ਪੜਚੋਲ ਕਰੋ

CBSE 10th, 12th Roll Number 2021: ਇਸ ਲਿੰਕ ਤੋਂ ਚੈੱਕ ਕਰੋ ਸੀਬੀਐਸਈ 10 ਵੀਂ ਅਤੇ 12 ਵੀਂ ਰੋਲ ਨੰਬਰ

CBSE 10th, 12th Roll Number 2021: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵਲੋਂ ਰੋਲ ਨੰਬਰ ਜਾਰੀ ਕਰਨ ਲਈ ਇੱਕ ਲਿੰਕ ਸਰਕਾਰੀ ਵੈਬਸਾਈਟ 'ਤੇ ਅਪਲੋਡ ਕੀਤਾ ਗਿਆ ਹੈ।

ਨਵੀਂ ਦਿੱਲੀ: ਸੀਬੀਐਸਈ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਵਿੱਚ ਰਜਿਸਟਰਡ ਹੋਏ ਵਿਦਿਆਰਥੀ ਨਤੀਜਿਆਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਇਸ ਦੌਰਾਨ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਰੋਲ ਨੰਬਰ ਜਾਰੀ ਕਰਨ ਲਈ ਇੱਕ ਲਿੰਕ ਅਧਿਕਾਰਤ ਵੈੱਬਸਾਈਟ- cbseit.in 'ਤੇ ਅਪਲੋਡ ਕਰ ਦਿੱਤਾ ਹੈ। ਇਸ ਟੂਲ ਦੀ ਮਦਦ ਨਾਲ ਵਿਦਿਆਰਥੀ ਆਪਣਾ ਰੋਲ ਨੰਬਰ ਜਾਣ ਸਕਣਗੇ।

ਸੀਬੀਐਸਈ ਬੋਰਡ ਵੱਲੋਂ ਪਹਿਲਾਂ ਕਲਾਸ 10ਵੀਂ ਦੀ ਪ੍ਰੀਖਿਆ ਨੂੰ ਕੋਰੋਨਾਵਾਇਰਸ ਕਾਰਨ ਰੱਦ ਕਰ ਦਿੱਤਾ ਗਿਆ ਸੀ, ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਤੋਂ ਬਾਅਦ 12ਵੀਂ ਜਮਾਤ ਦੀ ਪ੍ਰੀਖਿਆ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ। ਧਿਆਨ ਯੋਗ ਹੈ ਕਿ ਬੋਰਡ ਦਾ ਨਤੀਜਾ ਦਾਖਲਾ ਕਾਰਡ 'ਤੇ ਉਪਲਬਧ ਰੋਲ ਨੰਬਰ ਰਾਹੀਂ ਚੈੱਕ ਕੀਤਾ ਜਾਂਦਾ ਸੀ। ਜਦੋਂ ਪ੍ਰੀਖਿਆ ਰੱਦ ਕਰ ਦਿੱਤੀ ਗਈ ਤਾਂ ਦਾਖਲਾ ਕਾਰਡ ਵੀ ਜਾਰੀ ਨਹੀਂ ਕੀਤੇ ਗਏ। ਅਜਿਹੀ ਸਥਿਤੀ ਵਿੱਚ ਰੋਲ ਨੰਬਰ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਭੰਬਲਭੂਸਾ ਸੀ। ਵਿਦਿਆਰਥੀਆਂ ਨੂੰ ਆਪਣੇ ਸਕੂਲ ਤੋਂ ਰਜਿਸਟ੍ਰੇਸ਼ਨ ਨੰਬਰ ਜਾਂ ਰੋਲ ਨੰਬਰ ਹਾਸਲ ਕਰਨ ਦੀ ਸਲਾਹ ਦਿੱਤੀ ਗਈ।

ਇੰਝ ਪਤਾ ਕਰ ਸਕਦੇ ਹੋ ਰੋਲ ਨੰਬਰ

  • ਰੋਲ ਨੰਬਰ ਜਾਣਨ ਲਈ ਸਭ ਤੋਂ ਪਹਿਲਾਂ ਸੀਬੀਐਸਈ ਦੀ ਅਧਿਕਾਰਤ ਵੈਬਸਾਈਟ- cbse.gov.in 'ਤੇ ਜਾਓ।

  • ਵੈਬਸਾਈਟ ਦੇ ਹੋਮ ਪੇਜ 'ਤੇ ਤਾਜ਼ਾ ਖ਼ਬਰਾਂ 'ਤੇ ਕਲਿੱਕ ਕਰੋ।

  • ਹੁਣ ਬੋਰਡ ਦੀ ਪ੍ਰੀਖਿਆ 2021 - 29/07/2021 ਲਈ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਰੋਲ ਨੰਬਰਾਂ ਬਾਰੇ ਜਾਣਕਾਰੀ ਲਿੰਕ 'ਤੇ ਕਲਿਕ ਕਰੋ।

  • ਇਸ ਵਿੱਚ ਰੋਲ ਨੰਬਰ ਫਾਈਡਰ - 2021 'ਤੇ ਜਾਓ।

  • ਹੁਣ 10ਵੀਂ ਜਾਂ 12ਵੀਂ ਚੋਂ ਆਪਣੀ ਕਲਾਸ ਦੀ ਚੋਣ ਕਰੋ ਅਤੇ ਪੁੱਛੇ ਗਏ ਵੇਰਵਿਆਂ ਨੂੰ ਭਰੋ।

  • ਰੋਲ ਨੰਬਰ ਸਕ੍ਰੀਨ 'ਤੇ ਦਿਖਾਈ ਦੇਵੇਗਾ।

  • ਇਸ ਨੂੰ ਸੇਵ ਕਰ ਲਿਓ।

ਇਹ ਵੀ ਪੜ੍ਹੋ: ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਖਾਦ ਮੰਤਰੀ ਨੂੰ ਅਗਸਤ ਲਈ 2.5 ਲੱਖ ਮੀਟਰਕ ਟਨ ਡੀਏਪੀ ਦੀ ਵੰਡ ਕਰਨ ਦੀ ਕੀਤੀ ਅਪੀਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget