ਪੜਚੋਲ ਕਰੋ

CBSE Syllabus: 10ਵੀਂ ਤੇ 12ਵੀਂ ਦੇ ਸਿਲੇਬਸ 'ਚ ਹੋ ਸਕਦੀ 50% ਕਟੌਤੀ, ਪੜ੍ਹੋ ਵਧੇਰੇ ਜਾਣਕਾਰੀ

CBSE class 10th-12th syllabus 2020-21: ਸੀਬੀਐਸਈ ਹੁਣ 10ਵੀਂ ਤੇ 12ਵੀਂ ਬੋਰਡ ਦੇ ਵਿੱਦਿਅਕ ਸੈਸ਼ਨ 2020-21 ਲਈ ਸਾਲਾਨਾ ਪ੍ਰੀਖਿਆ ਵਿੱਚ 50 ਪ੍ਰਤੀਸ਼ਤ ਤੱਕ ਦੇ ਸਿਲੇਬਸ ਵਿੱਚ ਕਟੌਤੀ ਕਰਨ ਬਾਰੇ ਵਿਚਾਰ ਕਰ ਰਿਹਾ ਹੈ।

ਨਵੀਂ ਦਿੱਲੀ: ਸੈਕੰਡਰੀ ਸਿੱਖਿਆ ਬੋਰਡ (CBSE) ਇੱਕ ਵਾਰ ਫਿਰ 10ਵੀਂ ਤੇ 12ਵੀਂ ਦੇ ਸਿਲੇਬਸ ਨੂੰ ਘੱਟ ਕਰਨ ਦੀ ਸੋਚ ਰਿਹਾ ਹੈ। ਸੀਬੀਐਸਈ ਮੁਤਾਬਕ 10ਵੀਂ ਤੇ 12ਵੀਂ ਦੇ ਸਿਲੇਬਸ ਵਿੱਚ ਫਿਰ ਤੋਂ 20 ਪ੍ਰਤੀਸ਼ਤ ਕਟੌਤੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਵੀ ਸੀਬੀਐਸਈ ਨੇ ਜੁਲਾਈ ਮਹੀਨੇ ਵਿੱਚ 10ਵੀਂ ਤੇ 12ਵੀਂ ਜਮਾਤ ਦੇ ਸਿਲੇਬਸ ਵਿੱਚ 30 ਪ੍ਰਤੀਸ਼ਤ ਦੀ ਕਟੌਤੀ ਕੀਤੀ ਸੀ। ਕੋਰੋਨਾਵਾਇਰਸ ਹੈ ਅਸਲ ਕਾਰਨ: ਬੋਰਡ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹਾ ਕੋਰੋਨਾਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਸਕੂਲ ਨਾ ਖੋਲ੍ਹਣ ਕਾਰਨ ਕੀਤਾ ਜਾ ਰਿਹਾ ਹੈ। ਇਹ ਉਮੀਦ ਕੀਤੀ ਜਾ ਰਹੀ ਸੀ ਕਿ ਸਕੂਲ ਸਤੰਬਰ ਤੱਕ ਖੁੱਲ੍ਹ ਜਾਣਗੇ, ਪਰ ਅਕਤੂਬਰ ਵਿੱਚ ਇਸ ਦੇ ਖੁੱਲ੍ਹਣ ਦੀਆਂ ਸੰਭਾਵਨਾਵਾਂ ਬਹੁਤ ਘੱਟ ਹਨ। ਉਨ੍ਹਾਂ ਕਿਹਾ ਕਿ ਹੁਣ ਤਕ ਆਨਲਾਈਨ ਕਲਾਸਾਂ ਵੀ ਨਿਯਮਿਤ ਤੌਰ ‘ਤੇ ਨਹੀਂ ਚੱਲ ਰਹੀਆਂ। ਅਜਿਹੀ ਸਥਿਤੀ ਵਿੱਚ ਬੋਰਡ ਦੇ ਪ੍ਰੀਖਿਆਰਥੀਆਂ ਨੂੰ ਮਾਨਸਿਕ ਤਣਾਅ ਨਹੀਂ ਹੋਣਾ ਚਾਹੀਦਾ। ਇਸੇ ਲਈ ਬੋਰਡ ਪ੍ਰੀਖਿਆਵਾਂ ਦੇ ਸਿਲੇਬਸ ਨੂੰ ਘੱਟ ਕਰਨ ਬਾਰੇ ਵਿਚਾਰ ਕਰ ਰਿਹਾ ਹੈ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਇਸ ‘ਤੇ ਇੱਕ ਕਰਾਰ ਵੀ ਹੋ ਗਿਆ ਹੈ। ਐਜੂਕੇਸ਼ਨ ਲੋਨ ਦੀ ਈਐਮਆਈ ਕੈਲਕੁਲੇਟ ਕਰੋ ਵੱਡੀ ਗਿਣਤੀ ਵਿੱਚ ਵਿਦਿਆਰਥੀ ਐਨਲਾਈਨ ਕਲਾਸਾਂ ਵਿੱਚ ਸ਼ਾਮਲ ਨਹੀਂ ਹੋ ਸਕਦੇ: ਸਾਰੇ ਦੇਸ਼ ਵਿੱਚ ਬਹੁਤ ਸਾਰੇ ਵਿਦਿਆਰਥੀ ਹਨ ਜੋ ਆਨਲਾਈਨ ਕਲਾਸਾਂ ਵਿੱਚ ਸ਼ਾਮਲ ਨਹੀਂ ਹੋ ਸਕਦੇ। ਯਾਨੀ ਉਨ੍ਹਾਂ ਦੀ ਸਿੱਖਿਆ ਪ੍ਰਭਾਵਿਤ ਹੋ ਗਈ ਹੈ ਤੇ ਉਹ ਸਕੂਲ ਨਹੀਂ ਜਾ ਰਹੇ ਹਨ। ਅਜਿਹੀ ਸਥਿਤੀ ਵਿੱਚ ਸਕੂਲਾਂ ਨੂੰ ਨਹੀਂ ਪਤਾ ਕਿ ਵਿਦਿਆਰਥੀ ਬੋਰਡ ਦੀ ਪ੍ਰੀਖਿਆ ਲਈ ਕਿਸ ਤਰ੍ਹਾਂ ਤਿਆਰੀ ਕਰ ਰਹੇ ਹਨ। ਨਾ ਤਾਂ ਉਨ੍ਹਾਂ ਦਾ ਹਫਤਾਵਾਰੀ ਟੈਸਟ ਲਿਆ ਜਾ ਰਿਹਾ ਹੈ ਤੇ ਨਾ ਹੀ ਮਾਸਿਕ ਟੈਸਟ ਲਿਆ ਜਾ ਰਿਹਾ ਹੈ। ਅਜਿਹੀ ਸਥਿਤੀ ਵਿੱਚ ਸਕੂਲ ਇਹ ਵੀ ਨਹੀਂ ਜਾਣ ਪਾ ਰਹੇ ਹਨ ਕਿ ਕਿਹੜੇ ਵਿਦਿਆਰਥੀ ਸਹੀ ਢੰਗ ਨਾਲ ਕਿਸ ਵਿਸ਼ੇ ਲਈ ਤਿਆਰੀ ਨਹੀਂ ਕਰ ਪਾ ਰਹੇ। NTA NEET UG result: ਐਨਟੀਏ ਨੀਟ ਨਤੀਜਾ ਅੱਜ ਹੋ ਸਕਦਾ ਜਾਰੀ, ntaneet.nic ਤੋਂ ਕਰੋ ਚੈੱਕ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

10th 12th Exam Schedule: 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
School Holidays :  ਆਉਣ ਵਾਲੇ ਦਿਨਾਂ 'ਚ ਛੁੱਟੀਆਂ ਦੀ ਲੱਗੇਗੀ ਝੜੀ ! ਜਾਣੋ ਕਦੋਂ ਬੰਦ ਰਹਿਣਗੇ ਸਕੂਲ
School Holidays :  ਆਉਣ ਵਾਲੇ ਦਿਨਾਂ 'ਚ ਛੁੱਟੀਆਂ ਦੀ ਲੱਗੇਗੀ ਝੜੀ ! ਜਾਣੋ ਕਦੋਂ ਬੰਦ ਰਹਿਣਗੇ ਸਕੂਲ
Punjab School Holidays: ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...
ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget