ਪੜਚੋਲ ਕਰੋ

ਲੋਕ ਸਭਾ ਚੋਣਾਂ ਤੋਂ ਪਹਿਲਾਂ ਨੌਕਰੀਆਂ ਦੇ ਗੱਫੇ, 76,578 ਅਸਾਮੀਆਂ ਭਰਨ ਦਾ ਐਲਾਨ

ਨਵੀਂ ਦਿੱਲੀ: ਬੇਰੁਜ਼ਗਾਰੀ ਦੇ ਅੰਕੜਿਆਂ ਨੇ ਮੋਦੀ ਸਰਕਾਰ ਦੇ ਹੋਸ਼ ਉਡਾ ਦਿੱਥੇ ਹਨ। ਹੁਣ ਲੋਕ ਸਭਾ ਚੋਣਾਂ ਤੋਂ ਪਹਿਲਾਂ-ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਹਥਿਆਰਬੰਦ ਬਲਾਂ (ਸੀਏਪੀਐਫਜ਼) ਵਿੱਚ 76,578 ਅਸਾਮੀਆਂ ਭਰਨ ਲਈ ਮੁਹਿੰਮ ਸ਼ੁਰੂ ਕੀਤੀ ਹੈ। ਇਸ ਵਿੱਚ 7,646 ਔਰਤਾਂ ਦੀਆਂ ਅਸਾਮੀਆਂ ਵੀ ਸ਼ਾਮਲ ਹਨ। ਗ੍ਰਹਿ ਮੰਤਰਾਲੇ ਸੂਤਰਾਂ ਮੁਤਾਬਕ ਇਨ੍ਹਾਂ ਅਸਾਮੀਆਂ ਵਿੱਚੋਂ 54,953 ਅਸਾਮੀਆਂ ਕਾਂਸਟੇਬਲ ਕੇਡਰ ਲਈ ਹਨ ਤੇ ਇਹ ਭਰਤੀ ਸਟਾਫ ਸਿਲੈਕਸ਼ਨ ਕਮਿਸ਼ਨ (ਐਸਐਸਸੀ) ਰਾਹੀਂ ਕੀਤੀ ਜਾਵੇਗੀ। ਇਨ੍ਹਾਂ ’ਚੋਂ ਸੀਆਰਪੀਐਫ ਵਿੱਚ 21,566 ਅਸਾਮੀਆਂ, ਬੀਐਸਐਫ ਵਿੱਚ 16,984, ਐਸਐਸਬੀ ਵਿੱਚ 8546 ਅਸਾਮੀਆਂ, ਆਈਟੀਬੀਪੀ ਵਿੱਚ 4126 ਅਸਾਮੀਆਂ ਤੇ ਅਸਾਮ ਰਾਈਫਲਜ਼ ਵਿਚ 3076 ਅਸਾਮੀਆਂ ਹਨ ਜਦਕਿ ਬਾਕੀ ਸੀਆਈਐਸਐਫ ਅਤੇ ਸੀਏਪੀਐਫਜ਼ ਵਿਚ ਹਨ। ਹਾਸਲ ਜਾਣਕਾਰੀ ਮੁਤਾਬਕ ਐਸਐਸਸੀ ਇਸ ਮਹੀਨੇ ਤੋਂ ਹੀ ਕੰਪਿਊਟਰ ਅਧਾਰਤ ਲਿਖਤੀ ਪ੍ਰੀਖਿਆ ਸ਼ੁਰੂ ਕਰੇਗਾ। ਵੱਖ-ਵੱਖ ਕੇਂਦਰੀ ਹਥਿਆਰਬੰਦ ਬਲਾਂ ਵਿੱਚ ਸਬ-ਇੰਸਪੈਕਟਰ ਪੱਧਰ ਦੀਆਂ 1073 ਅਸਾਮੀਆਂ ਹਨ ਜਿਨ੍ਹਾਂ ’ਚੋਂ 38 ਅਸਾਮੀਆਂ ਔਰਤਾਂ ਲਈ ਰਾਖਵੀਆਂ ਹਨ। ਬੀਐਸਐਫ ਵਿੱਚ ਐਸਆਈ ਦੀਆਂ 508 ਅਸਾਮੀਆਂ, ਸੀਆਰਪੀਐਫ ਵਿੱਚ 274, ਐਸਐਸਬੀ ਵਿੱਚ 206 ਤੇ ਆਈਟੀਬੀਪੀ ਵਿੱਚ 85 ਅਸਾਮੀਆਂ ਹਨ। ਇਨ੍ਹਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਫਰਵਰੀ-ਮਾਰਚ ਵਿੱਚ ਲਈ ਜਾਵੇਗੀ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ

ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ

Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

Embed widget