀ ਵਿਕਲਪਿਕ ਪ੍ਰੀਖਿਆ ਵਿੱਚ ਸ਼ਾਮਲ ਹੁੰਦੇ ਹਨ ਤਾਂ ਪ੍ਰਾਪਤ ਕੀਤੇ ਅੰਕ ਅੰਤਮ ਅੰਕ ਵਜੋਂ ਮੰਨੇ ਜਾਣਗੇ। ਸੀਬੀਐਸਈ ਤੇ ਆਈਸੀਐਸਈ ਨੇ ਅਦਾਲਤ ਨੂੰ ਦੱਸਿਆ ਕਿ ਬੋਰਡ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਜੁਲਾਈ ਦੇ ਅੱਧ ਤੱਕ ਐਲਾਨੇ ਜਾ ਸਕਦੇ ਹਨ। ਇੱਕ ਦਿਨ ਪਹਿਲਾਂ ਸੁਪਰੀਮ ਕੋਰਟ ‘ਚ ਸੁਣਵਾਈ ਦੌਰਾਨ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਤੇ ਸੀਬੀਐਸਈ ਨੇ ਕਿਹਾ ਕਿ ਸੀਬੀਐਸਈ ਦੀਆਂ 12ਵੀਂ ਦੀਆਂ ਪ੍ਰੀਖਿਆਵਾਂ 1 ਤੋਂ 15 ਜੁਲਾਈ ਤਕ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

July 2026 School Holidays: ਜੁਲਾਈ ਮਹੀਨੇ ਵੀ ਛੁੱਟੀਆਂ ਹੀ ਛੁੱਟੀਆਂ ? ਜਾਣੋ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਕਿੰਨੇ ਦਿਨ ਰਹਿਣਗੇ ਬੰਦ? ਇੱਥੇ ਵੇਖੋ Holidays ਲਿਸਟ...
ਜੁਲਾਈ ਮਹੀਨੇ ਵੀ ਛੁੱਟੀਆਂ ਹੀ ਛੁੱਟੀਆਂ ? ਜਾਣੋ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਕਿੰਨੇ ਦਿਨ ਰਹਿਣਗੇ ਬੰਦ? ਇੱਥੇ ਵੇਖੋ Holidays ਲਿਸਟ...
Schools Timings Changed: 1 ਜੁਲਾਈ ਤੋਂ ਖੁੱਲ੍ਹਣਗੇ ਸਕੂਲ, ਭੱਖਦੀ ਗਰਮੀ ਵਿਚਾਲੇ ਸਕੂਲਾਂ ਦਾ ਸਮਾਂ ਬਦਲਿਆ; ਵਿਦਿਆਰਥੀ ਨੋਟ ਕਰ ਲੈਣ ਟਾਈਮ...
1 ਜੁਲਾਈ ਤੋਂ ਖੁੱਲ੍ਹਣਗੇ ਸਕੂਲ, ਭੱਖਦੀ ਗਰਮੀ ਵਿਚਾਲੇ ਸਕੂਲਾਂ ਦਾ ਸਮਾਂ ਬਦਲਿਆ; ਵਿਦਿਆਰਥੀ ਨੋਟ ਕਰ ਲੈਣ ਟਾਈਮ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
ਹੁਣ TET ਦਾ ਪੇਪਰ ਲੀਕ, ਕੱਲ੍ਹ ਹੋਣ ਵਾਲੀ ਪ੍ਰੀਖਿਆ ਰੱਦ
ਹੁਣ TET ਦਾ ਪੇਪਰ ਲੀਕ, ਕੱਲ੍ਹ ਹੋਣ ਵਾਲੀ ਪ੍ਰੀਖਿਆ ਰੱਦ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
Embed widget