ਪੜਚੋਲ ਕਰੋ
ਕੋਰੋਨਾ ਦੇ ਵਧਦੇ ਕਹਿਰ 'ਚ ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫੈਸਲਾ
ਸਰਕਾਰੀ ਸਕੂਲ 10 ਮਈ ਤੋਂ 8 ਜੂਨ ਤਕ ਗਰਮੀਆਂ ਦੀਆਂ ਛੁੱਟੀਆਂ ਤਹਿਤ ਬੰਦ ਰਹਿਣਗੇ। ਏਨਾ ਹੀ ਨਹੀਂ ਜਨਤਕ ਲਾਇਬ੍ਰੇਰੀਆਂ ਤੇ ਕੋਚਿੰਗ ਸੈਂਟਰ ਵੀ ਬੰਦ ਰਹਿਣਗੇ।

Breaking
ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਜਿਸ ਕਾਰਨ ਦਿਨ ਬ ਦਿਨ ਹਿਦਾਇਤਾਂ ਵੀ ਸਖ਼ਤ ਹੁੰਦੀਆਂ ਜਾ ਰਹੀਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਐਲਾਨ ਕੀਤਾ ਹੈ ਕਿ 31 ਮਈ ਤਕ ਸਾਰੇ ਵਿੱਦਿਅਕ ਅਦਾਰੇ ਬੰਦ ਰਹਿਣਗੇ।
ਇਸ ਤੋਂ ਇਲਾਵਾ ਸਰਕਾਰੀ ਸਕੂਲ 10 ਮਈ ਤੋਂ 8 ਜੂਨ ਤਕ ਗਰਮੀਆਂ ਦੀਆਂ ਛੁੱਟੀਆਂ ਤਹਿਤ ਬੰਦ ਰਹਿਣਗੇ। ਏਨਾ ਹੀ ਨਹੀਂ ਜਨਤਕ ਲਾਇਬ੍ਰੇਰੀਆਂ ਤੇ ਕੋਚਿੰਗ ਸੈਂਟਰ ਵੀ ਬੰਦ ਰਹਿਣਗੇ। ਹਾਲਾਂਕਿ ਇਸ ਦੌਰਾਨ ਆਨਲਾਈਨ ਕਲਾਸਾਂ ਲਾਈਆਂ ਜਾ ਸਕਦੀਆਂ ਹਨ।
Education Loan Information:
Calculate Education Loan EMI
Before You Go
ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਟ੍ਰੈਂਡਿੰਗ ਟੌਪਿਕ




















