ਪੜਚੋਲ ਕਰੋ

ਇਸ ਤਾਰੀਖ ਨੂੰ ਸ਼ੁਰੂ ਹੋ ਸਕਦਾ CBSE ਸਕੂਲਾਂ ਦਾ ਨਵਾਂ ਸੈਸ਼ਨ, 9ਵੀਂ ਤੇ 11ਵੀਂ ਦੇ ਇਮਤਿਹਾਨਾਂ ਬਾਰੇ ਅਹਿਮ ਖ਼ਬਰ

ਬੋਰਡ ਨੇ ਕਿਹਾ ਕਿ ਇਸ ਤੋਂ ਬਾਅਦ ਹੀ 9ਵੀਂ ਤੇ 11ਵੀਂ ਦੇ ਇਮਤਿਹਾਨ ਕਰਵਾਏ ਜਾਣ। ਇਸ ਦੌਰਾਨ ਕੋਵਿਡ-19 ਬਚਾ ਨਿਯਮਾਂ ਦਾ ਪਾਲਣ ਯਕੀਨੀ ਬਣਾਇਆ ਜਾਵੇ।

ਨਵੀਂ ਦਿੱਲੀ: ਸੀਬੀਐਸਈ ਦੇ ਅੰਤਰਗਤ ਆਉਣ ਵਾਲੇ ਸਕੂਲਾਂ ਨੂੰ ਕੋਵਿਡ-19 ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਪੜ੍ਹਾਈ ਦੇ ਨੁਕਸਾਨ ਦਾ ਪਤਾ ਲਾਉਣ ਤੇ ਉਸ ਦੇ ਹੱਲ ਲਈ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਪਹਿਲੀ ਅਪ੍ਰੈਲ ਤੋਂ ਕਰਨ ਦੀ ਸਿਫਾਰਸ਼ ਕੀਤੀ।

ਬੋਰਡ ਨੇ ਕਿਹਾ ਕਿ ਇਸ ਤੋਂ ਬਾਅਦ ਹੀ 9ਵੀਂ ਤੇ 11ਵੀਂ ਦੇ ਇਮਤਿਹਾਨ ਕਰਵਾਏ ਜਾਣ। ਇਸ ਦੌਰਾਨ ਕੋਵਿਡ-19 ਬਚਾ ਨਿਯਮਾਂ ਦਾ ਪਾਲਣ ਯਕੀਨੀ ਬਣਾਇਆ ਜਾਵੇ। ਸੀਬੀਐਸਈ ਦੇ ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਸਕੂਲਾਂ ਨੂੰ ਲਿਖੀ ਚਿੱਠੀ 'ਚ ਇਹ ਗੱਲਾਂ ਕਹੀਆਂ।

ਭਾਰਦਵਾਜ ਨੇ ਕਿਹਾ, 'ਇਨ੍ਹਾਂ ਇਮਤਿਹਾਨਾਂ ਜ਼ਰੀਏ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋਏ ਨੁਕਸਾਨ ਦਾ ਪਤਾ ਲਾਉਣ 'ਚ ਵੀ ਮਦਦ ਮਿਲੇਗੀ। ਜਿੰਨ੍ਹਾਂ ਨੂੰ ਦੂਰ ਕਰਨ ਲਈ ਸਕੂਲਾਂ ਵੱਲੋਂ ਨਵੇਂ ਵਿੱਦਿਅਕ ਸੈਸ਼ਨ 'ਚ ਕਦਮ ਚੁੱਕੇ ਜਾ ਸਕਦੇ ਹਨ। ਇਸ ਨੁਕਸਾਨ ਦੀ ਭਰਪਾਈ ਲਈ ਵਿਸ਼ੇਸ਼ ਤੌਰ 'ਤੇ ਤਿਆਰ ਇਕ ਬ੍ਰਿਜ ਕੋਰਸ ਦਾ ਸਹਾਰਾ ਲਿਆ ਜਾ ਸਕਦਾ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ

ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ

ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਹੋਈਆਂ ਹਾਦਸੇ ਦਾ ਸ਼ਿਕਾਰ; ਕਈ ਜ਼ਖ਼ਮੀ

ਵੱਡੀ ਖ਼ਬਰ! ਇਨ੍ਹਾਂ 4 ਸਰਕਾਰੀ ਬੈਂਕਾਂ ‘ਚ ਹਿੱਸੇਦਾਰੀ ਵੇਚਣ ਜਾ ਰਹੀ ਸਰਕਾਰ, ਦੇਖ ਲਓ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਹੋਈਆਂ ਹਾਦਸੇ ਦਾ ਸ਼ਿਕਾਰ; ਕਈ ਜ਼ਖ਼ਮੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਹੋਈਆਂ ਹਾਦਸੇ ਦਾ ਸ਼ਿਕਾਰ; ਕਈ ਜ਼ਖ਼ਮੀ
ਵੱਡੀ ਖ਼ਬਰ! ਇਨ੍ਹਾਂ 4 ਸਰਕਾਰੀ ਬੈਂਕਾਂ ‘ਚ ਹਿੱਸੇਦਾਰੀ ਵੇਚਣ ਜਾ ਰਹੀ ਸਰਕਾਰ, ਦੇਖ ਲਓ ਲਿਸਟ
ਵੱਡੀ ਖ਼ਬਰ! ਇਨ੍ਹਾਂ 4 ਸਰਕਾਰੀ ਬੈਂਕਾਂ ‘ਚ ਹਿੱਸੇਦਾਰੀ ਵੇਚਣ ਜਾ ਰਹੀ ਸਰਕਾਰ, ਦੇਖ ਲਓ ਲਿਸਟ
ਦਿਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਕਤੂਬਰ 2026

ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਤਾਪਮਾਨ 'ਚ ਆਈ ਗਿਰਾਵਟ; 28 ਨੂੰ ਕੁਝ ਥਾਵਾਂ 'ਤੇ ਪੈ ਸਕਦਾ ਮੀਂਹ

Ludhiana News : ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ ! ਪੁਲਿਸ ਨੇ ਦੱਸੀ ਵੱਖਰੀ ਵਜ੍ਹਾ

Embed widget