ਪੜਚੋਲ ਕਰੋ

ਸੀਬੀਐਸਈ ਨੇ 9ਵੀਂ ਤੇ 11ਵੀਂ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਕਰਵਾਉਣ ਦੇ ਦਿੱਤੇ ਆਦੇਸ਼

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਸਕੂਲਾਂ ਨੂੰ ਅਪੀਲ ਕੀਤੀ ਹੈ ਕਿ ਉਹ 9ਵੀਂ ਤੇ 11ਵੀਂ ਜਮਾਤ ਦੇ ਅਸਫਲ ਬੱਚਿਆਂ ਦੇ ਸੁਧਾਰ ਲਈ ਪ੍ਰੀਖਿਆਵਾਂ ਕਰਵਾਉਣ।

ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਸਕੂਲਾਂ ਨੂੰ ਅਪੀਲ ਕੀਤੀ ਹੈ ਕਿ ਉਹ 9ਵੀਂ ਤੇ 11ਵੀਂ ਜਮਾਤ ਦੇ ਅਸਫਲ ਬੱਚਿਆਂ ਦੇ ਸੁਧਾਰ ਲਈ ਪ੍ਰੀਖਿਆਵਾਂ ਕਰਵਾਉਣ। ਹਾਲਾਂਕਿ ਇਸ ਸਬੰਧ ਵਿੱਚ ਪਹਿਲਾ ਤੇ ਸ਼ੁਰੂਆਤੀ ਨੋਟਿਸ ਸੀਬੀਐਸਈ ਵਲੋਂ 13 ਮਈ ਨੂੰ ਜਾਰੀ ਕੀਤਾ ਗਿਆ ਸੀ, ਪਰ ਬੋਰਡ ਨੂੰ ਖ਼ਬਰ ਮਿਲੀ ਕਿ ਬਹੁਤ ਸਾਰੇ ਸਕੂਲ ਇਸ ਪ੍ਰਕਿਰਿਆ ਦਾ ਪਾਲਣ ਨਹੀਂ ਕਰ ਰਹੇ ਹਨ। ਖ਼ਾਸਕਰ ਇਨ੍ਹਾਂ ਸਕੂਲਾਂ ਲਈ, ਬੋਰਡ ਨੇ ਆਪਣੀ ਗੱਲ ਦੁਹਰਾਈ ਹੈ ਤੇ ਇਹ ਵੀ ਕਿਹਾ ਹੈ ਕਿ ਹਾਈਕੋਰਟ ਵਿੱਚ ਚੱਲ ਰਹੇ ਕੇਸ ਦਾ ਇਸ ਫੈਸਲੇ ਨਾਲ ਕੋਈ ਲੈਣਾ ਦੇਣਾ ਨਹੀਂ। ਉਹ ਪਹਿਲਾਂ ਵਾਂਗ 9ਵੀਂ ਤੇ 11ਵੀਂ ਜਮਾਤ ਦੇ ਫੇਲ੍ਹ ਬੱਚਿਆਂ ਨੂੰ ਆਪਣੇ ਨਤੀਜਿਆਂ ਵਿੱਚ ਸੁਧਾਰ ਕਰਨ ਲਈ ਇੱਕ ਹੋਰ ਮੌਕਾ ਦੇ ਸਕਦੇ ਹਨ। ਆਨਲਾਈਨ ਜਾਂ ਆਫਲਾਈਨ, ਪ੍ਰੀਖਿਆਵਾਂ ਕਰੋਣ 9ਵੀਂ ਅਤੇ 11ਵੀਂ ਦੇ ਵਿਦਿਆਰਥੀਆਂ ਲਈ ਸੁਧਾਰ ਪ੍ਰੀਖਿਆ ਕਰਵਾਉਣ ਦੀਆਂ ਹਦਾਇਤਾਂ ਤੋਂ ਇਲਾਵਾ, ਬੋਰਡ ਨੇ ਇਹ ਵੀ ਕਿਹਾ ਹੈ ਕਿ ਸਕੂਲ ਇਹ ਪ੍ਰੀਖਿਆਵਾਂ ਆਨਲਾਈਨ ਜਾਂ ਆਫਲਾਈਨ ਵੀ ਕਰਵਾ ਸਕਦੇ ਹਨ। ਇਸ ਸਬੰਧੀ ਅੰਤਿਮ ਫੈਸਲਾ ਸਕੂਲ ਕਰੇਗਾ। ਭਾਵੇਂ ਉਹ ਇਨ੍ਹਾਂ ਦੋਹਾਂ ਵਿਧੀਆਂ ਤੋਂ ਇਲਾਵਾ ਕਿਸੇ ਹੋਰ ਢੰਗ ਨਾਲ ਜਿਵੇਂ ਪ੍ਰੋਜੈਕਟ, ਅਸਾਈਨਮੈਂਟ ਆਦਿ ਦੇ ਅਧਾਰ ਤੇ ਵਿਦਿਆਰਥੀਆਂ ਦੀ ਪ੍ਰੀਖਿਆ ਲੈਣਾ ਚਾਹੁੰਦੇ ਹਨ, ਤਾਂ ਉਹ ਅਜਿਹਾ ਵੀ ਕਰ ਸਕਦੇ ਹਨ। ਕੁੱਲ ਮਿਲਾ ਕੇ, ਇਸ ਸੁਧਾਰ ਪ੍ਰੀਖਿਆ ਦਾ ਆਯੋਜਨ ਕਿਵੇਂ ਕਰਨਾ ਹੈ, ਇਹ ਸਕੂਲ ਤੇ ਨਿਰਭਰ ਕਰਦਾ ਹੈ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Education Loan Information:
Calculate Education Loan EMI

ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget