ਪੜਚੋਲ ਕਰੋ

Education: ਸਰਕਾਰ ਨੇ ਕੀਤਾ ਵੱਡਾ ਐਲਾਨ, ਹੁਣ ਸਾਲ ਵਿੱਚ 2 ਵਾਰ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ! ਫਿਰ ਇਦਾਂ ਆਵੇਗਾ ਨਤੀਜਾ

ਅਗਲੇ ਸੈਸ਼ਨ ਤੋਂ ਸਾਲ ਵਿੱਚ ਦੋ ਵਾਰ CBSE ਬੋਰਡ ਦੀਆਂ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ। ਜਿਨ੍ਹਾਂ ਵਿੱਚ ਚੰਗੇ ਨੰਬਰਾਂ ਨੂੰ ਫਾਈਨਲ ਮਾਰਕਸ ਮੰਨਿਆ ਜਾਵੇਗਾ।

Ministry of Education: ਸਿੱਖਿਆ ਦੇ ਖੇਤਰ ਵਿੱਚ ਸਿੱਖਿਆ ਮੰਤਰਾਲੇ ਵੱਲੋਂ ਲਗਾਤਾਰ ਬਦਲਾਅ ਕੀਤੇ ਜਾ ਰਹੇ ਹਨ। ਕੇਂਦਰੀ ਸਿੱਖਿਆ ਮੰਤਰਾਲੇ ਨੇ ਅੱਜ ਸਕੂਲੀ ਸਿੱਖਿਆ-ਪ੍ਰੀਖਿਆ ਨੂੰ ਲੈ ਕੇ ਅਹਿਮ ਐਲਾਨ ਕੀਤਾ ਹੈ। ਇਹ ਐਲਾਨ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਉਪਬੰਧਾਂ ਨੂੰ ਲਾਗੂ ਕਰਦਿਆਂ ਹੋਇਆਂ ਕੀਤਾ ਗਿਆ ਹੈ। ਜਿਸ ਅਨੁਸਾਰ ਹੁਣ ਬੋਰਡ ਦੀਆਂ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ ਹੋਣਗੀਆਂ। ਇਸ ਵਿੱਚ ਵਿਦਿਆਰਥੀਆਂ ਕੋਲ ਇਹ ਵਿਕਲਪ ਹੋਵੇਗਾ ਕਿ ਉਹ ਦੋਵੇਂ ਸੈਸ਼ਨਾਂ ਦੀਆਂ ਪ੍ਰੀਖਿਆਵਾਂ ਵਿੱਚ ਵਧੀਆ ਅੰਕਾਂ ਨੂੰ ਫਾਈਨਲ ਮਾਰਕਸ (Final marks) ਮੰਨ ਸਕਦੇ ਹਨ।

ਸਾਰੇ ਬੋਰਡਾਂ ਵੱਲੋਂ ਬੋਰਡ ਦੀਆਂ ਪ੍ਰੀਖਿਆਵਾਂ ਸਾਲ ਵਿੱਚ ਸਿਰਫ਼ ਇੱਕ ਵਾਰ ਹੀ ਕਰਵਾਈਆਂ ਜਾਂਦੀਆਂ ਹਨ। ਸਿੱਖਿਆ ਮੰਤਰਾਲਾ ਨਵੇਂ ਪ੍ਰੀਖਿਆ ਪੈਟਰਨ ਅਧਾਰਤ ਬੋਰਡ ਪ੍ਰੀਖਿਆਵਾਂ ਦੇ ਵਿਸ਼ਿਆਂ ਦੇ ਸੰਬੰਧ ਵਿੱਚ ਵਿਦਿਆਰਥੀਆਂ ਦੀ ਸਮਝ ਅਤੇ ਪ੍ਰਤੀਯੋਗੀ ਪ੍ਰਾਪਤੀਆਂ ਦਾ ਮੁਲਾਂਕਣ ਕਰੇਗੀ। ਇਸ ਤੋਂ ਇਲਾਵਾ ਕਲਾਸ ਵਿੱਚ ਕਾਪੀਆਂ ਦੇ ਕਵਰ ਕਰਨ ਦੇ ਵਰਤਮਾਨ ਚਲਨ ਤੋਂ ਬਚਿਆ ਜਾਵੇਗਾ। ਇਸ ਦੇ ਨਾਲ ਹੀ ਕਾਪੀਆਂ ਦੀ ਲਾਗਤ ਨੂੰ ਅਨੁਕੂਲਿਤ ਕੀਤਾ ਜਾਵੇਗਾ। ਉੱਥੇ ਹੀ ਸਕੂਲ ਬੋਰਡ ਸਹੀ ਸਮੇਂ ਵਿੱਚ ਆਨ ਡਿਮਾਂਡ ਪ੍ਰੀਖਿਆ ਦੀ ਪੇਸ਼ਕਸ਼ ਕਰਨ ਦੀ ਸਮਰੱਥਾ ਵਿਕਸਿਤ ਕਰਨਗੇ।

ਇਹ ਵੀ ਪੜ੍ਹੋ: Ludhiana News: ਜੁਗਾੜੂ ਰਹੇੜੀ ਦਾ ਕਹਿਰ! ਹਾਦਸੇ 'ਚ ਗਈ ਨੌਜਵਾਨ ਦੀ ਜਾਨ

ਦੋ ਭਾਸ਼ਾਵਾਂ ਦਾ ਕਰਨਾ ਹੋਵੇਗਾ ਅਧਿਐਨ

ਸਿੱਖਿਆ ਮੰਤਰਾਲੇ ਵੱਲੋਂ ਕੀਤੇ ਗਏ ਬਦਲਾਅ ਤਹਿਤ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਸਟ੍ਰੀਮ ਦੀ ਚੋਣ ਕਰਨ ਦੀ ਮਜਬੂਰੀ ਨੂੰ ਹੁਣ ਹਟਾ ਦਿੱਤਾ ਗਿਆ ਹੈ। ਹੁਣ ਵਿਦਿਆਰਥੀ ਇਨ੍ਹਾਂ ਜਮਾਤਾਂ ਵਿੱਚ ਆਪਣੀ ਪਸੰਦ ਦੇ ਵਿਸ਼ੇ ਚੁਣਨ ਲਈ ਆਜ਼ਾਦ ਹੋਣਗੇ। ਇਸ ਤੋਂ ਇਲਾਵਾ ਸਿੱਖਿਆ ਮੰਤਰਾਲੇ ਨੇ ਇਹ ਵੀ ਕਿਹਾ ਹੈ ਕਿ ਵਿਦਿਆਰਥੀਆਂ ਨੂੰ 11ਵੀਂ ਅਤੇ 12ਵੀਂ ਜਮਾਤ 'ਚ ਦੋ ਭਾਸ਼ਾਵਾਂ ਦਾ ਅਧਿਐਨ ਕਰਨਾ ਹੋਵੇਗਾ, ਘੱਟੋ-ਘੱਟ ਇਕ ਭਾਸ਼ਾ ਭਾਰਤੀ ਹੋਣੀ ਚਾਹੀਦੀ ਹੈ। 2024 ਵਿੱਚ ਪਾਠ ਪੁਸਤਕਾਂ ਵਿਕਸਤ ਕੀਤੀਆਂ ਜਾਣਗੀਆਂ। ਮੌਜੂਦਾ ਸਥਿਤੀ ਵਿੱਚ ਸਾਰੇ ਬੋਰਡਾਂ ਦੇ ਪਾਠਕ੍ਰਮ ਅਨੁਸਾਰ ਵਿਦਿਆਰਥੀਆਂ ਨੂੰ ਸਾਇੰਸ, ਕਾਮਰਸ, ਆਰਟਸ, ਵੋਕੇਸ਼ਨਲ ਆਦਿ ਵਿੱਚੋਂ ਕਿਸੇ ਇੱਕ ਦੀ ਚੋਣ ਕਰਨੀ ਪੈਂਦੀ ਹੈ।

ਕੇਂਦਰੀ ਸਿੱਖਿਆ ਮੰਤਰੀ ਨੇ ਕਹੀ ਇਹ ਗੱਲ

ਰਾਸ਼ਟਰੀ ਪਾਠਕ੍ਰਮ ਫਰੇਮਵਰਕ ਸਮੀਖਿਆ ਅਤੇ ਐਨਐਸਟੀਸੀ ਕਮੇਟੀ ਦੀ ਸਾਂਝੀ ਵਰਕਸ਼ਾਪ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਕਸਤੂਰੀਰੰਗਨ ਦੀ ਅਗਵਾਈ ਹੇਠ ਸਟੀਅਰਿੰਗ ਕਮੇਟੀ ਨੇ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਲਈ ਸਿਲੇਬਸ ਤਿਆਰ ਕੀਤਾ ਹੈ। ਉਨ੍ਹਾਂ ਨੇ ਸਰਕਾਰ ਨੂੰ ਸੌਂਪ ਦਿੱਤਾ ਹੈ। ਸਰਕਾਰ ਨੇ ਇਸ ਨੂੰ ਐਨ.ਸੀ.ਈ.ਆਰ.ਟੀ. NCERT ਦੁਆਰਾ ਦੋ ਕਮੇਟੀਆਂ, ਰਾਸ਼ਟਰੀ ਨਿਰੀਖਣ ਕਮੇਟੀ ਅਤੇ ਰਾਸ਼ਟਰੀ ਪਾਠਕ੍ਰਮ ਅਤੇ ਪਾਠ ਪੁਸਤਕ ਕਮੇਟੀ (NSTC) ਬਣਾਈਆਂ ਗਈਆਂ ਹਨ। ਇਹ ਦੋਵੇਂ ਕਮੇਟੀਆਂ 21ਵੀਂ ਸਦੀ ਦੀਆਂ ਲੋੜਾਂ ਅਤੇ ਮੂਲ ਭਾਰਤੀ ਸੋਚ ਦੇ ਆਧਾਰ 'ਤੇ ਇੱਕ ਸਿਲੇਬਸ ਤਿਆਰ ਕਰਨਗੀਆਂ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਵੱਡਾ ਹਾਦਸਾ, ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਲੈਂਟਰ ਡਿੱਗਿਆ, 4 ਅਧਿਆਪਕ ਮਲਬੇ ਹੇਠ ਫਸੇ, ਇੱਕ ਦੀ ਮੌਤ

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget