ਪੜਚੋਲ ਕਰੋ

ਵਿਦਿਆਰਥੀਆਂ ਤੇ ਮਾਪਿਆਂ ਦੀ ਦੁਬਿਧਾ ਦੂਰ, CBSE ਨੇ ਕੀਤਾ ਸਭ ਕੁਝ ਸਪਸ਼ਟ

ਸੀਬੀਐਸਈ ਨੇ ਸਾਰੇ ਸਵਾਲਾਂ ਦੇ ਜਵਾਬ ਦੇਣ ਲਈ ਅਕਸਰ ਪੁੱਛੇ ਜਾਂਦੇ ਪ੍ਰਸ਼ਨ ਯਾਨੀ (FAQ) ਜਾਰੀ ਕੀਤੇ ਹਨ।

ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਦੀਆਂ ਦਸਵੀਂ-ਬਾਰ੍ਹਵੀਂ ਜਮਾਤ ਦੀਆਂ ਬਾਕੀ ਪ੍ਰੀਖਿਆਵਾਂ 1 ਜੁਲਾਈ ਤੋਂ ਪੂਰੇ ਦੇਸ਼ ਵਿੱਚ ਸ਼ੁਰੂ ਹੋਣ ਜਾ ਰਹੀਆਂ ਹਨ ਪਰ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਦੇ ਮਨਾਂ ਵਿੱਚ ਪ੍ਰੀਖਿਆ ਨੂੰ ਲੈ ਕੇ ਬਹੁਤ ਸਾਰੇ ਸਵਾਲ ਖੜ੍ਹੇ ਹੋ ਰਹੇ ਹਨ। ਅਜਿਹੀ ਸਥਿਤੀ ਵਿੱਚ, ਸੀਬੀਐਸਈ ਨੇ ਇਨ੍ਹਾਂ ਸਵਾਲਾਂ ਦੇ ਜਵਾਬ ਦੇਣ ਲਈ ਅਕਸਰ ਪੁੱਛੇ ਜਾਂਦੇ ਪ੍ਰਸ਼ਨ ਯਾਨੀ (FAQ) ਜਾਰੀ ਕੀਤੇ ਹਨ। ਮੋਗਾ 'ਚ ਦਿਲ-ਦਹਿਣਾਉਣ ਵਾਲੀ ਵਾਰਦਾਤ, ਪੁਲਿਸ ਫੋਰਸ 'ਤੇ ਅੰਨ੍ਹੇਵਾਹ ਫਾਈਰਿੰਗ, ਹੈੱਡ ਕਾਂਸਟੇਬਲ ਦੀ ਮੌਤ, ਦੋ ਜ਼ਖ਼ਮੀ 23 ਪ੍ਰਸ਼ਨਾਂ ਦੇ ਉੱਤਰ ਪ੍ਰਸ਼ਨਾਂ ਦੀ ਇਸ ਸੂਚੀ ਵਿੱਚ, ਬੋਰਡ ਨੇ 23 ਪ੍ਰਸ਼ਨ ਅਤੇ ਉਨ੍ਹਾਂ ਦੇ ਜਵਾਬ ਦਿੱਤੇ ਹਨ। ਇਹ ਉਹ 23 ਪ੍ਰਸ਼ਨ ਹਨ ਜੋ ਲੋਕਾਂ ਵਲੋਂ ਅਕਸਰ ਪੁੱਛੇ ਜਾਂਦੇ ਹਨ। ਇਨ੍ਹਾਂ ਪ੍ਰਸ਼ਨਾਂ ਦੇ ਜ਼ਰੀਏ, ਉਮੀਦਵਾਰ ਆਪਣੇ ਪ੍ਰੀਖਿਆ ਕੇਂਦਰ ਤੋਂ ਪ੍ਰੀਖਿਆ ਦੇ ਨਮੂਨੇ ਤਕ ਹਰ ਪ੍ਰਸ਼ਨ ਦਾ ਉੱਤਰ ਪ੍ਰਾਪਤ ਕਰਨਗੇ। ਇਨ੍ਹਾਂ ਪ੍ਰਸ਼ਨਾਂ ਦੇ ਜਵਾਬ ਵਿੱਚ ਸੀਬੀਐਸਈ ਨੇ ਇਹ ਵੀ ਦੱਸਿਆ ਹੈ ਕਿ ਵਿਦਿਆਰਥੀ ਆਪਣੇ ਪ੍ਰੀਖਿਆ ਕੇਂਦਰਾਂ ਨੂੰ ਕਿਵੇਂ ਬਦਲ ਸਕਦੇ ਹਨ। ਇਸ ਤੋਂ ਇਲਾਵਾ, ਬੋਰਡ ਨੇ ਹੈਲਪਲਾਈਨ ਨੰਬਰ ਨੂੰ ਵੀ ਜਾਰੀ ਕੀਤਾ ਹੈ, ਜਿਸ 'ਤੇ ਬੋਰਡ ਪ੍ਰੀਖਿਆ ਨਾਲ ਜੁੜੇ ਸਵਾਲ ਪੁੱਛੇ ਜਾ ਸਕਦੇ ਹਨ। ਦਿੱਲੀ 'ਚ 31 ਜੁਲਾਈ ਤੱਕ ਕੋਰੋਨਾ ਦਾ ਕਹਿਰ, ਸਾਢੇ 5 ਲੱਖ ਤੱਕ ਹੋ ਜਾਣਗੇ ਕੁੱਲ ਕੇਸ 1 ਜੁਲਾਈ ਤੋਂ ਸ਼ੁਰੂ ਹੋਵੇਗੀ ਪ੍ਰੀਖਿਆ ਦੇਸ਼ ਭਰ ਵਿੱਚ 1 ਜੁਲਾਈ ਤੋਂ ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ, ਵਾਇਰਸ ਤੋਂ ਬਚਾਅ ਦੇ ਮੱਦੇਨਜ਼ਰ ਸਖ਼ਤ ਦਿਸ਼ਾ ਨਿਰਦੇਸ਼ ਤਿਆਰ ਕੀਤੇ ਜਾ ਰਹੇ ਹਨ। ਇਸੇ ਦੌਰਾਨ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਨੇ ਸੀਬੀਐਸਈ 10 ਵੀਂ -12 ਵੀਂ ਬੋਰਡ ਪ੍ਰੀਖਿਆ ਨਤੀਜੇ 2020 ਅਤੇ ਕੋਰੋਨਾ ਦੇ ਮਾਹੌਲ ਵਿੱਚ ਸਕੂਲ ਖੋਲ੍ਹਣ ਬਾਰੇ ਲੋੜੀਂਦੀ ਜਾਣਕਾਰੀ ਵੀ ਦਿੱਤੀ ਹੈ।10 ਵੀਂ -12 ਵੀਂ ਦੀਆਂ ਇਹ ਪ੍ਰੀਖਿਆਵਾਂ 1 ਜੁਲਾਈ ਤੋਂ 15 ਜੁਲਾਈ ਤੱਕ ਹੋਣਗੀਆਂ। ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ
  ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Education Loan Information:
Calculate Education Loan EMI

ਟਾਪ ਹੈਡਲਾਈਨ

Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
Embed widget