ਪੜਚੋਲ ਕਰੋ

CBSE Exams 2025: CBSE ਨੇ ਜਾਰੀ ਕੀਤੇ 10-12ਵੀਂ ਦੇ Sample Paper, ਬੋਰਡ ਪ੍ਰੀਖਿਆ ਦੀ ਤਿਆਰੀ 'ਚ ਮਿਲੇਗੀ ਮਦਦ

CBSE Sample Paper 2025: CBSE ਨੇ 10ਵੀਂ-12ਵੀਂ ਜਮਾਤ ਦੇ Sample Paper ਜਾਰੀ ਕਰ ਦਿੱਤੇ ਹਨ। ਫਿਲਹਾਲ ਸਕਿਲਡ ਵਿਸ਼ਿਆਂ ਦੇ ਸਿਰਫ਼ ਸੈਂਪਲ ਪੇਪਰ ਹੀ ਜਾਰੀ ਕੀਤੇ ਗਏ ਹਨ। ਇੱਥੋਂ ਡਾਊਨਲੋਡ ਕਰੋ।

CBSE Class 10 & 12 Sample Paper 2025 Out: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ CBSE 10ਵੀਂ ਅਤੇ 12ਵੀਂ ਦੀ ਪ੍ਰੀਖਿਆ 2025 ਦੇ Sample Paper ਜਾਰੀ ਕੀਤੇ ਹਨ। ਫਿਲਹਾਲ ਇਹ ਸੈਂਪਲ ਪੇਪਰ ਕੇਵਲ ਸਕਿਲਡ ਵਿਸ਼ਿਆਂ ਲਈ ਹੀ ਜਾਰੀ ਕੀਤੇ ਗਏ ਹਨ। ਕੁਝ ਸਮੇਂ ਵਿੱਚ ਮੁੱਖ ਵਿਸ਼ਿਆਂ ਦੇ Sample Paper ਵੀ ਜਾਰੀ ਕੀਤੇ ਜਾਣਗੇ। ਇਹਨਾਂ ਨੂੰ ਡਾਊਨਲੋਡ ਕਰਨ ਲਈ ਉਮੀਦਵਾਰਾਂ ਨੂੰ ਸੀਬੀਐਸਈ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਪਵੇਗਾ, ਜਿਸਦਾ ਪਤਾ ਹੈ - cbseacademic.nic.in। ਇੱਥੋਂ ਤੁਹਾਨੂੰ ਪ੍ਰੀਖਿਆ ਦੇ Sample Paper PDF ਫਾਰਮੈਟ ਵਿੱਚ ਮਿਲ ਜਾਣਗੇ।

ਇਨ੍ਹਾਂ ਜਮਾਤਾਂ ਲਈ ਵੀ ਹੋਏ ਜਾਰੀ

ਸੀਬੀਐਸਈ ਨੇ ਨਾ ਸਿਰਫ਼ 10ਵੀਂ ਅਤੇ 12ਵੀਂ ਜਮਾਤ ਦੇ Sample Paper ਜਾਰੀ ਕੀਤੇ ਹਨ ਸਗੋਂ 9ਵੀਂ ਅਤੇ 11ਵੀਂ ਜਮਾਤ ਦੇ Sample Paper ਵੀ ਜਾਰੀ ਕੀਤੇ ਹਨ। ਇਸ ਤਰ੍ਹਾਂ, ਕਲਾਸ 9 ਤੋਂ 12 ਤੱਕ ਦੇ Sample Paper ਸੀਬੀਐਸਈ ਦੀ ਅਧਿਕਾਰਤ ਵੈੱਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਅਸੀਂ ਹੇਠਾਂ ਇਸਦਾ ਸਿੱਧਾ ਲਿੰਕ ਵੀ ਸਾਂਝਾ ਕੀਤਾ ਹੈ।

ਤਿਆਰੀ ਕਰਨ ਵਿੱਚ ਮਿਲੇਗੀ ਮਦਦ

ਇਨ੍ਹਾਂ Sample Papers ਦੀ ਮਦਦ ਨਾਲ ਉਮੀਦਵਾਰਾਂ ਨੂੰ ਪ੍ਰੀਖਿਆ ਦੀ ਤਿਆਰੀ ਕਰਨ ਵਿੱਚ ਮਦਦ ਮਿਲੇਗੀ। ਇਸ ਤੋਂ ਉਹ ਦੇਖ ਸਕਦੇ ਹਨ ਕਿ ਇਮਤਿਹਾਨ ਦਾ ਪੈਟਰਨ ਕੀ ਹੋਵੇਗਾ, ਕਿਸ ਤਰ੍ਹਾਂ ਦੇ ਪ੍ਰਸ਼ਨ ਆਉਣਗੇ ਆਦਿ। ਕੁੱਲ ਮਿਲਾ ਕੇ, ਇਹ ਤੁਹਾਡੀ ਮੁੱਖ ਪ੍ਰੀਖਿਆ ਦਾ ਸੈਂਪਲ ਹੋਵੇਗਾ ਜਿਸ ਨਾਲ ਤੁਸੀਂ ਆਸਾਨੀ ਨਾਲ ਤਿਆਰੀ ਕਰ ਸਕੋਗੇ। 

ਫਰਵਰੀ ਵਿੱਚ ਹੈ ਪ੍ਰੀਖਿਆ

CBSE ਬੋਰਡ ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਹੋਣਗੀਆਂ। ਇਨ੍ਹਾਂ ਲਈ Sample Paper ਜਾਰੀ ਕਰ ਦਿੱਤੇ ਗਏ ਹਨ। ਫਿਲਹਾਲ ਕੇਵਲ ਸਕਿਲਡ ਵਿਸ਼ਿਆਂ ਦੇ Sample Paper ਹੀ ਜਾਰੀ ਕੀਤੇ ਗਏ ਹਨ ਪਰ ਕੁਝ ਸਮੇਂ ਬਾਅਦ ਮੁੱਖ ਵਿਸ਼ਿਆਂ ਦੇ Sample Paper ਵੀ ਜਾਰੀ ਕੀਤੇ ਜਾਣਗੇ। 30 ਲੱਖ ਤੋਂ ਵੱਧ ਉਮੀਦਵਾਰ 10ਵੀਂ ਅਤੇ 12ਵੀਂ ਜਮਾਤ ਦੇ Sample Paper ਜਾਰੀ ਹੋਣ ਦੀ ਉਡੀਕ ਕਰ ਰਹੇ ਹਨ।

ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਡਾਊਨਲੋਡ

CBSE ਬੋਰਡ 10ਵੀਂ ਅਤੇ 12ਵੀਂ ਪ੍ਰੀਖਿਆ 2025 ਦੇ Sample Papers ਨੂੰ ਡਾਊਨਲੋਡ ਕਰਨ ਲਈ ਪਹਿਲਾਂ ਅਧਿਕਾਰਤ ਵੈੱਬਸਾਈਟ cbseacademic.nic.in 'ਤੇ ਜਾਓ।

ਇੱਥੇ ਤੁਹਾਨੂੰ ਹੋਮਪੇਜ 'ਤੇ CBSE Skill Education ਨਾਮ ਦੀ ਇੱਕ ਟੈਬ ਦਿਖਾਈ ਦੇਵੇਗੀ, ਇਸ 'ਤੇ ਕਲਿੱਕ ਕਰੋ।

ਅਜਿਹਾ ਕਰਨ ਨਾਲ ਇੱਕ ਨਵਾਂ ਪੇਜ ਖੁੱਲ੍ਹ ਜਾਵੇਗਾ। ਇਸ ਪੇਜ ਤੋਂ ਤੁਸੀਂ Sample Papers ਨੂੰ ਡਾਊਨਲੋਡ ਕਰਨ ਸਕੋਗੇ।

ਇੱਥੇ ਇੱਕ ਲਿੰਕ ਦਿੱਤਾ ਜਾਵੇਗਾ, ਜਿਸ 'ਤੇ ਕਲਿੱਕ ਕਰਨ ਤੋਂ ਬਾਅਦ Sample Paper ਡਾਊਨਲੋਡ ਕੀਤੇ ਜਾ ਸਕਦੇ ਹਨ।

ਉਨ੍ਹਾਂ ਨੂੰ ਡਾਉਨਲੋਡ ਕਰੋ ਅਤੇ ਜੇ ਤੁਸੀਂ ਚਾਹੁੰਦੇ ਹੋ ਤਾਂ ਇੱਕ ਪ੍ਰਿੰਟ ਆਊਟ ਲਓ। ਇਹ ਭਵਿੱਖ ਵਿੱਚ ਤੁਹਾਡੇ ਲਈ ਲਾਭਦਾਇਕ ਹੋਵੇਗਾ।

ਇਸ ਸਬੰਧੀ ਕੋਈ ਵੀ ਜਾਣਕਾਰੀ ਜਾਂ ਹੋਰ ਅੱਪਡੇਟ ਲੈਣ ਲਈ ਸਮੇਂ-ਸਮੇਂ 'ਤੇ ਉਪਰੋਕਤ ਵੈੱਬਸਾਈਟ 'ਤੇ ਵਿਜ਼ਿਟ ਕਰਦੇ ਰਹੋ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget