ਪੜਚੋਲ ਕਰੋ

CBSE Term 2 Exam: CBSE 10ਵੀਂ ਅਤੇ 12ਵੀਂ ਟਰਮ-2 ਦੀਆਂ ਪ੍ਰੀਖਿਆਵਾਂ ਅੱਜ ਤੋਂ, ਜਾਣੋ ਜ਼ਰੂਰੀ ਗਾਈਡਲਾਈਨਜ਼

CBSE Term 2 Exam: ਪਿਛਲੇ ਸਾਲ ਸੀਬੀਐਸਈ ਨੇ ਘੋਸ਼ਣਾ ਕੀਤੀ ਸੀ ਕਿ ਸਾਲ 2022 ਲਈ ਬੋਰਡ ਪ੍ਰੀਖਿਆ ਦੋ ਪੜਾਵਾਂ ਵਿੱਚ ਆਯੋਜਿਤ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਪਹਿਲੇ ਪੜਾਅ ਦੀ ਪ੍ਰੀਖਿਆ ਹੋ ਚੁੱਕੀ ਹੈ।

CBSE Term 2 Exam: ਅੱਜ ਤੋਂ ਸੀਬੀਐਸਈ 10ਵੀਂ ਅਤੇ 12ਵੀਂ ਕਲਾਸ ਲਈ ਦੂਜੇ ਪੜਾਅ ਦੀ ਬੋਰਡ ਪ੍ਰੀਖਿਆ (term-2 examinations) ਔਫਲਾਈਨ ਸ਼ੁਰੂ ਹੋ ਰਹੀ ਹੈ। ਇਸ ਤੋਂ ਪਹਿਲਾਂ ਇਹ 10ਵੀਂ ਅਤੇ 12ਵੀਂ ਦੋਵੇਂ ਪ੍ਰੀਖਿਆਵਾਂ ਸਿਰਫ਼ ਵੋਕੇਸ਼ਨਲ ਵਿਸ਼ੇ ਨਾਲ ਸ਼ੁਰੂ ਹੋਣਗੀਆਂ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਕੁੱਲ 7412 ਪ੍ਰੀਖਿਆ ਕੇਂਦਰ ਹੋਣਗੇ ਜਦਕਿ ਵਿਦੇਸ਼ਾਂ ਵਿੱਚ 133 ਕੇਂਦਰ ਹੋਣਗੇ।

ਹਾਸਲ ਜਾਣਕਾਰੀ ਮੁਤਾਬਕ ਇਨ੍ਹਾਂ ਪ੍ਰੀਖਿਆਵਾਂ ਵਿੱਚ ਦੇਸ਼ ਭਰ ਚੋਂ ਕਰੀਬ 34 ਲੱਖ ਬੱਚੇ ਬੈਠਣਗੇ। ਦਸਵੀਂ ਦੀ ਪ੍ਰੀਖਿਆ 24 ਮਈ, 12ਵੀਂ ਦੀ ਪ੍ਰੀਖਿਆ 15 ਜੂਨ ਤੱਕ ਚੱਲੇਗੀ। ਇਸ ਦੌਰਾਨ ਵਿਦਿਆਰਥੀਆਂ ਨੂੰ ਸਵੇਰੇ 9:30 ਵਜੇ ਪ੍ਰੀਖਿਆ ਕੇਂਦਰ 'ਤੇ ਪਹੁੰਚਣਾ ਹੋਵੇਗਾ। ਪ੍ਰੀਖਿਆ ਸਵੇਰੇ 10:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਚੱਲੇਗੀ।

ਕੋਵਿਡ ਪ੍ਰੋਟੋਕੋਲ ਦਾ ਖਾਸ ਖਿਆਲ ਰੱਖਣਾ ਹੋਵੇਗਾ

ਇੱਕ ਪਾਸੇ ਜਿੱਥੇ ਦੂਜੇ ਟਰਮ ਦੀ ਪ੍ਰੀਖਿਆ ਸ਼ੁਰੂ ਹੋ ਰਹੀ ਹੈ, ਉੱਥੇ ਹੀ ਦੂਜੇ ਪਾਸੇ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਅਜਿਹੀ ਸਥਿਤੀ ਵਿੱਚ CBSE ਬੋਰਡ ਪ੍ਰੀਖਿਆ 2022 ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰ ਦੇ ਅੰਦਰ ਕੋਵਿਡ ਪ੍ਰੋਟੋਕੋਲ ਦਾ ਵਿਸ਼ੇਸ਼ ਧਿਆਨ ਰੱਖਣਾ ਹੋਵੇਗਾ।

ਬੋਰਡ ਦੇ ਚੇਅਰਮੈਨ ਵਿਨੀਤ ਜੋਸ਼ੀ ਨੇ ਬੀਤੇ ਦਿਨੀਂ ਲਾਈਵ ਵੈਬੀਨਾਰ ਰਾਹੀਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੀਬੀਐਸਈ ਟਰਮ 2 ਪ੍ਰੀਖਿਆ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਦਿੱਤੀ ਸੀ। CBSE ਬੋਰਡ ਪ੍ਰੀਖਿਆ ਕੇਂਦਰ 'ਤੇ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ ਹਰ ਕਿਸੇ ਲਈ ਲਾਜ਼ਮੀ ਹੈ।

ਕੀ ਹੈ ਬੋਰਡ ਦੀ ਤਿਆਰੀ ?

  • ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਲਾਗ ਤੋਂ ਬਚਾਉਣ ਲਈ ਬੋਰਡ ਨੇ ਕੇਂਦਰਾਂ ਨੂੰ ਕੁਝ ਨਿਯਮ ਲਾਗੂ ਕਰਨ ਦੇ ਹੁਕਮ ਵੀ ਦਿੱਤੇ ਹਨ, ਜੋ ਇਸ ਪ੍ਰਕਾਰ ਹਨ-
  • ਇੱਕ ਕਮਰੇ ਵਿੱਚ 18 ਤੋਂ ਵੱਧ ਵਿਦਿਆਰਥੀ ਨਹੀਂ ਬੈਠਣਗੇ।
  • ਤਿੰਨ ਵਿਦਿਆਰਥੀ ਇੱਕ ਕਤਾਰ ਵਿੱਚ ਬੈਠਣ, ਅਜਿਹਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।
  • ਜਿਨ੍ਹਾਂ ਉਮੀਦਵਾਰਾਂ ਵਿੱਚ ਕੋਰੋਨਾ ਜਾਂ ਜ਼ੁਕਾਮ-ਖਾਂਸੀ-ਬੁਖਾਰ ਵਰਗੇ ਲੱਛਣ ਹਨ, ਉਹ ਵੱਖਰੀ ਕਲਾਸ ਵਿੱਚ ਬੈਠ ਕੇ ਪ੍ਰੀਖਿਆ ਦੇਣਗੇ।
  • ਕੁੱਲ ਕੇਂਦਰਾਂ ਵਿੱਚ 1500 ਕੇਂਦਰਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ ਤਾਂ ਜੋ ਸਮਾਜਿਕ ਦੂਰੀ ਦੀ ਪਾਲਣਾ ਕੀਤੀ ਜਾ ਸਕੇ।

ਵਿਦਿਆਰਥੀਆਂ ਲਈ ਹਦਾਇਤਾਂ-

  • ਬੋਰਡ ਉਮੀਦਵਾਰਾਂ ਨੂੰ ਆਪਣੇ ਨਾਲ ਸੈਨੀਟਾਈਜ਼ਰ ਦੀ ਇੱਕ ਛੋਟੀ ਪਾਰਦਰਸ਼ੀ ਬੋਤਲ ਰੱਖਣ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨੀ ਚਾਹੀਦੀ ਹੈ।
  • ਪੂਰਾ ਸਮਾਂ ਮਾਸਕ ਪਹਿਨਣਾ ਲਾਜ਼ਮੀ ਹੈ। ਬਗੈਰ ਮਾਸਕ ਦੇ ਦਾਖਲੇ ਦੀ ਇਜਾਜ਼ਤ ਨਹੀਂ ਹੋਵੇਗੀ।
  • ਜੇਕਰ ਕਿਸੇ ਵਿਦਿਆਰਥੀ ਦੀ ਸਿਹਤ ਠੀਕ ਨਾ ਹੋਵੇ ਤਾਂ ਸੈਂਟਰ ਇੰਸਪੈਕਟਰ ਨੂੰ ਵੱਖਰੇ ਤੌਰ ’ਤੇ ਸੂਚਿਤ ਕੀਤਾ ਜਾਵੇ।
  • ਕੇਂਦਰ ਵਿੱਚ ਕਿਸੇ ਵੀ ਤਰ੍ਹਾਂ ਦੇ ਗੈਜੇਟਸ, ਫੈਂਸੀ ਐਕਸੈਸਰੀਜ਼ ਆਦਿ ਦੀ ਇਜਾਜ਼ਤ ਨਹੀਂ ਹੈ।

ਇਹ ਵੀ ਪੜ੍ਹੋ: ਲਹਿਰਾਗਾਗਾ ਦੇ ਕਈ ਪਿੰਡਾਂ 'ਚ ਅੱਗ ਦਾ ਤਾਂਡਵ, ਭਿਆਨਕ ਅੱਗ ਕਾਰਨ ਪਿੰਡ 'ਚ ਲੋਕਾਂ ਦਾ ਸਾਹ ਲੈਣਾ ਔਖਾ

Education Loan Information:
Calculate Education Loan EMI

ਟਾਪ ਹੈਡਲਾਈਨ

School Holiday in Punjab: ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਵਿਦਿਅਕ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਨੋਟੀਫਿਕੇਸ਼ਨ...
ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਵਿਦਿਅਕ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਨੋਟੀਫਿਕੇਸ਼ਨ...
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਨਵੰਬਰ ਮਹੀਨੇ 'ਚ ਕਿੰਨੇ ਦਿਨ ਰਹਿਣਗੀਆਂ ਛੁੱਟੀਆਂ, ਆ ਗਈ ਲਿਸਟ; ਦੇਖੋ ਕਦੋਂ-ਕਦੋਂ ਸਕੂਲ ਰਹਿਣਗੇ ਬੰਦ?
ਨਵੰਬਰ ਮਹੀਨੇ 'ਚ ਕਿੰਨੇ ਦਿਨ ਰਹਿਣਗੀਆਂ ਛੁੱਟੀਆਂ, ਆ ਗਈ ਲਿਸਟ; ਦੇਖੋ ਕਦੋਂ-ਕਦੋਂ ਸਕੂਲ ਰਹਿਣਗੇ ਬੰਦ?
School Holidays :  ਨਵੰਬਰ ਮਹੀਨੇ ਸਕੂਲਾਂ 'ਚ ਛੁੱਟੀਆਂ ਹੀ ਛੁੱਟੀਆਂ! 11 ਦਿਨ ਰਹਿ ਸਕਦੇ ਹਨ ਬੰਦ, ਦੇਖੋ ਪੂਰੀ ਸੂਚੀ
School Holidays :  ਨਵੰਬਰ ਮਹੀਨੇ ਸਕੂਲਾਂ 'ਚ ਛੁੱਟੀਆਂ ਹੀ ਛੁੱਟੀਆਂ! 11 ਦਿਨ ਰਹਿ ਸਕਦੇ ਹਨ ਬੰਦ, ਦੇਖੋ ਪੂਰੀ ਸੂਚੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Embed widget